Breaking News

ਕਾਂਗਰਸੀ MP ਰਵਨੀਤ ਸਿੰਘ ਬਿੱਟੂ ਬਾਰੇ ਆਈ ਵੱਡੀ ਖਬਰ ,ਹੋਇਆ ਜਖਮੀ ਲਗੀ ਇਥੇ ਸੱਟ

ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਕਾਂਗਰਸੀ ਐਮ ਪੀ ਰਵਨੀਤ ਸਿੰਘ ਬਿੱਟੂ ਦੇ ਬਾਰੇ ਵਿਚ ਆ ਰਹੀ ਹੈ ਜੋ ਕੇ ਜਖਮੀ ਹੋ ਗਏ ਹਨ। ਇਸ ਦੀ ਜਾਣਕਾਰੀ ਖੁਦ ਬਿੱਟੂ ਦੁਆਰਾ ਦਿੱਤੀ ਗਈ ਹੈ। ਜਿਦਾਂ ਹੀ ਰਵਨੀਤ ਸਿੰਘ ਬਿੱਟੂ ਦੇ ਜਖਮੀ ਹੋਣ ਦਾ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪਤਾ ਲਗਾ ਤਾਂ ਉਹ ਵੀ ਓਹਨਾ ਦਾ ਪਤਾ ਲੈਣ ਓਹਨਾ ਦੇ ਘਰੇ ਪੁੱਜਗੇ।

ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਬੀਤੇ ਦਿਨੀਂ ਜ਼ਖਮੀਂ ਹੋ ਗਏ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਖੁਦ ਐੱਮਪੀ ਬਿੱਟੂ ਨੇ ਦੱਸਿਆ ਕਿ ਬੀਤੇ ਦਿਨੀਂ ਉਨ੍ਹਾਂ ਦੇ ਗੋਡੇ ਉੱਤੇ ਸੱਟ ਲੱਗ ਗਈ ਸੀ। ਉਨ੍ਹਾਂ ਦੱਸਿਆ ਕਿ ਹੁਣ ਉਹ ਹੁਣ ਕਾਫੀ ਸਿਹਤਮੰਦ ਹਨ।

ਇਸ ਬਾਰੇ ਜਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪਤਾ ਲੱਗਾ ਤਾਂ ਉਹ ਖੁਦ ਸ਼ਨੀਵਾਰ ਨੂੰ ਬਿੱਟੂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਹਾਲ-ਚਾਲ ਜਾਣਨ ਲਈ ਪਹੁੰਚੇ। ਇਸ ਸੰਬੰਧੀ ਐੱਮਪੀ ਬਿੱਟੂ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸਵੇਰੇ ਉਨ੍ਹਾਂ ਦਾ ਹਾਲ-ਚਾਲ ਜਾਣਿਆ ਤੇ ਉਨ੍ਹਾਂ ਨੂੰ ਤੇ ਉਨ੍ਹਾਂ ਦੇ ਪਰਿਵਾਰ ਨੂੰ ਆਸ਼ੀਰਵਾਦ ਦਿੱਤਾ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਪੰਜਾਬ ਚ ਆਉਣ ਵਾਲੇ ਦਿਨਾਂ ਚ ਪਵੇਗਾ ਮੀਂਹ, ਹੋਇਆ ਅਲਰਟ ਜਾਰੀ

ਆਈ ਤਾਜਾ ਵੱਡੀ ਖਬਰ  ਮੌਸਮ ਨੇ ਇੱਕ ਵਾਰ ਫਿਰ ਤੋਂ ਕਰਵਟ ਬਦਲ ਲਈ ਹੈ , …