Breaking News

ਇਸ ਮਸ਼ਹੂਰ ਬੋਲੀਵੁਡ ਅਦਾਕਾਰ ਨਾਲ ਵਾਪਰਿਆ ਹਾਦਸਾ, ਪ੍ਰਸੰਸਕ ਕਰ ਰਹੇ ਦੁਆਵਾਂ

ਆਈ ਤਾਜਾ ਵੱਡੀ ਖਬਰ

ਦੇਸ਼ ਦੀਆਂ ਵੱਖ ਵੱਖ ਖੇਤਰਾਂ ਦੀਆਂ ਸਖਸ਼ੀਅਤਾਂ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਹਮੇਸ਼ਾ ਚਰਚਾ ਦੇ ਵਿੱਚ ਬਣੀਆਂ ਰਹਿੰਦੀਆਂ ਹਨ। ਵੱਖ ਵੱਖ ਖੇਤਰਾਂ ਨਾਲ ਜੁੜੀਆਂ ਹੋਈਆਂ ਇਨ੍ਹਾਂ ਸਖਸ਼ੀਅਤਾਂ ਵਿੱਚ ਕਈ ਅਜਿਹੀਆਂ ਸਖਸੀਅਤਾਂ ਹੁੰਦੀਆਂ ਹਨ ਜੋ ਕਿਸੇ ਖਾਸ ਵਜਾ ਨੂੰ ਲੈ ਕੇ ਸੁਰਖੀਆਂ ਵਿੱਚ ਬਣ ਜਾਂਦੇ ਹਨ। ਜਿੱਥੇ ਕਰੋਨਾ ਦੇ ਦੌਰ ਵਿਚ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਲੋਂ ਵੀ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਗਈ। ਕਿਉਂਕਿ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਠੱਪ ਹੋਣ ਕਾਰਨ ਲੋਕੀਂ ਬੇਰੁਜ਼ਗਾਰ ਹੋ ਗਏ ਸਨ। ਉੱਥੇ ਹੀ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਲੋਂ ਕਿਸਾਨੀ ਸੰਘਰਸ਼ ਦੇ ਵਿਚ ਵੀ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਗਈ।

ਪਰ ਕਈ ਵਾਰ ਉਹ ਸਾਰੀਆਂ ਫਿਲਮੀ ਹਸਤੀਆਂ ਦੇ ਨਾਲ ਵਾਪਰਨ ਵਾਲੇ ਹਾਦਸਿਆਂ ਬਾਰੇ ਵੀ ਖ਼ਬਰਾਂ ਸਾਹਮਣੇ ਆਈਆਂ ਹਨ। ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਦੇਸ਼ ਅੰਦਰ ਆਏ ਦਿਨ ਵੀ ਵਾਪਰਨ ਵਾਲੇ ਹਾਦਸਿਆਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਹੁਣ ਇਸ ਮਸ਼ਹੂਰ ਬੋਲੀਵੁਡ ਅਦਾਕਾਰ ਨਾਲ ਹਾਦਸਾ ਵਾਪਰਿਆ ਹੈ ਜਿੱਥੇ ਲੋਕਾਂ ਵੱਲੋਂ ਉਨ੍ਹਾਂ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਫਿਲਮੀ ਅਦਾਕਾਰ ਪ੍ਰਕਾਸ਼ ਰਾਜ ਨਾਲ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ।

ਜਿੱਥੇ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਹਨਾਂ ਦੇ ਜਲਦ ਸਿਹਤਯਾਬ ਹੋਣ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਨਾਲ ਵਾਪਰੇ ਹਾਦਸੇ ਦੀ ਖਬਰ ਮਿਲਦੇ ਹੀ ਉਨ੍ਹਾਂ ਦੇ ਦੋਸਤ ਅਤੇ ਤੇਲਗੂ ਫਿਲਮ ਉਦਯੋਗ ਵਿੱਚ ਸ਼ਾਮਲ ਅਦਾਕਾਰ ਨਿਰਮਾਤਾ ਬੰਡਲਾ ਗਣੇਸ਼ ਅਤੇ ਨਿਰਦੇਸ਼ਕ ਨਵੀਨ ਮੁਹੰਮਦਲੀ ਨੇ ਵੀ ਉਹਨਾਂ ਦੇ ਜਲਦ ਸਿਹਤਯਾਬ ਹੋਣ ਲਈ ਦੁਆਵਾਂ ਭੇਜੀਆਂ ਹਨ। ਵਾਪਰੇ ਹਾਦਸੇ ਦੀ ਜਾਣਕਾਰੀ ਪ੍ਰਕਾਸ਼ ਰਾਜ ਵੱਲੋਂ ਟਵਿੱਟਰ ਉਪਰ ਸ਼ੇਅਰ ਕੀਤੀ ਗਈ ਹੈ।

ਜਿਸ ਵਿੱਚ ਉਨ੍ਹਾਂ ਦੱਸਿਆ ਹੈ ਕੇ ਉਨ੍ਹਾਂ ਨਾਲ ਇੱਕ ਛੋਟਾ ਜਿਹਾ ਹਾਦਸਾ ਵਾਪਰ ਗਿਆ ਹੈ ਜਿਸ ਕਾਰਨ ਉਹਨਾਂ ਦੇ ਸੱਟ ਲੱਗਣ ਕਾਰਨ ਫਰੈਕਚਰ ਹੋ ਗਿਆ ਸੀ। ਜਿਸ ਨੂੰ ਠੀਕ ਕਰਾਉਣ ਵਾਸਤੇ ਉਨ੍ਹਾਂ ਨੂੰ ਸਰਜਰੀ ਕਰਵਾਉਣ ਦੀ ਜਰੂਰਤ ਪੈ ਗਈ। ਇਸ ਲਈ ਉਨ੍ਹਾਂ ਨੂੰ ਹੈਦਰਾਬਾਦ ਵਿੱਚ ਆਪਣੇ ਦੋਸਤ ਡਾਕਟਰ ਗੁਰਵਰੇਡੀ ਤੋਂ ਸਰਜਰੀ ਕਰਵਾਉਣੀ ਪਈ ਹੈ। ਉਨ੍ਹਾਂ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਇਸ ਸਮੇਂ ਉਹ ਸਭ ਦੀਆਂ ਦੁਆਵਾਂ ਸਦਕਾ ਬਿਲਕੁਲ ਠੀਕ-ਠਾਕ ਹਨ।

Check Also

ਪੰਜਾਬ : ਸਕੂਲਾਂ ਲਈ 29 ਅਤੇ 30 ਸਤੰਬਰ ਲਈ ਹੋ ਗਿਆ ਇਹ ਐਲਾਨ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ  ਪੰਜਾਬ ਸਰਕਾਰ ਦੇ ਵੱਲੋਂ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਦੇ ਲਈ …