Breaking News

ਅੱਜ ਪੰਜਾਬ ਚ ਮਿਲੇ 1588 ਕੋਰੋਨਾ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਤਾਜਾ ਵੱਡੀ ਖਬਰ

ਕੋਰੋਨਾ ਦੀ ਹਾਹਾਕਾਰ ਰੁਕਣ ਦਾ ਨਾਮ ਹੀ ਨਹੀ ਲੈ ਰਹੀ ਹਰ ਰੋਜ ਸੰਸਾਰ ਤੇ ਲੱਖਾਂ ਦੀ ਗਿਣਤੀ ਦੇ ਵਿਚ ਕੋਰੋਨਾ ਦੇ ਪੌਜੇਟਿਵ ਕੇਸ ਸਾਹਮਣੇ ਆ ਰਹੇ ਹਨ। ਪੰਜਾਬ ਚ ਵੀ ਰੋਜਾਨਾ ਵੱਡੀ ਗਿਣਤੀ ਦੇ ਵਿਚ ਕੋਰੋਨਾ ਦੇ ਪੌਜੇਟਿਵ ਕੇਸ ਸਾਹਮਣੇ ਆ ਰਹੇ ਹਨ। ਪੰਜਾਬ ਸਰਕਾਰ ਇਸ ਵਾਇਰਸ ਨੂੰ ਠੱਲ ਪਾਉਣ ਦੇ ਬਹੁਤ ਜਤਨ ਕਰ ਰਹੀ ਹੈ ਪਰ ਇਹ ਵਾਇਰਸ ਰੁਕਣ ਦਾ ਨਾਮ ਹੀ ਨਹੀ ਲੈ ਰਿਹਾ। ਅੱਜ ਫਿਰ ਵੱਡੀ ਗਿਣਤੀ ਦੇ ਵਿਚ ਪੌਜੇਟਿਵ ਕੇਸ ਸਾਹਮਣੇ ਆਏ ਹਨ।

ਸ਼ਨੀਵਾਰ ਨੂੰ ਸੂਬੇ ਅੰਦਰ 26531 ਸੈਂਪਲ ਲਏ ਗਏ ਜਿਸ ਵਿਚੋਂ 1588 ਟੈਸਟ ਪੌਜ਼ੇਟਿਵ ਪਾਏ ਗਏ।ਅੱਜ ਲੁਧਿਆਣਾ ‘ਚ 172, ਪਟਿਆਲਾ 172, ਮੁਹਾਲੀ 153, ਅੰਮ੍ਰਿਤਸਰ 132 ਅਤੇ ਗੁਰਦਾਸਪੁਰ 147 ਨਵੇਂ ਕੇਸ ਸਾਹਮਣੇ ਆਏ ਹਨ।ਅੱਜ ਸਭ ਤੋਂ ਵੱਧ 10 ਮੌਤਾਂ ਮੁਹਾਲੀ ‘ਚ ਹੋਈਆਂ ਹਨ।ਇਸ ਦੇ ਨਾਲ ਹੀ ਹੁਸ਼ਿਆਰਪੁਰ 8, ਲੁਧਿਆਣਾ 7, ਬਠਿੰਡਾ 6, ਜਲੰਧਰ 6, ਪਟਿਆਲਾ 5, ਫਾਜ਼ਿਲਕਾ 3, ਮੋਗਾ 2, ਮੁਕਤਸਰ 2, ਰੋਪੜ 2, ਤਰਨਤਾਰਨ 2, ਫਤਿਹਗੜ੍ਹ ਸਾਹਿਬ 1, ਗੁਰਦਾਸਪੁਰ 1 ਅਤੇ ਪਠਾਨਕੋਟ ਇੱਕ ਵਿਅਕਤੀ ਦੀ ਮੌਤ ਹੋਈ ਹੈ।

ਪਿਛਲੇ 24 ਘੰਟਿਆ ਦੌਰਾਨ 54 ਹੋਰ ਲੋਕਾਂ ਦੀ। ਕੋਰੋਨਾ ਕਾਰਨ। ਮੌ। ਤ ਹੋ ਗਈ ਅਤੇ 1588 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।ਅੱਜ ਸਭ ਤੋਂ ਵੱਧ 195 ਕੇਸ ਜਲੰਧਰ ਤੋਂ ਸਾਹਮਣੇ ਆਏ ਹਨ। ਰਾਜ ਅੰਦਰ ਹੁਣ ਤੱਕ 1740183 ਲੋਕਾਂ ਦਾ ਸੈਂਪਲ ਲਿਆ ਜਾ ਚੁੱਕਾ ਹੈ। ਜਿਸ ਵਿੱਚੋਂ ਕੁੱਲ੍ਹ 108684 ਲੋਕ ਕੋਰੋਨਾ ਵਾਇਰਸ ਹੋ ਚੁਕੇ ਹਨ।ਰਾਹਤ ਭਰੀ ਗੱਲ ਇਹ ਹੈ ਕਿ 86013 ਲੋਕ ਕੋਰੋਨਾ ਨੂੰ ਮਾਤ ਦੇ ਸਿਹਤਯਾਬ ਵੀ ਹੋ ਚੁੱਕੇ ਹਨ।ਇਸ ਵਕਤ ਪੰਜਾਬ ‘ਚ 19483 ਐਕਟਿਵ ਕੋਰੋਨਾ ਕੇਸ ਹਨ।ਇਸ ਵਕਤ 422 ਲੋਕ ਆਕਸੀਜਨ ਤੇ ਹਨ ਅਤੇ 68 ਲੋਕ ਵੈਂਟੀਲੇਟਰ ਤੇ ਹਨ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

Check Also

ਮਸ਼ਹੂਰ ਬੋਲੀਵੁਡ ਐਕਟਰ ਅਨਿਲ ਕਪੂਰ ਬਾਰੇ ਆਈ ਵੱਡੀ ਖਬਰ – ਇਸ ਬਿਮਾਰੀ ਤੋਂ ਪੀੜਤ ਹੋਣ ਬਾਰੇ

ਅਨਿਲ ਕਪੂਰ ਬਾਰੇ ਆਈ ਵੱਡੀ ਖਬਰ ਭਾਰਤ ਦੇ ਬਹੁਤ ਸਾਰੇ ਕਲਾਕਾਰਾਂ ਆਪਣੀਆਂ ਨਿੱਜੀ ਗੱਲਾਂ ਕਰਕੇ …