Breaking News

ਅੰਦੋਲਨ ਕਰ ਰਹੇ ਕਿਸਾਨਾਂ ਨੂੰ ਤੰਗੀ ਦੇਣ ਵਾਸਤੇ ਹੋਇਆ ਇਹ ਕੰਮ , ਪਰ ਕਿਸਾਨਾਂ ਨੇ ਲਾ ਤਾ ਇਹ ਜੁਗਾੜ

ਆਈ ਤਾਜਾ ਵੱਡੀ ਖਬਰ

ਨਵੇਂ ਆਏ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਵੱਲੋਂ ਵੱਡੇ ਪੱਧਰ ਤੇ ਵਿਦਰੋਹ ਕੀਤਾ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇਹ ਖੇਤੀ ਕਾਨੂੰਨ ਰੱਦ ਕੀਤੇ ਜਾਣੇ ਚਾਹੀਦੇ ਹਨ। ਜਿਸਦੇ ਚਲਦੇ ਹੁਣ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਕੋਲੋਂ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਵਿਖੇ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਅਤੇ ਇਨ੍ਹਾਂ ਧਰਨਿਆਂ ਤੇ ਬੈਠੇ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਇਹ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਉਦੋਂ ਤੱਕ ਇਹ ਰੋਸ ਮੁਜ਼ਾਹਰੇ ਅਤੇ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ।

ਪਰ ਕਿਸਾਨਾਂ ਦੀ ਇਸ ਅੰਦੋਲਨ ਨੂੰ ਸ਼ਾਂਤ ਕਰਨ ਲਈ ਸਰਕਾਰ ਵੱਲੋਂ ਹਰ ਪੈਂਤੜਾ ਅਪਣਾਇਆ ਜਾ ਰਿਹਾ ਹੈ। ਅਜਿਹੀ ਹੀ ਹੁਣ ਇੱਕ ਹੋਰ ਬੁਰੀ ਖਬਰ ਸਾਹਮਣੇ ਆਈ। ਦਿੱਲੀ ਦੇ ਵਿਚ ਕਿਸਾਨਾਂ ਵੱਲੋਂ ਵੱਡੇ ਪੱਧਰ ਤੇ ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ਵਿਢਿਆ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਹੁਣ ਕਿਸਾਨਾਂ ਦੇ ਇਸ ਵੱਡੇ ਅੰਦੋਲਨ ਨੂੰ ਸ਼ਾਂਤ ਕਰਨ ਲਈ ਇੱਕ ਤੋਂ ਬਾਅਦ ਇੱਕ ਕੋਸ਼ਿਸ਼ ਕੀਤੀ ਜਾਂਦੀ ਹੈ।

ਪਰ ਕਿਸਾਨਾਂ ਦਾ ਇੱਕੋ ਕਹਿਣਾ ਕਿ ਜਦੋਂ ਤੱਕ ਇਹ ਕਾਨੂੰਨ ਰੱਦ ਨਹੀਂ ਹੁੰਦੇ ਉਨ੍ਹਾਂ ਦਾ ਅੰਦੋਲਨ ਸ਼ਾਂਤ ਨਹੀਂ ਹੋਵੇਗਾ। ਇਸੇ ਦੌਰਾਨ ਦਿੱਲੀ ਲਈ ਧਰਨੇ ਤੇ ਕਿਸਾਨਾਂ ਵੱਲੋਂ ਲੰਗਰ ਤਿਆਰ ਕੀਤੇ ਜਾ ਰਹੇ ਹਨ। ਅਤੇ ਧਰਨਿਆਂ ਉੱਤੇ ਸ਼ਾਂਤਮ ਈ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਰ ਹੁਣ ਇਨ੍ਹਾਂ ਧਰਨਾ ਪ੍ਰਦਰਸ਼ਨ ਕਾਰੀਆਂ ਦੇ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਕਿ ਸਰਕਾਰ ਵੱਲੋਂ ਸਟ੍ਰੀਟ ਲਾਈਟ ਬੰਦ ਕਰਵਾਈਆਂ ਜਾ ਰਹੀਆਂ ਹਨ। ਤਾਂ ਜੋ ਕਿਸਾਨ ਇਸ ਅੰਦੋਲਨ ਨੂੰ ਸ਼ਾਂਤ ਕਰ ਦੇਣ।

ਸਰਕਾਰ ਦੇ ਵੱਲੋਂ ਕਿਸਾਨਾਂ ਨੂੰ ਮਨਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਰ ਹੁਣ ਕਿਸਾਨਾਂ ਵੱਲੋਂ ਸਰਕਾਰ ਨੂੰ ਕਰੜਾ ਜਵਾਬ ਦਿੰਦੇ ਆਪਣਾ ਨਵਾਂ ਜੁਗਾੜ ਲਾਇਆ। ਦਅਸਰਲ ਕਿਸਾਨਾਂ ਦੇ ਵੱਲੋਂ ਹੁਣ ਆਪਣੇ ਟਰੈਕਟਰਾਂ ਦੀਆਂ ਲਾਈਟਾਂ ਦੀ ਵਰਤੋਂ ਕੀਤੀ ਜਾਂਦੀ ਹੈ। ਅਤੇ ਇਨ੍ਹਾਂ ਲਾਈਟਾਂ ਦੀ ਵਰਤੋਂ ਨਾਲ ਹੀ ਲੰਗਰ-ਪ੍ਰਸ਼ਾਦਾ ਤਿਆਰ ਕੀਤਾ ਜਾ ਰਿਹਾ ਹੈ।

ਇਸ ਦੇ ਚਲਦਿਆਂ ਰਾਤ ਨੂੰ ਉਨ੍ਹਾਂ ਨੂੰ ਕੋਈ ਵੀ ਦਿੱ-ਕ-ਤ ਸਾਹਮਣੇ ਨਹੀਂ ਆਉਂਦੀ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਇਰਾਦੇ ਮਜ਼ਬੂਤ ਹਨ। ਉਹ ਕਿਸੇ ਵੀ ਹਾਲਤ ਵਿੱਚ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰ ਆਏ ਬਿਨਾਂ ਵਾਪਸ ਨਹੀਂ ਜਾਣਗੇ। ਉੱਥੇ ਹੀ ਨੌਜਵਾਨ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਪ੍ਰਦਰਸ਼ਨ ਦੌਰਾਨ ਬਹੁਤ ਕੁਝ ਸਿੱਖਣ ਨੂੰ ਮਿਲਿਆ।

Check Also

ਪੰਜਾਬ: ਸੰਸਕਾਰ ਤੋਂ ਪਰਤ ਰਹੇ ਰਿਸ਼ਤੇਦਾਰਾਂ ਨਾਲ ਵਾਪਰਿਆ ਹਾਦਸਾ, ਹੋਏ ਭਿਆਨਕ ਹਾਦਸੇ ਦੇ ਸ਼ਿਕਾਰ

ਆਈ ਤਾਜਾ ਵੱਡੀ ਖਬਰ  ਵਾਪਰਨ ਵਾਲੇ ਸੜਕ ਹਾਦਸੇ ਦੀ ਚਪੇਟ ਵਿਚ ਆਉਣ ਕਾਰਨ ਜਿੱਥੇ ਬਹੁਤ …