Breaking News

ਇਹ ਆਖਰੀ ਇੱਛਾ ਨਹੀਂ ਹੋਈ ਪੂਰੀ , ਪਰ ਤੜਫ ਤੜਫ ਕੇ ਵਿਦੇਸ਼ ਚ ਪੰਜਾਬਣ ਨੂੰ ਏਦਾਂ ਮਿਲੀ ਮੌਤ – ਤਾਜਾ ਵੱਡੀ ਖਬਰ

ਤਾਜਾ ਵੱਡੀ ਖਬਰ

ਕਈ ਵਾਰ ਇਨਸਾਨ ਜੋ ਚਾਹੁੰਦਾ ਹੈ ਉਹ ਉਸਦੇ ਆਖਰੀ ਸਾਹ ਤਕ ਵੀ ਨਹੀਂ ਹੋ ਪਾਉਂਦਾ ਅਤੇ ਉਹ ਆਪਣੀ ਆਖਰੀ ਇੱਛਾ ਆਪਣੇ ਨਾਲ ਹੀ ਇਸ ਦੁਨੀਆਂ ਤੋਂ ਲੈ ਕੇ ਚਲਾ ਜਾਂਦਾ ਹੈ। ਅਜਿਹੀ ਹੀ ਇੱਕ ਮਾੜੀ ਖਬਰ ਵਿਦੇਸ਼ ਤੋਂ ਆ ਰਹੀ ਹੈ ਜਿਸ ਨੂੰ ਸੁਣਕੇ ਹਰੇਕ ਇਨਸਾਨ ਦੀਆਂ ਅੱਖਾਂ ਭਰ ਆਉਣਗੀਆਂ।

ਕੋਟਕਪੂਰਾ ਦੇ ਹੀਰਾ ਸਿੰਘ ਨਗਰ ਦੀ ਵਸਨੀਕ ਪਰਿਵਾਰੀ ਦੀ 32 ਸਾਲਾ ਡਾਕਟਰ ਲੜਕੀ ਦੀ ਨਿਊਜ਼ੀਲੈਂਡ ‘ਚ ਬਲੱਡ ਕੈਂਸਰ ਦੀ ਨਾਮੁਰਾਦ ਬਿਮਾਰੀ ਨਾਲ ਦੁਖਦਾਇਕ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ। ਪਰ ਉਕਤ ਮਾਮਲੇ ਦਾ ਦੁਖਦਾਇਕ ਪਹਿਲੂ ਇਹ ਵੀ ਹੈ ਕਿ ਡਾ. ਮਨਵਿੰਦਰ ਕੌਰ ਆਪਣੇ ਕੋਟਕਪੂਰਾ ‘ਚ ਰਹਿੰਦੇ ਮਾਤਾ-ਪਿਤਾ ਨੂੰ ਮਿਲਣਾ ਚਾਹੁੰਦੀ ਸੀ ਤੇ ਅੰਤਲੇ ਸਾਹਾਂ ਤੱਕ ਉਸਦਾ ਮੰਨਣਾ ਸੀ ਕਿ ਤਾਲਾਬੰਦੀ (ਲਾਕਡਾਊਨ) ਮੇਰੇ ਮਾਤਾ-ਪਿਤਾ ਨੂੰ ਨਿਊਜ਼ੀਲੈਂਡ ਪਹੁੰਚਣ ਤੋਂ ਨਹੀਂ ਰੋਕ ਸਕਦਾ।

ਮ੍ਰਿਤਕਾ ਡਾ. ਮਨਵਿੰਦਰ ਕੌਰ ਦੇ ਨਿਊਜ਼ੀਲੈਂਡ ‘ਚ ਰਹਿੰਦੇ ਭਰਾ ਇੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਅੰਤਲੇ ਸਾਹਾਂ ਤੱਕ ਆਪਣੀ ਮਾਤਾ ਪ੍ਰਭਮਹਿੰਦਰ ਕੌਰ ਅਤੇ ਪਾਪਾ ਰਾਜਿੰਦਰ ਸਿੰਘ ਪੱਪੂ ਨੂੰ ਮਿਲਣ ਲਈ ਆਸਵੰਦ ਰਹੀ ਪਰ ਉਸਦੀ ਇਹ ਇੱਛਾ ਪੂਰੀ ਨਾ ਹੋਈ। ਭਾਵੇਂ ਡਾ. ਮਨਵਿੰਦਰ ਕੌਰ ਪਤਨੀ ਗਗਨਦੀਪ ਸਿੰਘ ਦੀ ਅਚਾਨਕ ਮੌਤ ਦੀ ਖਬਰ ਮਿਲਦਿਆਂ ਹੀ ਕੋਟਕਪੂਰਾ ਇਲਾਕੇ ‘ਚ ਮਾਤਮ ਅਤੇ ਸੋਗ ਦਾ ਮਾਹੌਲ ਪੈਦਾ ਹੋ ਗਿਆ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਇਹ ਔਰਤ ਆਪਣੇ ਪੈਰਾਂ ਨਾਲ ਕਰਦੀ ਹੈ ਅਜੀਬੋ ਗਰੀਬ ਕੰਮ , 1 ਫੋਟੋ ਲਈ ਲੋਕ ਲੱਖਾਂ ਦੇਣ ਨੂੰ ਹੋ ਜਾਂਦੇ ਤਿਆਰ

ਆਈ ਤਾਜਾ ਵੱਡੀ ਖਬਰ  ਹਰੇਕ ਮਨੁੱਖ ਆਪਣੀ ਜ਼ਿੰਦਗੀ ਦੇ ਵਿੱਚ ਸਖਤ ਮਿਹਨਤ ਕਰਦਾ ਹੈ ਤਾਂ …