Breaking News

ਕਨੇਡਾ ਜਾਣਾ ਹੋਇਆ ਸੌਖਾ, ਸਪਾਂਸਰਸ਼ਿਪ ਦੀ ਗਿਣਤੀ ‘ਚ ਹੋਇਆ ਵਾਧਾ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ  ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦImage result for canada visa

ਕੈਨੇਡਾ ਵਾਲੀ ਲਈ ਖੁਸ਼ਖਬਰੀ ਕਿਓਂਕਿ ਕੈਨੇਡਾ ਸਰਕਾਰ ਨੇ ਨਵੇਂ ਫੈਸਲੇ ਵਿੱਚ ਮਾਪਿਆਂ ਨੂੰ ਸਪਾਂਸਰ ਕਰਨ ਦੀ ਸੰਖਿਆ ਵਧਾ ਕੇ 10 ਹਜ਼ਾਰ ਤੋਂ ਵਧਾ ਕੇ 17 ਹਜ਼ਾਰ ਕਰ ਦਿੱਤੀ ਹੈ ਦਿੱਤੀ ਹੈ। ਇਮੀਗ੍ਰੇਸ਼ਨ ਮੰਤਰੀ ਅਹਿਮਦ ਹੁਸੈਨ ਨੇ ਦੱਸਿਆ ਕਿ ਕੈਨੇਡਾ ਰਹਿੰਦੇ ਯੋਗ ਬਿਨੈਕਾਰਾਂ ਲਈ ਮਾਪਿਆਂ, ਨਾਨਕਿਆਂ ਅਤੇ ਦਾਦਕਿਆਂ ਨੂੰ ਸਪਾਂਸਰ ਕਰਨ ਦੀ ਗਿਣਤੀ 10,000 ਤੋਂ ਵਧਾ ਕੇ 17,000 ਕਰ ਦਿੱਤੀ ਗਈ ਹੈ।

ਕੈਨੇਡਾ ਵਾਸੀਆਂ ਕੋਲ ਇੱਕ ਬਹੁਤ ਵਧੀਆ ਮੌਕਾ ਹੈ ਕਿ ਇਸ ਨਵੇਂ ਐਲਾਨ ਤਹਿਤ ਉਹ ਆਪਣੇ ਹੋਰ ਵੀ ਰਿਸ਼ਤੇਦਾਰਾਂ ਨੂੰ ਇੱਥੇ ਸਪਾਂਸਰ ਕਰ ਬੁਲਾ ਸਕਦੇ ਹਨ। ਇਸ ਪ੍ਰੋਗਰਾਮ ਦਾ ਫਾਇਦਾ ਸਭ ਤੋਂ ਪਹਿਲਾ ਓਹਨਾ ਲੋਕਾਂ ਨੂੰ ਮਿਲੇਗਾ , ਜਿਨ੍ਹਾਂ ਨੇ 2 ਜਨਵਰੀ ਤੋਂ 1 ਫਰਵਰੀ, 2018 ਦੇ ਤਕ ਖੋਲ੍ਹੀਆਂ ਗਈਆਂ ਅਰਜ਼ੀਆਂ ਦੌਰਾਨ ਸਪਾਂਸਰਸ਼ਿਪ ਲਈ ਇੱਛਾ ਜ਼ਾਹਰ ਕੀਤੀ ਸੀ।

Image result for canada visa

ਇਸ ਦਾ ਨਤੀਜਾ ਸਰਕਾਰ ਲਿਟਰੀ ਸਿਸਟਮ ਦੁਆਰਾ ਕੱਢੇਗੀ ਅਤੇ ਇਸ ਤੋਂ ਬਾਅਦ ਓਹਨਾ ਲੋਕਾਂ ਵਿੱਚੋ ਜੋ ਲੋਕ ਕੈਨੇਡਾ ਆਉਣ ਲਈ ਚਾਹੁੰਦੇ ਹਨ ਅਪਲਾਈ ਕਰ ਸਕਣਗੇ। ਲਾਟਰੀ ਨਿਕਲਣ ਤੋਂ ਬਾਅਦ ਦੋ ਮਹੀਨਿਆਂ ਦੇ ਅੰਦਰ-ਅੰਦਰ ਅਰਜ਼ੀ ਦਾ ਪੂਰਾ ਸੈੱਟ ਇਮੀਗ੍ਰੇਸ਼ਨ ਵਿਭਾਗ ਨੂੰ ਭੇਜਣਾ ਜ਼ਰੂਰੀ ਹੁੰਦਾ ਹੈ। ਇਸ ਸਭ ਕਾਰਨ ਤੋਂ ਬਾਅਦ ਹੀ ਬਿਨੈਕਾਰ ਕੈਨੇਡਾ ਆਉਣ ਲਈ ਯੋਗ ਹੁੰਦਾ ਹੈ।ਕੈਨੇਡਾ ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ, ਜਿਸ ਵਿੱਚ ਅੰਗਰੇਜ਼ੀ, ਫ਼ਰਾਂਸੀਸੀ ਅਤੇ ਪੰਜਾਬੀ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ।

Image result for canada visa

ਇਸ ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਨ। ਕੈਨੇਡਾ ਵਿੱਚ ਦਸ ਸੂਬੇ ਅਤੇ ਤਿੰਨ ਰਾਜਖੇਤਰ ਹਨ, ਅਤੇ ਇਹ ਦੇਸ਼ ਮਹਾਂਦੀਪ ਦੇ ਉੱਤਰੀ ਹਿੱਸੇ ਵਿੱਚ ਵਸਿਆ ਹੋਇਆ ਹੈ। ਪੂਰਬ ਵਿੱਚ ਅੰਧ ਮਹਾਂਸਾਗਰ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ ਨੂੰ ਛੂੰਹਦਾ ਹੋਇਆ ਇਹ ਦੇਸ਼ 99.8ਲੱਖ ਵਰਗ ਕਿਲੋਮੀਟਰ ਦੇ ਖੇਤਰਫਲ ਉੱਤੇ ਪਸਰਿਆ ਹੋਇਆ ਹੈ। ਕੈਨੇਡਾ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ ਅਤੇ ਇਸਦੀ ਅਮਰੀਕਾ ਨਾਲ਼ ਸਰਹੱਦ ਦੁਨੀਆਂ ਦੀਆਂ ਸਭ ਤੋਂ ਲੰਮੀਆਂ ਸਰਹੱਦਾਂ ‘ਚੋ ਇੱਕ ਹੈ।Image result for canada visa

 

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ  ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

Check Also

ਪੰਜਾਬ ਚ 5 ਅਪ੍ਰੈਲ ਨੂੰ ਏਨੇ ਘੰਟਿਆਂ ਲਈ ਇਹਨਾਂ ਵਲੋਂ ਹੋ ਗਿਆ ਇਹ ਐਲਾਨ

ਆਈ ਤਾਜਾ ਵੱਡੀ ਖਬਰ ਕਿਸਾਨੀ ਸੰਘਰਸ਼ ਨੂੰ ਲੈ ਕੇ ਪਹਿਲਾਂ ਹੀ ਦੇਸ਼ ਦੀ ਸਿਆਸਤ ਗਰਮਾਈ …