Breaking News

ਅਮਰੀਕਾ ਚ ਪੈ ਗਈ ਇਹ ਨਵੀਂ ਬਿ ਪਤਾ , ਟਰੰਪ ਨੇ ਲਗਾਤੀ ਫੋਰਨ ਐਮਜੈਂਸੀ

ਆਈ ਤਾਜਾ ਵੱਡੀ ਖਬਰ

ਕੋਰੋਨਾ ਵਾਇਰਸ ਨੇ ਸਾਰੀ ਦੁਨੀਆਂ ਚ ਜਿਥੇ ਹਾਹਾਕਾਰ ਮਚਾਈ ਹੋਈ ਹੈ। ਅਮਰੀਕਾ ਵਿਚ ਸਭ ਤੋਂ ਜਿਆਦਾ ਪੌਜੇਟਿਵ ਕੇਸ ਹਨ ਅਤੇ ਸਭ ਤੋਂ ਜਿਆਦਾ ਮੌਤਾਂ ਹੋਈਆਂ ਹਨ। ਓਥੇ ਹੁਣ ਅਮਰੀਕਾ ਲਈ ਇੱਕ ਹੋਰ ਵੱਡੀ ਬਿ – ਪ- ਤਾ ਖੜੀ ਹੋ ਗਈ ਹੈ ਜਿਸ ਲਈ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਐਮ ਰਜੈਂਸੀ ਲਾਗੂ ਕਰ ਦਿੱਤੀ ਹੈ।

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੈਲੀ ਤੂਫਾਨ ਦੇ ਫਲੋਰਿਡਾ ਦੇ ਤੱਟ ਨਾਲ ਸਿੱਧੇ। ਟ -ਕ -ਰਾ- ਉ- ਣ ਅਤੇ ਵਿਆਪਕ ਪੱਧਰ ’ਤੇ ਜਾਨਮਾਲ ਦੇ ਨੁ-ਕ- ਸਾ -ਨ ਦੇ ਸ਼ੱਕ ਦੇ ਮੱਦੇਨਜ਼ਰ ਸੂਬੇ ’ਚ ਐ ਮ ਰਜੈਂਸੀ ਦਾ ਐਲਾਨ ਕਰ ਦਿੱਤਾ ਹੈ। ਵ੍ਹਾਈਟ ਹਾਊਸ ਦੇ ਡਿਪਟੀ ਪ੍ਰੈੱਸ ਸਕੱਤਰ ਜੁਡ ਡਿਰੀ ਨੇ ਬੁੱਧਵਾਰ ਨੂੰ ਟਵੀਟ ਕਰਕੇ ਦੱਸਿਆ ਕਿ ਕਈ ਦਿਨਾਂ ਤੋਂ ਅਮਰੀਕੀ ਸਮੁੰਦਰ ਤੱਟ ’ਤੇ। ਖ ਤ ਰ ਨਾ -ਕ। ਤਰ੍ਹਾਂ ਨਾਲ ਬਣ ਰਹੇ ਤੂਫਾਨ ਸੈਲੀ ਨਾਲ ਲੋਕਾਂ ਦੀ ਰੱਖਿਆ ਲਈ ਸੂਬੇ ’ਚ ਐਮਰਜੈਂਸੀ ਲਾਗੂ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਰਾਸ਼ਟਰੀ ਤੂਫਾਨ ਕੇਂਦਰ (ਐੱਨ.ਐੱਚ.ਸੀ.) ਨੇ ਮੰਗਲਵਾਰ ਨੂੰ ਚੇਤਾਵਨੀ ਦਿੱਤੀ ਸੀ ਕਿ ਇਹ ਤੂਫਾਨ ਭਾਰੀ। ਤ ਬਾ – ਹੀ। ਮਚਾ ਸਕਦਾ ਹੈ। ਮੈਕਸੀਕੋ ਦੀ ਖਾੜੀ ਦੇ ਅਮਰੀਕੀ ਤੱਟ ’ਤੇ ਬਣਨ ਵਾਲੇ 3 ਹਫਤਿਆਂ ’ਚ ਇਹ ਦੂਜਾ। ਗੰ ਭੀ – ਰ। ਤੂਫਾਨ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਖੁਸ਼ੀਆਂ ਬਦਲੀਆਂ ਮਾਤਮ ਚ , ਵਿਆਹ ਵਾਲੇ ਦਿਨ ਹੋਈ ਲਾੜੀ ਦੀ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਜਦੋਂ ਕਿਸੇ ਘਰ ਵਿੱਚ ਵਿਆਹ ਹੁੰਦਾ ਹੈ ਤਾਂ ਉਸ ਘਰ ਦੇ …