ਆਈ ਤਾਜਾ ਵੱਡੀ ਖਬਰ
ਫ਼ਿਲਮ ਨਗਰੀ ਦੀ ਗੱਲ ਕੀਤੀ ਜਾਵੇ ਤਾਂ ਬਹੁਤ ਸਾਰੇ ਕਲਾਕਾਰ ਆਪਣੀਆਂ ਨਿੱਜੀ ਗੱਲਾਂ ਕਰਕੇ ਚਰਚਾ ਵਿਚ ਰਹਿੰਦੇ ਹਨ। ਫ਼ਿਲਮ ਜਗਤ ਦੇ ਸਦਾ ਬਹਾਰ ਅਦਾਕਾਰ ਅਜਿਹੇ ਹਨ ਜਿਨ੍ਹਾਂ ਨੇ ਆਪਣੀ ਮਿਹਨਤ ਸਦਕਾ ਆਪਣੀ ਇਕ ਵੱਖਰੀ ਪਹਿਚਾਣ ਬਣਾਈ ਹੈ। ਇਸ ਸਾਲ ਦੇ ਵਿੱਚ ਫਿਲਮੀ ਜਗਤ, ਰਾਜਨੀਤਿਕ ਜਗਤ ,ਖੇਡ ਜਗਤ, ਸੰਗੀਤ ਜਗਤ ਦੇ ਵਿੱਚ ਵੀ ਬਹੁਤ ਸਾਰੀਆਂ ਹਸਤੀਆਂ ਬਹੁਤ ਸਾਰੀਆਂ ਮੁ-ਸ਼-ਕ- ਲਾਂ ਵਿੱਚੋਂ ਲੰਘ ਰਹੀਆਂ ਹਨ।
ਫਿਲਮ ਜਗਤ ਤੋਂ ਬਹੁਤ ਹੀ ਦੁਖਦਾਈ ਖ਼ਬਰਾਂ ਵੀ ਸਾਹਮਣੇ ਆਉਂਦੀਆਂ ਰਹੀਆਂ ਹਨ। ਕੁਝ ਦਿਨ ਪਹਿਲਾ ਫਿਲਮ ਜਗਤ ਤੋਂ ਸੰਜੇ ਦੱਤ ਬਾਰੇ ਬਹੁਤ ਸਾਰੀਆਂ ਖ਼ਬਰਾਂ ਆਉਂਦੀਆਂ ਰਹੀਆਂ ਹਨ। ਜੋ ਕਿ ਲੋਕਾਂ ਦੀਆਂ ਦੁਆਵਾਂ ਸਦਕਾ ਬਿਲਕੁਲ ਠੀਕ ਹਨ। ਸੰਜੇ ਦੱਤ ਜਲਦੀ ਹੀ ਫ਼ਿਲਮਾਂ ਦੇ ਵਿੱਚ ਨਜ਼ਰ ਆਉਣਗੇ। ਉਨ੍ਹਾਂ ਤੋਂ ਬਾਅਦ ਹੁਣ ਇੱਕ ਹੋਰ ਅਦਾਕਾਰਾ ਬਾਰੇ ਖਬਰ ਆਈ ਹੈ ਜਿਨ੍ਹਾਂ ਤੇ। ਹ-ਮ-ਲਾ। ਹੋਇਆ ਹੈ ।ਜੋ ਹਸਪਤਾਲ ਵਿੱਚ ਦਾਖਲ ਹੈ। ਉਨ੍ਹਾਂ ਦੇ ਠੀਕ ਹੋਣ ਲਈ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਦੁਆਵਾਂ ਕੀਤੀਆਂ ਜਾ ਰਹੀਆਂ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਮਾਲਵੀ ਮਲਹੋਤਰਾ ਤੇ ਬੀਤੀ ਰਾਤ । ਹ -ਮ- ਲਾ । ਹੋਣ ਦੀ ਘਟਨਾ ਸਾਹਮਣੇ ਆਈ ਹੈ। ਮਾਲਵੀ ਮਲਹੋਤਰਾ ਦੇ ਪੁਰਾਣੇ ਦੋਸਤ ਨੇ ਉਸ ਤੇ ਚਾਕੂ ਨਾਲ। ਹ -ਮਲਾ। ਕਰ ਦਿੱਤਾ ਹੈ। ਮਾਲਵੀ ਮਲਹੋਤਰਾ ਤੇ ਤਿੰਨ। ਵਾ -ਰ .ਕੀਤੇ ਗਏ ਹਨ ,ਜਿਸ ਦੇ ਵਿਚ ਉਹ ਜ਼ਖਮੀ ਹੋ ਗਈ। ਇਸ। ਹ -ਮ- ਲੇ। ਤੋਂ ਬਾਅਦ ਮਾਲਵੀ ਮਲਹੋਤਰਾ ਨੂੰ ਮੁੰਬਈ ਦੇ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਨ੍ਹਾਂ ਦੀ ਹਾਲਤ ਹੁਣ ਇਲਾਜ ਤੋਂ ਬਾਅਦ। ਖ- ਤ-ਰੇ। ਤੋਂ ਬਾਹਰ ਦੱਸੀ ਜਾ ਰਹੀ ਹੈ।
ਮਾਲਵੀ ਮਲਹੋਤਰਾ ਵੱਲੋਂ ਇਸ ਸਬੰਧੀ ਮੁੰਬਈ ਦੇ ਵਰਸੋਵਾ ਪੁਲਸ ਸਟੇਸ਼ਨ ਵਿੱਚ ਸ਼ਿ-ਕਾ-ਇ- ਤ ਦਰਜ ਕਰਵਾਈ ਗਈ ਹੈ। ਸ਼ਿ-ਕਾ-ਇ-ਤ ਦਰਜ ਕਰਵਾਉਣ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਐਕਟਰਸ ਮਾਲਵੀ ਮਲਹੋਤਰਾ ਇਸ। ਹ-ਮਲੇ। ਵਿਚ ਜ਼ਖਮੀ ਹੋਏ ਹਨ। ਉਹਨਾਂ ਨੇ ਹੁਣ ਤੱਕ ਕਈ ਹਿੰਦੀ ਫ਼ਿਲਮ ਤੇ ਟੀਵੀ ਸੀਰੀਅਲਾ ਵਿੱਚ ਕੰਮ ਕੀਤਾ ਹੈ। ਹਿੰਦੀ ਫ਼ਿਲਮ ਹੋਟਲ ਮਿਲਾਨ ਤੇ ਸੀਰੀਅਲ ਉਡਾਨ ਵਿਚ ਵੀ ਉਨ੍ਹਾਂ ਦੇ ਕੰਮ ਨੂੰ ਉਨ੍ਹਾਂ ਦੇ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਸੀ। ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਦੇ ਠੀਕ ਹੋਣ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …