Breaking News

ਕਨੇਡਾ ਚ ਵਾਪਰਿਆ ਕਹਿਰ ਪੰਜਾਬ ਚ ਛਾਇਆ ਸੋਗ ਪਿਆ ਮਾਤਮ

ਆਈ ਤਾਜਾ ਵੱਡੀ ਖਬਰ

ਸਰੀ— 25 ਸਾਲਾ ਪੰਜਾਬੀ ਸਟਾਰ ਐਥਲੀਟ ਦੀ ਮਿਸ਼ਨ ਦੇ ਨਜ਼ਦੀਕ ਡੇਵਿਸ ਝੀਲ ‘ਚ ਡੁੱ – ਬ ਜਾਣ ਨਾਲ ਮੌਤ ਹੋਣ ਕਾਰਨ ਉਸ ਦਾ ਪਰਿਵਾਰ ਸੋਗ ‘ਚ ਹੈ। ਧਨਪ੍ਰੀਤ ਬੈਂਸ ਦਾ ਪਰਿਵਾਰ ਹਰ ਕਿਸੇ ਨੂੰ ਪਾਣੀ ਦੇ ਆਲੇ-ਦੁਆਲੇ ਸਾਵਧਾਨ ਰਹਿਣ ਦੀ ਅਪੀਲ ਕਰ ਰਿਹਾ ਹੈ।

ਧਨਪ੍ਰੀਤ ਬੈਂਸ ਦੀ ਬੀਤੇ ਐਤਵਾਰ ਝੀਲ ‘ਚ ਡੁੱ -ਬ – ਣ ਕਾਰਨ ਮੌਤ ਹੋ ਗਈ ਸੀ। ਧਨਪ੍ਰੀਤ ਦੋਸਤਾਂ ਅਤੇ ਪਰਿਵਾਰ ਨਾਲ ਤੈਰ ਰਿਹਾ ਸੀ, ਜਦੋਂ ਉਹ ਅਚਾਨਕ ਦ੍ਰਿਸ਼ ਤੋਂ ਅਲੋਪ ਹੋ ਗਿਆ। ਬੈਂਸ ਦਾ ਇਕ ਮਹੀਨੇ ਬਾਅਦ ਹੀ 26ਵਾਂ ਜਨਮਦਿਨ ਸੀ, ਤੈਰਾਕੀ ਜਾਣਨ ਦੇ ਬਾਵਜੂਦ ਇਹ ਘਟਨਾ ਵਾਪਰ ਗਈ।

ਬੈਂਸ ਨੂੰ ਉਨ੍ਹਾਂ ਦੀ ਦਿਆਲਤਾ ਲਈ ਯਾਦ ਕੀਤਾ ਜਾ ਰਿਹਾ ਹੈ ਅਤੇ ਜਿਹੜੇ ਲੋਕ ਉਨ੍ਹਾਂ ਨੂੰ ਜਾਣਦੇ ਸਨ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਘਾਟੇ ਨੇ ਭਾਈਚਾਰੇ ਨੂੰ ਸਖਤ ਸੱ – ਟ ਮਾਰੀ ਹੈ। ਧਨਪ੍ਰੀਤ ਬੈਂਸ ਬਾਸਕਿਟ ਬਾਲ ਦਾ ਚੋਟੀ ਦਾ ਖਿਡਾਰੀ ਸੀ ਅਤੇ ਕੈਨੇਡਾ ਦਾ ਜੰਮਪਾਲ ਸੀ। ਉੱਥੇ ਹੀ, ਪੁਲਸ ਧਨਪ੍ਰੀਤ ਸਿੰਘ ਬੈਂਸ ਦੀ ਮੌਤ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।

ਕਿਹਾ ਜਾ ਰਿਹਾ ਹੈ ਕਿ ਧਨਪ੍ਰੀਤ ਬੈਂਸ ਨੇ ਤੈਰਾਕੀ ਸਮੇਂ ਲਾਈਫਜੈਕਟ ਨਹੀਂ ਪਾਈ ਹੋਈ ਸੀ। ਜ਼ਿਕਰਯੋਗ ਹੈ ਕਿ ਬ੍ਰਿਟਿਸ਼ਿ ਕੋਲੰਬੀਆ ‘ਚ ਬੀਤੇ 3 ਮਹੀਨਿਆਂ ‘ਚ 20 ਲੋਕਾਂ ਦੀ ਡੁੱ – ਬ ਜਾਣ ਕਾਰਨ ਹੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਦੀ ਉਮਰ 20 ਤੋਂ 27 ਸਾਲ ਵਿਚਕਾਰ ਸੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਪੰਜਾਬ ਚ ਇਸ ਦਿਨ ਤਰੀਕ ਨੂੰ ਹੋਇਆ ਸਰਕਾਰੀ ਛੁੱਟੀ ਦਾ ਐਲਾਨ , ਇਹ ਅਦਾਰੇ ਰਹਿਣਗੇ ਬੰਦ

ਆਈ ਤਾਜਾ ਵੱਡੀ ਖਬਰ  ਜੂਨ ਮਹੀਨੇ ਦੀ ਆਪਣੀ ਹੀ ਖਾਸੀਅਤ ਹੁੰਦੀ ਹੈ ਕਿਉਂਕਿ ਜਿੱਥੇ ਇਸ …