Breaking News

ਇੰਡੀਆ ਚ ਇਹਨਾਂ ਇਹਨਾਂ ਸਟੇਟਾਂ ਚ 21 ਸਤੰਬਰ ਨੂੰ ਖੁੱਲਣਗੇ ਸਕੂਲ

ਆਈ ਤਾਜਾ ਵੱਡੀ ਖਬਰ

ਕੋਰੋਨਾ ਵਾਇਰਸ ਨੇ ਸਾਰੇ ਪਾਸੇ ਹਾਹਾਕਾਰ ਮਚਾਈ ਹੋਈ ਹੈ ਇਸ ਦੀ ਵਜ੍ਹਾ ਕਰਕੇ ਦੇਸ਼ ਦੇ ਸਾਰੇ ਸਕੂਲਾਂ ਨੂੰ ਬੰਦ ਕੀਤਾ ਗਿਆ ਸੀ। ਤਾਂ ਜੋ ਇਸ ਵਾਇਰਸ ਤੋਂ ਬੱਚਿਆਂ ਨੂੰ ਬਚਾਇਆ ਜਾ ਸਕੇ ਇਸ ਸਮੇਂ ਦੇ ਦੌਰਾਨ ਬੱਚਿਆਂ ਨੂੰ ਆਨਲਾਈਨ ਕਲਾਸਾਂ ਲਗਾ ਕੇ ਪੜਾਇਆ ਜਾ ਰਿਹਾ ਹੈ। ਪਰ ਹੁਣ ਸਕੂਲਾਂ ਨੂੰ ਖੋਲਣ ਦੇ ਬਾਰੇ ਵਿਚ ਇੱਕ ਵੱਡੀ ਖਬਰ ਆ ਰਹੀ ਹੈ।

ਦੇਸ਼ ‘ਚ ਕੋਰੋਨਾ ਮਹਾਮਾਰੀ ਰੁੱਕਦੀ ਨਜ਼ਰ ਨਹੀਂ ਆ ਰਹੀ ਹੈ। ਹਾਲਾਂਕਿ ਇਹ ਵੀ ਸਾਫ਼ ਹੋ ਗਿਆ ਹੈ ਕਿ ਬਹੁਤ ਲੰਬੇ ਸਮੇਂ ਤਕ ਸਾਰਾ ਕੁਝ ਬੰਦ ਨਹੀਂ ਰੱਖਿਆ ਜਾ ਸਕਦਾ। ਇਹੀ ਕਾਰਨ ਹੈ ਕਿ ਹੌਲੀ-ਹੌਲੀ ਜ਼ਿੰਦਗੀ ਨੂੰ ਪੱਟੜੀ ‘ਤੇ ਲਿਆਉਣ ਦੀ ਕਵਾਯਦ ਹੋ ਰਹੀ ਹੈ। ਇਸ ਕਵਾਯਦ ਦਾ ਹਿੱਸਾ ਹੈ ਸਕੂਲ ਖੋਲ੍ਹਣ ਦੀ ਕੋਸ਼ਿਸ਼। ਕੇਂਦਰ ਸਰਕਾਰ ਵੱਲੋਂ ਅਨਲਾਕ 4.0 ਦਾ ਐਲਾਨ ਕੀਤੇ ਜਾਣ ਤੋਂ ਬਾਅਦ ਕੁਝ ਸੂਬਿਆਂ ਨੇ ਆਪਣੇ ਇੱਥੇ 21 ਸਤੰਬਰ ਤੋਂ ਸਕੂਲ ਖੋਲ੍ਹਣ ਦੀ ਕੋਸ਼ਿਸ਼ ਕੀਤੀ ਗਈ ਹੈ। ਹੁਣ 9 ਤੋਂ 12ਵੀਂ ਦੀ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਹਾਲਾਤ ਠੀਕ ਰਹੇ ਤਾਂ ਬਾਕੀ ਜਮਾਤਾਂ ਸ਼ੁਰੂ ਕਰਨ ‘ਤੇ ਵਿਚਾਰ ਹੋਵੇਗਾ।

ਇਨ੍ਹਾਂ ਸੂਬਿਆਂ ‘ਚ ਹੋ ਰਹੀ ਸਕੂਲ ਖੋਲ੍ਹਣ ਦੀ ਕੋਸ਼ਿਸ਼
– ਮੱਧਪ੍ਰਦੇਸ਼ – ਅਸਾਮ – ਆਂਧ੍ਰ ਪ੍ਰਦੇਸ਼ – ਦਿੱਲੀ – ਹਰਿਆਣਾ – ਝਾਰਖੰਡ। ਜੇਕਰ ਇਥੇ ਸਭ ਕੁਝ ਠੀਕ ਰਿਹਾ ਤਾਂ ਉਮੀਦ ਕੀਤੀ ਜਾ ਰਹੀ ਹੈ ਕੇ ਬਾਕੀ ਥਾਵਾਂ ਤੇ ਵੀ ਸਕੂਲਾਂ ਨੂੰ ਖੋਲਿਆ ਜਾ ਸਕਦਾ ਹੈ।

Check Also

ਇਹ ਔਰਤ ਆਪਣੇ ਪੈਰਾਂ ਨਾਲ ਕਰਦੀ ਹੈ ਅਜੀਬੋ ਗਰੀਬ ਕੰਮ , 1 ਫੋਟੋ ਲਈ ਲੋਕ ਲੱਖਾਂ ਦੇਣ ਨੂੰ ਹੋ ਜਾਂਦੇ ਤਿਆਰ

ਆਈ ਤਾਜਾ ਵੱਡੀ ਖਬਰ  ਹਰੇਕ ਮਨੁੱਖ ਆਪਣੀ ਜ਼ਿੰਦਗੀ ਦੇ ਵਿੱਚ ਸਖਤ ਮਿਹਨਤ ਕਰਦਾ ਹੈ ਤਾਂ …