Breaking News

ਆਇਆ ਮੌਸਮ ਦਾ ਇਹ ਤਾਜਾ ਵੱਡਾ ਅਲਰਟ – ਪੰਜਾਬ ਸਮੇਤ ਇਥੇ ਇਥੇ ਆ ਰਿਹਾ ਚੜ ਕੇ ਭਾਰੀ ਮੀਂਹ

ਪੰਜਾਬ ਸਮੇਤ ਇਥੇ ਇਥੇ ਆ ਰਿਹਾ ਚੜ ਕੇ ਭਾਰੀ ਮੀਂਹ

ਇਸ ਵੇਲੇ ਦੀ ਵੱਡੀ ਖਬਰ ਮੌਸਮ ਵਿਭਾਗ ਤੋਂ ਆ ਰਹੀ ਹੈ। ਪੰਜਾਬ ਅਤੇ ਇਹਨਾਂ ਰਾਜਾਂ ਲਈ ਮੌਸਮ ਦਾ ਤਾਜਾ ਵੱਡਾ ਅਲਰਟ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅੱਜ ਪੂਰਬੀ ਪ੍ਰਦੇਸ਼, ਵਿੰਗਰ ਤੇ ਛੱਤੀਸਗੜ੍ਹ ਵਿੱਚ ਬਹੁਤ ਜ਼ਿਆਦਾ ਬਾਰਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਉੱਤਰਾਖੰਡ ‘ਚ ਵੀ ਬਹੁਤ ਜ਼ਿਆਦਾ ਬਾਰਸ਼ ਦਾ ਅਨੁਮਾਨ ਹੈ।

ਉੱਥੇ ਹੀ ਦਿੱਲੀ, ਪੰਜਾਬ, ਹਰਿਆਣਾ, ਚੰਡੀਗੜ੍ਹ, ਜੰਮੂ, ਹਿਮਾਚਲ ਪ੍ਰਦੇਸ਼, ਪੱਛਮੀ ਮੱਧ ਪ੍ਰਦੇਸ਼, ਝਾਰਖੰਡ, ਸਿੱਕਿਮ ਤੇ ਓਡੀਸ਼ਾ ‘ਚ ਵੀ ਭਾਰੀ ਬਾਰਸ਼ ਦਾ ਅਨੁਮਾਨ ਹੈ। ਉੱਤਰ ਪ੍ਰਦੇਸ਼ ਵਿੱਚ ਮਾਨਸੂਨ ਦੇ ਜ਼ੋਰ ਫੜਨ ਦੀ ਸੰਭਾਵਨਾ ਹੈ। ਫਿਲਹਾਲ ਉੱਤਰ ਪ੍ਰਦੇਸ਼ ‘ਚ ਮਾਨਸੂਨ ਦੀ ਚਾਲ ਮੱਠੀ ਹੈ।

ਪੰਜਾਬ ਤੇ ਹਰਿਆਣਾ ਵਿੱਚ ਮੀਂਹ ਨਹੀਂ ਪਿਆ, ਪਰ ਮੌਸਮ ਵਿਗਿਆਨ ਵਿਭਾਗ ਨੇ ਇਨ੍ਹਾਂ ਦੋ ਰਾਜਾਂ ਵਿੱਚ ਕਈ ਥਾਵਾਂ ‘ਤੇ ਅਗਲੇ ਦੋ ਦਿਨਾਂ ਤੱਕ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਉੱਤਰਾਖੰਡ, ਉੱਤਰ ਪ੍ਰਦੇਸ਼ ਤੇ ਪੂਰਬੀ ਰਾਜਸਥਾਨ ਲਈ ਭਾਰੀ ਬਾਰਸ਼ ਦੀ ਭਵਿੱਖਬਾਣੀ ਕਰਦਿਆਂ ਓਰੇਂਜ ਅਲਰਟ ਜਾਰੀ ਕੀਤਾ ਗਿਆ।

ਵਿਭਾਗ ਨੇ ਹਿਮਾਚਲ ਪ੍ਰਦੇਸ਼ ਲਈ ਵੀ ਭਾਰੀ ਬਾਰਸ਼ ਤੇ ਬਿਜਲੀ ਕੜਕਨ ਦਾ ਅਨੁਮਾਨ ਲਾਉਂਦਿਆਂ ਯੈਲੋ ਅਲਰਟ ਜਾਰੀ ਕੀਤਾ। ਰਾਜ ਵਿੱਚ ਹਲਕੀ ਤੋਂ ਮੱਧਮ ਬਾਰਸ਼ ਪੈ ਸਕਦੀ ਹੈ। ਰਾਸ਼ਟਰੀ ਰਾਜਧਾਨੀ ‘ਚ ਬਾਰਸ਼ ਨਹੀਂ ਹੋਈ। ਵਿਭਾਗ ਬੁੱਧਵਾਰ ਤੋਂ ਸ਼ੁੱਕਰਵਾਰ ਤੱਕ ਰਾਸ਼ਟਰੀ ਰਾਜਧਾਨੀ ਵਿੱਚ ‘ਮੱਧਮ ਤੋਂ ਭਾਰੀ’ ਬਾਰਸ਼ ਦਾ ਅਲਟ ਜਾਰੀ ਕੀਤਾ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਇਹ ਔਰਤ ਆਪਣੇ ਪੈਰਾਂ ਨਾਲ ਕਰਦੀ ਹੈ ਅਜੀਬੋ ਗਰੀਬ ਕੰਮ , 1 ਫੋਟੋ ਲਈ ਲੋਕ ਲੱਖਾਂ ਦੇਣ ਨੂੰ ਹੋ ਜਾਂਦੇ ਤਿਆਰ

ਆਈ ਤਾਜਾ ਵੱਡੀ ਖਬਰ  ਹਰੇਕ ਮਨੁੱਖ ਆਪਣੀ ਜ਼ਿੰਦਗੀ ਦੇ ਵਿੱਚ ਸਖਤ ਮਿਹਨਤ ਕਰਦਾ ਹੈ ਤਾਂ …