Breaking News

ਕਨੇਡਾ ਤੋਂ ਆਈ ਮਾੜੀ ਖਬਰ ਪੰਜਾਬ ਚ ਛਾਇਆ ਸੋਗ, ਵਿਛੇ ਸੱਥਰ

ਆਈ ਤਾਜਾ ਵੱਡੀ ਖਬਰ

ਮਾਪੇ ਚਾਵਾਂ ਅਤੇ ਲਾਡਾਂ ਨਾਲ ਪਾਲੇ ਬੱਚਿਆਂ ਨੂੰ ਵਧੀਆ ਭਵਿੱਖ ਲਈ ਵਿਦੇਸ਼ਾਂ ਨੂੰ ਤੋਰਦੇ ਹਨ। ਪਰ ਕਈ ਵਾਰ ਹੋਣੀ ਨੂੰ ਕੁਝ ਹੋਰ ਹੀ ਮੰਜੂਰ ਹੁੰਦਾ ਹੈ ਅਤੇ ਹਸਦੇ ਖੇਡੇ ਪ੍ਰੀਵਾਰ ਵਿਚ ਬਿਪਤਾ ਅਤੇ ਮਾਤਮ ਆ ਪੈਂਦਾ ਹੈ। ਅਜਿਹੀ ਹੀ ਇਕ ਮਾੜੀ ਖਬਰ ਪੰਜਾਬੀਆਂ ਦੇ ਗੜ੍ਹ ਕਨੇਡਾ ਤੋਂ ਆ ਰਹੀ ਹੈ ਜਿਸਨੂੰ ਸੁਣਕੇ ਪੰਜਾਬੀ ਭਾਈ ਚਾਰੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਟੋਰਾਂਟੋ ਤੋਂ ਟਹਿਲ ਸਿੰਘ ਬਰਾੜ ਨੇ ਬੇਹੱਦ ਦੁੱਖਦਾਈ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਹੈ ਕਿ ਕੈਨੇਡਾ ਰਹਿੰਦਾ ਪਿੰਡ ਜੰਗੀਆਣਾ (ਬਰਨਾਲਾ ) ਦਾ ਨੌਜਵਾਨ ਸੁਖਵਿੰਦਰ ਸਿੰਘ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਸਦੀਵੀ ਵਿਛੋੜਾ ਦੇ ਗਿਆ ਹੈ। ਉਹ ਮਸਾਂ 31-32 ਸਾਲ ਦਾ ਸੀ ਅਤੇ ਉਸ ਨੂੰ ਥੋੜ੍ਹਾ ਚਿਰ ਪਹਿਲਾਂ ਹੀ ਵਰਕ ਪਰਮਿਟ ਮਿਲਿਆ। ਸੁਖਵਿੰਦਰ ਟਰੱਕ ਡਰਾਈਵਰ ਸੀ ਅਤੇ ਜਦੋਂ ਦਿਲ ਦਾ ਦੌਰਾ ਪਿਆ ਉਦੋਂ ਟਰੱਕ ਹੀ ਚਲਾ ਰਿਹਾ ਸੀ।ਜਿਵੇਂ ਹੀ ਇਹ ਖਬਰ ਨੌਜਵਾਨ ਦੇ ਪਿੰਡ ਪਹੁੰਚੇ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਕੁੜੀ ਨੇ ਕਰਵਾਈ ਸੀ ਲਵ ਮੈਰਿਜ , ਪਰ ਵਿਆਹ ਤੋਂ ਬਾਅਦ ਖੁੱਲ੍ਹਿਆ ਅਜਿਹਾ ਭੇਤ ਪੈਰੋਂ ਹੇਠੋਂ ਖਿਸਕੀ ਜ਼ਮੀਨ

ਆਈ ਤਾਜਾ ਵੱਡੀ ਖਬਰ  ਅੱਜ ਕੱਲ ਦੇ ਸਮੇਂ ਦੇ ਵਿੱਚ ਨੌਜਵਾਨ ਪੀੜੀ ਇਹ ਸੋਚਦੀ ਹੈ …