Breaking News

ਐਕਟਰ ਪਰੇਸ਼ ਰਾਵਲ ਬਾਰੇ ਕੋਰਟ ਚੋਂ ਆਈ ਵੱਡੀ ਤਾਜਾ ਖਬਰ, ਦਰਜ ਹੋਈ FIR ਦੇ ਮਾਮਲੇ ਚ

ਆਈ ਤਾਜਾ ਵੱਡੀ ਖਬਰ 

ਬਹੁਤ ਸਾਰੀਆਂ ਫਿਲਮੀ ਹਸਤੀਆਂ ਜਿੱਥੇ ਕਰੋਨਾ ਦੇ ਦੌਰ ਵਿੱਚ ਕਰੋਨਾ ਦੀ ਚਪੇਟ ਵਿੱਚ ਆਈਆਂ ਅਤੇ ਕਈ ਹੋਰ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰ ਰਹੀਆਂ ਹਨ। ਉਥੇ ਵੀ ਬਹੁਤ ਸਾਰੀਆਂ ਹਸਤੀਆਂ ਨੂੰ ਜਿੱਥੇ ਕਈ ਤਰ੍ਹਾਂ ਅਜਿਹੀਆਂ ਖਬਰਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ ਜਿਥੇ ਉਹ ਵਿਵਾਦਾਂ ਵਿਚ ਫਸ ਜਾਂਦੀਆਂ ਹਨ। ਜਿੱਥੇ ਕੁਝ ਵਿਵਾਦ ਉਨ੍ਹਾਂ ਦੀਆਂ ਫਿਲਮਾਂ ਨੂੰ ਲੈ ਕੇ ਵੀ ਸਾਹਮਣੇ ਆਉਂਦੇ ਹਨ। ਉਥੇ ਹੀ ਕੁਝ ਮਾਮਲੇ ਨਿੱਜੀ ਜ਼ਿੰਦਗੀ ਨਾਲ਼ ਜੁੜੇ ਹੁੰਦੇ ਹਨ। ਕਿਉਂਕਿ ਬਹੁਤ ਸਾਰੀਆਂ ਹਸਤੀਆਂ ਵੱਲੋਂ ਜਿੱਥੇ ਰਾਜਨੀਤੀ ਵਿੱਚ ਵੀ ਆਪਣੀ ਕਿਸਮਤ ਅਜ਼ਮਾ ਰਹੀ ਹੈ ਉਥੇ ਹੀ ਕੁਝ ਹਸਤੀਆਂ ਵੱਲੋਂ ਚੋਣਾਂ ਦੇ ਦੌਰਾਨ ਰਾਜਨੀਤਕ ਪਾਰਟੀਆਂ ਦੇ ਹੱਕ ਵਿੱਚ ਚੋਣ ਪ੍ਰਚਾਰ ਵੀ ਕੀਤੇ ਗਏ ਹਨ।

ਅਜਿਹੀਆਂ ਘਟਨਾਵਾਂ ਦੇ ਚੱਲਦਿਆਂ ਹੋਇਆਂ ਹੀ ਉਨ੍ਹਾਂ ਨੂੰ ਕਈ ਵਾਰ ਮੁਸ਼ਕਲਾਂ ਪੈਦਾ ਹੋ ਜਾਂਦੀਆ ਹਨ। ਹੁਣ ਮਸ਼ਹੂਰ ਐਕਟਰ ਪਰੇਸ਼ ਰਾਵਲ ਬਾਰੇ ਇਹ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਦੇ ਖਿਲਾਫ ਐਫ ਆਈ ਆਰ ਨੂੰ ਲੈ ਕੇ ਇਹ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਸ਼ਹੂਰ ਅਦਾਕਾਰ ਪਰੇਸ਼ ਰਾਵਲ ਜਿੱਥੇ ਆਪਣੀਆਂ ਬਿਹਤਰੀਨ ਫ਼ਿਲਮਾਂ ਲਈ ਹਮੇਸ਼ਾ ਜਾਣੇ ਜਾਂਦੇ ਹਨ।

ਉੱਥੇ ਹੀ ਕਲਕੱਤਾ ਹਾਈਕੋਰਟ ਦੇ ਵਿੱਚ ਉਨ੍ਹਾਂ ਦੇ ਖਿਲਾਫ ਦਰਜ ਐਫ ਆਈ ਆਰ ਨੂੰ ਲੈ ਕੇ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਨੂੰ ਵੱਡੀ ਰਾਹਤ ਮਿਲੀ ਹੈ । ਕਿਉਂਕਿ ਜਿੱਥੇ ਹੁਣ ਅਦਾਲਤ ਵੱਲੋਂ ਸੁਣਵਾਈ ਦੇ ਦੌਰਾਨ ਉਹਨਾਂ ਦੇ ਖਿਲਾਫ ਦਰਜ ਕੀਤੀ ਗਈ ਐਫ ਆਈ ਆਰ ਨੂੰ ਰੱਦ ਕਰਨ ਦਾ ਹੁਕਮ ਜਾਰੀ ਕਰ ਦਿੱਤਾ ਹੈ। ਜਿਸ ਸਦਕਾ ਉਨ੍ਹਾਂ ਨੂੰ ਵੱਡੀ ਰਾਹਤ ਮਿਲੀ ਹੈ।

ਦੱਸ ਦਈਏ ਕਿ ਉਨ੍ਹਾਂ ਦੇ ਖਿਲਾਫ ਗੁਜਰਾਤ ਚੋਣਾਂ ਦੇ ਵਿਚ ਚੋਣ ਪ੍ਰਚਾਰ ਨੂੰ ਲੈ ਕੇ ਇਹ ਸ਼ਿਕਾਇਤ ਦਰਜ ਕਰਵਾਈ ਗਈ ਸੀ ਜਿੱਥੇ ਉਨ੍ਹਾਂ ਉਪਰ ਕੁੱਝ ਦੋਸ਼ ਲਗਾਏ ਗਏ ਸਨ ਕਿ ਉਨ੍ਹਾਂ ਵੱਲੋਂ ਪ੍ਰਚਾਰ ਦੇ ਦੌਰਾਨ ਬੰਗਾਲੀਆਂ ਨੂੰ ਬੰਗਲਾਦੇਸ਼ੀ ਅਤੇ ਰੋਹਿੰਗਿਆ ਕਹਿਣ ਦੇ ਦੋਸ਼ ਲਗਾਏ ਗਏ ਸਨ ਜਿਸਦੇ ਚਲਦਿਆਂ ਹੋਇਆਂ ਇਨ੍ਹਾਂ ਦੋਸ਼ਾਂ ਦੇ ਕਾਰਨ ਹੀ ਉਨ੍ਹਾਂ ਦੇ ਖਿਲਾਫ ਮਾਮਲਾ ਦਰਜ ਕਰਵਾਇਆ ਗਿਆ ਸੀ। ਜਿੱਥੇ ਉਨ੍ਹਾਂ ਦੇ ਖਿਲਾਫ ਸੰਮਨ ਵੀ ਭੇਜੇ ਗਏ ਸਨ ਪਰ ਉਹ ਪੇਸ਼ ਨਹੀਂ ਹੋਏ ਸਨ। ਉਨ੍ਹਾਂ ਦੇ ਖਿਲਾਫ ਐਫ ਆਈ ਆਰ ਕਲਕੱਤਾ ਦੇ ਤਲਾਤਲਾ ਵਿੱਚ ਸੀ ਪੀ ਆਈ ਐਮ ਨੇਤਾ ਵੱਲੋਂ ਕੀਤੀ ਗਈ ਸੀ।

Check Also

ਕੈਨੇਡਾ ਤੋਂ ਆਈ ਵੱਡੀ ਮਾੜੀ ਖਬਰ, ਪੰਜਾਬੀ ਨੌਜਵਾਨ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਪੰਜਾਬ ਤੋਂ ਹਰ ਸਾਲ ਭਾਰੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵੱਲ ਇੱਕ …