Breaking News

ਕਨੇਡਾ – ਅਚਾਨਕ ਇਸ ਤਰਾਂ ਖੁਸ਼ੀਆਂ ਬਦਲੀਆਂ ਮਾਤਮ ਚ , ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਕਨੇਡਾ ਤੋਂ ਆ ਰਹੀ ਹੈ ਜਿਸ ਨੂੰ ਸੁਣਕੇ ਪੰਜਾਬੀ ਭਾਈ ਚਾਰੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਕਨੇਡਾ ਵਿਚ ਪੰਜਾਬੀ ਨੌਜਵਾਨ ਨੂੰ ਇਸ ਤਰਾਂ ਨਾਲ ਮੌਤ ਮਿਲੀ ਕੇ ਹਰ ਕੋਈ ਹੈਰਾਨ ਰਹਿ ਗਿਆ। ਘਰਵਾਲਿਆਂ ਨੂੰ ਜਕੀਨ ਨਹੀਂ ਹੋ ਰਿਹਾ ਕੇ ਓਹਨਾ ਦੀਆਂ ਖੁਸ਼ੀਆਂ ਅਚਾਨਕ ਇਕਦਮ ਇਸਤਰਾਂ ਮਾਤਮ ਵਿਚ ਬਦਲ ਸਕਦੀਆਂ ਹਨ।

ਰਾਏਕੋਟ ਦੇ ਗਰੇਵਾਲ ਪਰਵਾਰ (ਗੁਰਦੀਪ ਪੈਲੇਸ ਵਾਲੇ) ‘ਤੇ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਗਿਆ, ਜਦੋਂ ਉਨਾਂ ਨੌਜਵਾਨ ਪੁੱਤਰ ਹਰਪਾਲ ਸਿੰਘ ਗਰੇਵਾਲ(35) ਪੁੱਤਰ ਕਰਮਜੀਤ ਸਿੰਘ ਗਰੇਵਾਲ ਕੁੱਕੂ ਬਾਈ ਜੀ ਦੀ ਕੈਲਗਰੀ(ਕੈਨੇਡਾ) ‘ਚ ਅਚਾਨਕ ਮੌਤ ਹੋ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆ ਉਨਾਂ ਦੇ ਚਚੇਰੇ ਭਰਾ ਮਨਪ੍ਰੀਤ ਸਿੰਘ ਗਰੇਵਾਲ(ਸੀਨੀਅਰ ਯੂਥ ਅਕਾਲੀ ਆਗੂ ਡੈਮੋਕ੍ਰੇਟਿਕ) ਨੇ ਦੱਸਿਆ ਕਿ ਹਰਪਾਲ ਸਿੰਘ ਦੀ ਮੌਤ ਹੋ ਜਾਣ ਸਬੰਧੀ ਕੈਲਗਰੀ(ਕੈਨੇਡਾ) ਵਿਖੇ ਰਹਿੰਦੇ ਰਿਸਤੇਦਾਰਾਂ ਤੇ ਦੋਸਤਾਂ ਨੇ ਫੋਨ ‘ਤੇ ਜਾਣਕਾਰੀ ਦਿੱਤੀ ਅਤੇ ਉਨਾਂ ਦੱਸਿਆ ਕਿ ਹਰਪਾਲ ਰਾਤ ਨੂੰ ਚੰਗਾ ਭਲਾ ਸੁੱਤਾ ਸੀ ਪ੍ਰੰਤੂ ਸਵੇਰੇ ਉੱਠਿਆ ਨਹੀਂ।

ਉਨਾਂ ਦੱਸਿਆ ਕਿ ਹਰਪਾਲ ਸਿੰਘ 7 ਸਾਲ ਪਹਿਲਾਂ ਰਾਜਵਿੰਦਰ ਕੌਰ ਨਾਲ ਵਿਆਹ ਕਰਵਾ ਕੇ ਕੈਲਗਰੀ(ਕੈਨੇਡਾ) ਗਏ ਸਨ ਅਤੇ ਉਥੇ ਟਰੱਕ ਚਾਲਕ ਵਜੋਂ ਕੰਮ ਕਰਕੇ ਆਪਣੇ ਪਰਵਾਰ ਦਾ ਪਾਲਣ ਪੋਸਣ ਕਰ ਰਿਹਾ ਸੀ ਪ੍ਰੰਤੂ ਨਿੱਘੇ ਸੁਭਾਅ ਦੇ ਮਾਲਕ ਹਰਪਾਲ ਸਿੰਘ ਦੀ ਅਚਾਨਕ ਮੌਤ ਹੋ ਜਾਣ ਕਾਰਨ ਜਿਥੇ ਗਰੇਵਾਲ ਪਰਵਾਰ ਨੂੰ ਭਰੀ ਸਦਮਾ ਪੁੱਜਿਆ ਹੈ, ਉਥੇ ਹੀ ਇੱਕ ਨੌਜਵਾਨ ਦੀ ਕੈਨੇਡਾ ਵਿਚ ਅਚਾਨਕ ਮੌਤ ਹੋ ਜਾਣ ਕਾਰਨ ਰਾਏਕੋਟ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

93 ਸਾਲ ਦੇ ‘ਤਿੜਵਾ’ ਭਰਾਵਾਂ ਨੇ ਵਰਲਡ ਰਿਕਾਰਡ ਚ ਦਰਜ ਕਰਾਇਆ ਨਾਮ , ਦੱਸਿਆ ਲੰਬੀ ਉਮਰ ਦਾ ਰਾਜ

ਆਈ ਤਾਜਾ ਵੱਡੀ ਖਬਰ  ਪਰਮਾਤਮਾ ਹਰ ਇੱਕ ਮਨੁੱਖ ਦੇ ਵਿੱਚ ਕੋਈ ਨਾ ਕੋਈ ਕਲਾ ਭਰ …