Breaking News

ਅਮਰੀਕਾ ਵਾਲਿਓ ਹੋ ਜਾਵੋ ਸਾਵਧਾਨ ਬੋਲ ਪਿਆ ਇਹ ਖ ਤਰੇ ਦਾ ਘੁਗੂ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਅਮਰੀਕਾ ਤੋਂ ਆ ਰਹੀ ਹੈ ਜਿਥੇ ਦੱਸਿਆ ਜਾ ਰਿਹਾ ਹੈ ਕੇ 5 ਲੱਖ ਦੇ ਲਰੀਕ ਲੋਕ ਆਪਣੇ ਘਰਾਂ ਨੂੰ ਛੱਡ ਕੇ ਦੂਜੀਆਂ ਥਾਵਾਂ ਤੇ ਜਾ ਰਹੇ ਹਨ। ਕਿਓੰਕੇ ਅਮਰੀਕਾ ਵਿਚ ਇੱਕ ਵੱਡਾ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਆਪਣਾ ਘਰ ਛਡਣਾ ਪੈ ਰਿਹਾ ਹੈ।

ਅਮਰੀਕਾ ‘ਚ ਲੌਰਾ ਤੂਫ਼ਾਨ ਦੇ ਖਾੜੀ ਤੱਟ ਨਾਲ। ਟ -ਕ -ਰਾ -ਉ ਣ। ਦੇ ਖ਼ਦਸ਼ੇ ਨੂੰ ਦੇਖਦੇ ਹੋਏ ਪੰਜ ਲੱਖ ਤੋਂ ਜ਼ਿਆਦਾ ਲੋਕਾਂ ਨੂੰ ਸੁਰੱਖਿਅਤ ਸਥਾਨਾਂ ‘ਤੇ ਜਾਣ ਦਾ ਆਦੇਸ਼ ਦਿੱਤਾ ਗਿਆ ਹੈ। ਮੌਸਮ ਮਾਹਿਰਾਂ ਮੁਤਾਬਕ, ਜਦੋਂ ਲੌਰਾ ਤੂਫ਼ਾਨ ਤੱਟ ਨਾਲ ਟਕਰਾਏਗਾ ਤਾਂ ਟੈਕਸਾਸ ਤੇ ਲੂਸੀਆਨਾ ਵਿਚ ਤੇਜ਼ ਹਵਾਵਾਂ ਦੇ ਨਾਲ-ਨਾਲ ਸਮੁੰਦਰ ਵਿਚ ਉੱਚੀਆਂ ਲਹਿਰਾਂ ਉੱਠ ਸਕਦੀਆਂ ਹਨ। ਹੜ੍ਹ ਦੀ ਵੀ ਚਿਤਾਵਨੀ ਦਿੱਤੀ ਗਈ ਹੈ।

ਟੈਕਸਾਸ ਸੂਬੇ ਦੇ ਬਿਊਮਾਊਂਟ, ਗੇਲਵੇਸਟੋਨ ਅਤੇ ਪੋਰਟ ਆਰਥਰ ਸ਼ਹਿਰ ਦੇ 3.85 ਲੱਖ ਲੋਕਾਂ ਨੂੰ ਸੁਰੱਖਿਅਤ ਸਥਾਨਾਂ ‘ਤੇ ਜਾਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਦੱਖਣੀ-ਪੱਛਮੀ ਲੂਸੀਆਨਾ ਦੇ ਹੇਠਾਂ ਖੇਤਰਾਂ ਵਿਚ ਰਹਿਣ ਵਾਲੇ ਦੋ ਲੱਖ ਲੋਕਾਂ ਨੂੰ ਵੀ ਇਸੇ ਤਰ੍ਹਾਂ ਦਾ ਆਦੇਸ਼ ਦਿੱਤਾ ਗਿਆ ਹੈ।

ਮੌਸਮ ਮਾਹਿਰਾਂ ਨੇ ਅਗਲੇ 24 ਘੰਟੇ ਵਿਚ ਤੂਫ਼ਾਨ ਦੇ 30 ਫ਼ੀਸਦੀ ਹੋਰ ਸ਼- ਕ- ਤੀ- ਸ਼ਾ- ਲੀ ਹੋਣ ਦੀ ਸੰਭਾਵਨਾ ਪ੍ਰਗਟਾਈ ਹੈ। ਇਸ ਦੌਰਾਨ 90 ਮੀਲ ਤੋਂ ਲੈ ਕੇ 120 ਮੀਟਰ ਪ੍ਰਤੀ ਘੰਟੇ ਦੀਆਂ ਹਵਾਵਾਂ ਚੱਲ ਸਕਦੀਆਂ ਹਨ। ਸਮੁੰਦਰ ਵਿਚ 13 ਫੁੱਟ (4 ਮੀਟਰ) ਉੱਚੀਆਂ ਲਹਿਰਾਂ ਉੱਠਣ ਦਾ ਖ਼ -ਦ- ਸ਼ਾ ਵੀ ਪ੍ਰਗਟਾਇਆ ਗਿਆ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਚਲਦੇ ਵਿਆਹ ਚ ਲਾੜੇ ਨੇ ਸਟੇਜ ਪਿੱਛੇ ਜਾ ਕਰ ਦਿੱਤੀ ਅਜਿਹੀ ਕਰਤੂਤ , ਲਾੜੀ ਨੇ ਤੋੜ ਦਿੱਤਾ ਵਿਆਹ

ਆਈ ਤਾਜਾ ਵੱਡੀ ਖਬਰ  ਅਕਸਰ ਹੀ ਵਿਆਹਾਂ ਦੇ ਵਿੱਚ ਛੋਟੀਆਂ ਮੋਟੀਆਂ ਗੱਲਾਂ ਨੂੰ ਲੈ ਕੇ …