Breaking News

ਇਸ ਮਸ਼ਹੂਰ ਬੋਲੀਵੁਡ ਐਕਟਰ ਦਾ ਹੋਇਆ ਭਿਆਨਕ ਐਕਸੀਡੈਂਟ , ਪ੍ਰਸੰਸਕ ਕਰ ਰਹੇ ਦੁਆਵਾਂ

ਆਈ ਤਾਜਾ ਵੱਡੀ ਖਬਰ

ਬਾਲੀਵੁੱਡ ਨਾਲ ਸਬੰਧਿਤ ਪਿਛਲੇ ਕੁਝ ਸਮੇਂ ਤੋਂ ਮੰਦਭਾਗੀਆਂ ਖਬਰਾਂ ਜੁੜੀਆਂ ਹੋਈਆਂ ਹਨ। ਜਿਸ ਦੇ ਚਲਦਿਆਂ ਕਰੋਨਾ ਵਾਇਰਸ ਦੇ ਕਾਰਨ ਕਈ ਸਾਰੇ ਵੱਡੇ ਸਿਤਾਰੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਅਤੇ ਹੁਣ ਕਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਨਾਲ ਕਈ ਸਾਰੇ ਵੱਡੇ ਸਿਤਾਰੇ ਜੂਝ ਰਹੇ ਹਨ। ਇਸ ਤੋਂ ਇਲਾਵਾ ਬਾਲੀਵੁੱਡ ਵਿੱਚ ਕਰੋਨਾ ਵਾਇਰਸ ਕਾਰਨ ਕੰਮ ਬੰਦ ਹੋਣ ਕਾਰਨ ਜਾਂ ਘੱਟ ਹੋਣ ਕਾਰਨ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਤਰ੍ਹਾਂ ਹੁਣ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਇਸ ਖ਼ਬਰ ਤੋਂ ਬਾਅਦ ਹਰ ਪਾਸੇ ਇਸ ਦੀ ਚਰਚਾ ਹੋ ਰਹੀ ਹੈ। ਹਰ ਕੋਈ ਇਸ ਪ੍ਰਸਿੱਧ ਅਦਾਕਾਰ ਲਈ ਦੁਆਵਾਂ ਮੰਗਦੀ ਹੈ।

ਦਰਅਸਲ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸਾਹਿਲ ਚੱਡਾ ਨਾਲ ਸਬੰਧਤ ਇਕ ਬੁਰੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸਾਹਿਲ ਚੱਢ ਮੁੰਬਈ ਦੇ ਜੇਵਿਅਰ ਕਾਲਜ ਦੇ ਨਜ਼ਦੀਕ ਆਪਣੀ ਕਾਰ ਵਿੱਚ ਵਾਪਸ ਜਾ ਰਹੇ ਸੀ। ਉਸ ਸਮੇਂ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਪ੍ਰਮਿਲਾ ਵੀ ਮੌਜੂਦ ਸੀ। ਜਿਸ ਸਮੇਂ ਉਨ੍ਹਾਂ ਦੀ ਕਾਰ ਨਾਲ ਇਕ ਐਂਬੂਲੈਂਸ ਟਕਰਾ ਗਈ। ਇਹ ਟੱਕਰ ਕਾਫ਼ੀ ਭਿਆਨਕ ਸੀ ਜਿਸ ਦੌਰਾਨ ਉਨ੍ਹਾਂ ਦੀ ਪ੍ਰਮਿਲਾ ਦੇ ਪੈਰ ਵਿਚ ਫਰੈਕਚਰ ਆਇਆ ਹੈ ਅਤੇ ਸਾਹਿਲ ਨੂੰ ਉਹ ਐਂਬੂਲੈਂਸ ਤਕਰੀਬਨ ਦੋ ਫੁੱਟ ਤੱਕ ਘੜੀਸਦੀ ਚਲੇ ਗਈ। ਜਿਸ ਕਾਰਨ ਉਨ੍ਹਾਂ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਇਹ ਸਾਡਾ ਜਿਆਦਾਤਰ ਪੇਟ ਅਤੇ ਲੱਤਾਂ ਉੱਤੇ ਲੱਗੀਆਂ ਸਨ।

ਜਿਸ ਤੋਂ ਬਾਅਦ ਉਨ੍ਹਾਂ ਨੂੰ ਜੇਰੇ ਇਲਾਜ਼ ਲਈ ਮੁੰਬਈ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕੁਝ ਦਿਨਾਂ ਤੱਕ ਹਸਪਤਾਲ ਤੋਂ ਡਿਸਚਾਰਜ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਉਨ੍ਹਾਂ ਦੇ ਪ੍ਰਸੰਸਕਾਂ ਨੇ ਵਿਚ ਕਾਫੀ ਪ੍ਰੇਸ਼ਾਨੀ ਦੇਖੀ ਜਾ ਰਹੀ ਹੈ ਅਤੇ ਉਨ੍ਹਾਂ ਦੀ ਚੰਗੀ ਸਿਹਤ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ।

ਦੱਸ ਦਈਏ ਕਿ ਸਾਹਿਲ ਚੱਡਾ ਦੀ ਪਤਨੀ ਪ੍ਰਮਿਲਾ ਕੁਝ ਦਿਨ ਪਹਿਲਾਂ ਕਰੋਨਾ ਵਾਇਰਸ ਸਕਰਾਤਮਕ ਪਾਏ ਗਏ ਸੀ। ਜਿਸ ਦੇ ਚਲਦਿਆਂ ਉਨ੍ਹਾਂ ਨੂੰ ਘਰ ਦੇ ਵਿੱਚ ਇਕਾਂਤਵਾਸ ਕਰ ਦਿੱਤਾ ਗਿਆ ਸੀ। ਪਰ ਪਿਛਲੇ ਕੁਝ ਦਿਨਾਂ ਤੋਂ ਹੁਣ ਬਹੁਤ ਠੀਕ ਹੋ ਚੁੱਕੇ ਸਨ ਪਰ ਅਚਾਨਕ ਇਹ ਘਟਨਾ ਵਾਪਰ ਗਈ। ਦੱਸ ਦਈਏ ਕਿ ਸਾਹਿਲ ਚੱਢਾ ਵੱਲੋਂ ਕਈ ਸਾਰੀਆਂ ਵੱਡੀਆਂ ਫ਼ਿਲਮਾਂ ਵਿੱਚ ਕੰਮ ਕੀਤਾ ਗਿਆ ਹੈ।

Check Also

ਪੰਜਾਬ ਚ ਇਸ ਦਿਨ ਤਰੀਕ ਨੂੰ ਹੋਇਆ ਸਰਕਾਰੀ ਛੁੱਟੀ ਦਾ ਐਲਾਨ , ਇਹ ਅਦਾਰੇ ਰਹਿਣਗੇ ਬੰਦ

ਆਈ ਤਾਜਾ ਵੱਡੀ ਖਬਰ  ਜੂਨ ਮਹੀਨੇ ਦੀ ਆਪਣੀ ਹੀ ਖਾਸੀਅਤ ਹੁੰਦੀ ਹੈ ਕਿਉਂਕਿ ਜਿੱਥੇ ਇਸ …