Breaking News

ਕਨੇਡਾ ਤੋਂ ਆਈ ਇਹ ਤਾਜਾ ਵੱਡੀ ਮਾੜੀ ਖਬਰ ਪੰਜਾਬੀ ਦੇ ਬਾਰੇ

ਆਈ ਤਾਜਾ ਵੱਡੀ ਖਬਰ

ਕਨੇਡਾ ਤੋਂ ਇੱਕ ਅਜਿਹੀ ਖਬਰ ਆ ਰਹੀ ਹੈ ਜਿਸਦੀ ਚਰਚਾ ਸਾਰੇ ਕਨੇਡਾ ਵਿਚ ਹੋ ਰਹੀ ਹੈ ਸਰੀ ਦੇ ਪ੍ਰਾਪਰਟੀ ਮੈਨੇਜਰ ਤੇਜਵੰਤ ਧੰਜੂ ਨੂੰ ਬੀ.ਸੀ. ਸੁਪਰੀਮ ਕੋਰਟ ਦੇ ਜਸਟਿਸ ਐਲੀਸਨ ਬੀਮਜ਼ ਨੇ ਸੈਕਿੰਡ ਡਿਗਰੀ। ਕ ਤ ਲ। ਦਾ ਦੋ -ਸ਼ੀ ਕਰਾਰ ਦਿੱਤਾ ਹੈ। ਉਸ ਉਪਰ ਦੋ – ਸ਼ ਹੈ ਕਿ ਉਸ ਨੇ ਆਪਣੀ ਪਾਰਟਨਰ ਰਾਮਾ ਗੌਰਵਾਰਪੂ ਦਾ ਪੱਛਮੀ ਕੈਲੋਨਾ ਦੇ ਇੱਕ ਹੋਟਲ ‘ਚ। 22 ਜੁਲਾਈ 2018 ਨੂੰ। ਕ ਤ ਲ। ਕਰ ਦਿੱਤਾ ਸੀ। ਰਾਮਾ ਗੌਰਵਾਰਪੂ ਸਰੀ ਰਾਇਲ ਬੈਂਕ ਦੀ ਸਰੀ ਬਰਾਂਚ ਵਿੱਚ ਫਾਇਨੈਂਸ਼ਲ ਪਲਾਨਰ ਸੀ।

ਪਿਛਲੇ ਮਹੀਨੇ ਤੇਜਵੰਤ ਧੰਜੂ ਦੇ ਬਚਾਓ ਪੱਖ ਦੇ ਵਕੀਲ ਨੇ ਬੀ.ਸੀ. ਸੁਪਰੀਮ ਕੋਰਟ ਦੇ ਜੱਜ ਸਾਹਮਣੇ ਦਲੀਲਾਂ ਪੇਸ਼ ਕਰਦਿਆਂ ਕਿਹਾ ਸੀ ਕਿ ਧੰਜੂ ਦੀ ਮਾਨਸਿਕ ਹਾਲਤ ਠੀਕ ਨਹੀਂ ਸੀ ਅਤੇ ਉਸ ਨੂੰ ਆਪਣੀ ਪਾਰਟਨਰ ਦੀ ਵਫਾਦਾਰੀ ‘ਤੇ। ਸ਼ੱ ਕ। ਸੀ।ਸੁਪਰੀਮ ਕੋਰਟ ਨੇ ਇਨ੍ਹਾਂ ਦਲੀਲਾਂ ਨੂੰ ਨਕਾਰਦਿਆਂ ਆਪਣੇ ਫ਼ੈਸਲੇ ਵਿਚ ਕਿਹਾ ਹੈ ਕਿ ਤੇਜਵੰਤ ਧੰਜੂ ਨੇ ਆਪਣੀ ਪਾਰਟਨਰ ਨੂੰ। ਕ ਤ ਲ। ਕਰਨ ਦੀ ਕੋਸ਼ਿਸ਼ ਕੀਤੀ ਅਤੇ ਉਸ ਨੂੰ ਇਹ ਵੀ ਪਤਾ ਸੀ ਕਿ ਉਸ ਦੀ ਕਾਰਵਾਈ ਗੌਰਵਾਰਪੂ ਦੀ ਮੌਤ ਦਾ ਕਾਰਨ ਬਣ ਸਕਦੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਕਪੜਾ ਵਪਾਰੀ ਦੇ ਕਤਲ ਤੋਂ ਬਾਅਦ ਹੁਣ ਫਗਵਾੜਾ ਚ ਦੁਕਾਨਦਾਰ ਤੇ ਚਲੀ ਗੋਲੀ

ਆਈ ਤਾਜਾ ਵੱਡੀ ਖਬਰ  ਪੰਜਾਬ ਵਿੱਚ ਜਿੱਥੇ ਗੰਨ ਕਲਚਰ ਨੂੰ ਠੱਲ੍ਹ ਪਾਈ ਜਾਣ ਦੀ ਮੁਹਿੰਮ …