Breaking News

ਅੱਜ ਪੰਜਾਬ ਚ ਆਏ 1498 ਕੋਰੋਨਾ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਆਈ ਤਾਜਾ ਵੱਡੀ ਖਬਰ

ਪੰਜਾਬ ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਪਰ ਚੰਗੀ ਖਬਰ ਇਹ ਹੈ ਕੇ ਕੁਝ ਦਿਨਾਂ ਦੇ ਪੌਜੇਟਿਵ ਕੇਸ ਘਟ ਹੋ ਰਹੇ ਹਨ। ਪਰ ਫਿਰ ਵੀ ਵੱਡੀ ਗਿਣਤੀ ਦੇ ਵਿਚ ਕੇਸਾਂ ਦਾ ਆਉਣਾ ਜਾਰੀ ਹੈ ਅੱਜ ਵੀ ਵੱਡੀ ਗਿਣਤੀ ਦੇ ਵਿਚ ਕੋਰੋਨਾ ਪੌਜੇਟਿਵ ਕੇਸ ਸਾਹਮਣੇ ਆਏ ਹਨ।

ਪੰਜਾਬ ‘ਚ ਅੱਜ ਕੋਰੋਨਾ ਵਾਇਰਸ ਦੇ ਲਗਭਗ 1,500 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਮੀਡੀਆ ਬੁਲਟਿਨ ਮੁਤਾਬਕ ਸੂਬੇ ‘ਚ 1,498 ਨਵੇਂ ਕੇਸ ਆਉਣ ਨਾਲ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 1,01,341 ਹੋ ਗਈ ਹੈ।
ਸਰਕਾਰੀ ਬੁਲਟਿਨ ਮੁਤਾਬਕ ਅੱਜ ਸੂਬੇ ‘ਚ 66 ਮੌਤਾਂ ਦਰਜ ਕੀਤੀਆਂ ਗਈਆਂ ਹਨ, ਜਿਸ ਦੇ ਨਾਲ ਕੁੱਲ ਮੌਤਾਂ ਦੀ ਗਿਣਤੀ ਵਧ ਕੇ 2,926 ਹੋ ਗਈ ਹੈ। ਉੱਥੇ ਹੀ ਸੂਬੇ ਵਿੱਚ ਹੁਣ ਤੱਕ 77,127 ਮਰੀਜ਼ ਸਿਹਤਯਾਬ ਹੋ ਚੁੱਕੇ ਹਨ ਤੇ 21,288 ਐਕਟਿਵ ਕੇਸ ਹਨ।

ਅੱਜ ਲੁਧਿਆਣਾ ‘ਚ ਮਰੀਜ਼ਾਂ ਦੀ ਗਿਣਤੀ ਵਧ ਕੇ 16,599 ਹੋ ਗਈ ਹੈ ਜੋ ਕਿ ਪੰਜਾਬ ‘ਚ ਸਭ ਤੋਂ ਜ਼ਿਆਦਾ ਹੈ। ੳੇੁੱਥੇ ਹੀ ਜਲੰਧਰ ‘ਚ 11,646 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਤੇ ਪਟਿਆਲਾ ‘ਚ 10,642 ਕੇਸ ਸਾਹਮਣੇ ਆ ਚੁੱਕੇ ਹਨ।
ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਪੰਜਾਬ ਸਰਕਾਰ ਵਲੋਂ ਏਨੀ ਤਰੀਕ ਤੋਂ ਏਨੀ ਤਰੀਕ ਤੱਕ ਸੂਬੇ ਭਰ ਦੇ ਸਕੂਲਾਂ ਚ ਛੁੱਟੀਆਂ ਦਾ ਕੀਤਾ ਗਿਆ ਐਲਾਨ

ਆਈ ਤਾਜਾ ਵੱਡੀ ਖਬਰ  ਵਿਦਿਆਰਥੀਆਂ ਲਈ ਖੁਸ਼ਖਬਰੀ, ਹੁਣ ਸੂਬੇ ਦੇ ਸਾਰੇ ਸਕੂਲਾਂ ਵਿਚ ਜਲਦ ਹੋਣਗੀਆਂ …