Breaking News

ਅਕਾਲੀ ਦਲ ਨੂੰ ਲਗਾ ਵੱਡਾ ਝੱਟਕਾ, ਇਸ ਮਸ਼ਹੂਰ ਲੀਡਰ ਨੂੰ ਦਿੱਤੀ ਇਸ ਤਰਾਂ ਮੌਤ ਨਿਕਲੀਆਂ ਲੋਕਾਂ ਦੀਆਂ ਧਾ ਹਾਂ

ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ। ਸੁਖਬੀਰ ਬਾਦਲ ਦੇ ਨਜਦੀਕੀ ਅਕਾਲੀ ਲੀਡਰ ਦਾ ਕਤਲ ਕਰ ਦਿੱਤਾ ਗਿਆ ਹੈ। ਇਸ ਖਬਰ ਦੇ ਆਉਣ ਨਾਲ ਅਕਾਲੀ ਦਲ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਮੌਤ ਤੇ ਵੱਖ ਵੱਖ ਲੀਡਰਾਂ ਨੇ ਸੋਗ ਪ੍ਰਗਟ ਕੀਤਾ ਹੈ।

ਬਠਿੰਡਾ ‘ਚ ਮਸ਼ਹੂਰ ਨੌਜਵਾਨ ਅਕਾਲੀ ਲੀਡਰ ਸੁਖਨ ਸੰਧੂ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ। ਗੋ ਲੀ। ਮਾ – ਰ। ਕੇ ਕ -ਤ -ਲ ਕਰ ਦਿੱਤਾ ਗਿਆ। ਇਹ ਗਲ੍ਹ ਸ਼ਨੀਵਾਰ ਦੇਰ ਰਾਤ ਦੀ ਹੈ। ਫਿਲਹਾਲ ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੁਖਨ ਸੰਧੂ ਬਠਿੰਡਾ ਦੀ ਲਾਲ ਸਿੰਘ ਬਸਤੀ ਦਾ ਰਹਿਣ ਵਾਲਾ ਸੀ। ਜੋ ਲੰਬੇ ਸਮੇਂ ਤੋਂ ਅਕਾਲੀ ਦਲ ਪਾਰਟੀ ਨਾਲ ਜੁੜਿਆ ਹੋਇਆ ਸੀ ਅਤੇ ਸੁਖਬੀਰ ਸਿੰਘ ਬਾਦਲ ਦੇ ਕਾਫੀ ਨਜਦੀਕ ਸੀ।

ਇਸ ਖਬਰ ਦੇ ਆਉਣ ਨਾਲ ਅਕਾਲੀ ਦਲ ਅਤੇ ਸਾਰੇ ਇਲਾਕੇ ਵਿਚ ਇਸ ਨੌਜਵਾਨ ਮੌਤ ਨਾਲ ਸੋਗ ਦੀ ਲਹਿਰ ਦੌੜ ਗਈ ਹੈ।
ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਇਹ ਔਰਤ ਆਪਣੇ ਪੈਰਾਂ ਨਾਲ ਕਰਦੀ ਹੈ ਅਜੀਬੋ ਗਰੀਬ ਕੰਮ , 1 ਫੋਟੋ ਲਈ ਲੋਕ ਲੱਖਾਂ ਦੇਣ ਨੂੰ ਹੋ ਜਾਂਦੇ ਤਿਆਰ

ਆਈ ਤਾਜਾ ਵੱਡੀ ਖਬਰ  ਹਰੇਕ ਮਨੁੱਖ ਆਪਣੀ ਜ਼ਿੰਦਗੀ ਦੇ ਵਿੱਚ ਸਖਤ ਮਿਹਨਤ ਕਰਦਾ ਹੈ ਤਾਂ …