Breaking News

ਕਨੇਡਾ-ਗੁਰਦਵਾਰੇ ਤੋਂ ਵਾਪਸ ਆ ਰਹੇ ਨੌਜਵਾਨ ਨੂੰ ਇਸ ਤਰਾਂ ਤੜਫਾ ਤੜਫਾ ਕੇ ਦਿੱਤੀ ਮੌਤ ਸਾਰੇ ਪਾਸੇ ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਕਨੇਡਾ ਤੋਂ ਆ ਰਹੀ ਹੈ ਜਿਸ ਨੂੰ ਸੁਣਕੇ ਪੰਜਾਬ ਚ ਸੋਗ ਦੀ ਲਹਿਰ ਦੌੜ ਗਈ ਹੈ। ਕਨੇਡਾ ਵਰਗਾ ਦੇਸ਼ ਵੀ ਹੁਣ ਨਾਮ ਦਾ ਹੀ ਸੁਰੱਖਿਅਤ ਦੇਸ਼ ਰਹਿ ਗਿਆ ਹੈ ਪੰਜਾਬ ਤੋਂ ਕਿਤੇ ਜਿਆਦਾ ਇਹੋ ਜਿਹੀਆਂ ਖਬਰਾਂ ਕਨੇਡਾ ਦੇ ਮੀਡੀਆ ਵਿਚ ਰੋਜਾਨਾ ਹੀ ਛਪ ਰਹੀਆਂ ਹਨ।

ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਚ 23 ਸਾਲ ਦੇ ਪੰਜਾਬੀ ਨੌਜਵਾਨ ਦਾ। ਕ ਤ -ਲ। ਹੋ ਗਿਆ ਹੈ। ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਸ਼ਹਿਰ ਦਾ ਨੌਜਵਾਨ ਸੁਰਜਦੀਪ ਸਿੰਘ ਤਿੰਨ ਸਾਲ ਪਹਿਲਾਂ ਕੈਨੇਡਾ ਵਿਚ ਸਟੱਡੀ ਵੀਜ਼ੇ ਉਤੇ ਗਿਆ ਸੀ। ਮ੍ਰਿਤਕ ਸੁਰਜਦੀਪ ਸਿੰਘ ਬਟਾਲਾ ਦੇ ਗ੍ਰੇਟਰ ਕੈਲਾਸ਼ ਕਾਲੋਨੀ ਦਾ ਵਸਨੀਕ ਸੀ। ਉਹ ਤਿੰਨ ਸਾਲ ਪਹਿਲਾਂ ਸਟੱਡੀ ਵੀਜੇ ਉਤੇ ਕੈਨੇਡਾ ਦੇ ਬਰੈਂਪਟਨ ਵਿਚ ਗਿਆ ਸੀ ਅਤੇ ਉਥੇ ਹੀ ਪੜ੍ਹਾਈ ਕਰ ਰਿਹਾ ਸੀ। ਨੌਜਵਾਨ ਦੇ ਕਤਲ ਦੀ ਸੂਚਨਾ ਮਿਲਦਿਆਂ ਹੀ ਪਰਿਵਾਰ ਵਿਚ ਮਾਤਮ ਪਸਰ ਗਿਆ।

ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੁਰਜਦੀਪ ਸਿੰਘ ਤਿੰਨ ਸਾਲਾਂ ਤੋਂ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਚ ਪੜ੍ਹਾਈ ਕਰ ਰਿਹਾ ਸੀ। ਸਾਨੂੰ ਸਵੇਰੇ 5 ਵਜੇ ਫੋਨ ਆਇਆ ਕਿ ਗੁਰਦੁਆਰਾ ਸਾਹਿਬ ਤੋਂ ਵਾਪਸ ਆਉਣ ਵੇਲੇ। ਲੁੱ -ਟ। ਦੇ ਇਰਾਦੇ ਨਾਲ ਦੋ ਅਫਰੀਕੀ ਮੂਲ ਦੇ ਨੌਜਵਾਨਾਂ ਨੇ। ਸੁਰਜਦੀਪ ਉਤੇ। ਚਾ ਕੂ ਆਂ ਨਾਲ। ਹ – ਮ – ਲਾ। ਕਰਕੇ ਘੜੀ ਅਤੇ ਪਰਸਲੈ ਕੇ ਫਰਾਰ ਹੋ ਗਏ। ਸੁਰਜਦੀਪ ਦੀ ਮੌਕੇ ਉਤੇ ਮੌਤ ਹੋ ਗਈ।

ਪਰਿਵਾਰਕ ਮੈਂਬਰਾਂ ਨੇ ਕੈਨੇਡਾ ਸਰਕਾਰ ਤੋਂ ਅਪੀਲ ਕੀਤੀ ਹੈ ਕਿ ਕੈਨੇਡਾ ਵਿਚ ਪੜ੍ਹਨ ਆਏ ਪ੍ਰਵਾਸੀ ਨੌਜਵਾਨਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਮੰਗ ਕੀਤੀ ਕਿ ਸੁਰਜਦੀਪ ਦੀ। ਲੋ -ਥ ਛੇਤੀ ਪਰਿਵਾਰ ਕੋਲ ਭੇਜੀ ਜਾਵੇ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਗੋਭੀ ਚੋਰੀ ਕਰਨ ਦਾ ਬਜ਼ੁਰਗ ਤੇ ਸੀ ਦੋਸ਼ , ਕੁੱਟ ਕੁੱਟ ਉਤਾਰ ਦਿੱਤਾ ਮੌਤ ਦੇ ਘਾਟ

ਆਈ ਤਾਜਾ ਵੱਡੀ ਖਬਰ  ਅੱਜਕੱਲ ਦੇ ਸਮੇਂ ਵਿੱਚ ਚੋਰਾਂ ਤੇ ਲੁਟੇਰਿਆਂ ਦੇ ਹੌਸਲੇ ਦਿਨ ਪ੍ਰਤੀ …