Breaking News

ਕਿਸਾਨ ਅੰਦੋਲਨ ਨੂੰ ਠੱਲ ਪਾਉਣ ਲਈ ਅਚਾਨਕ ਹੁਣ ਭਾਜਪਾ ਕਰਨ ਲੱਗੀ ਇਹ ਕੰਮ

ਆਈ ਤਾਜਾ ਵੱਡੀ ਖਬਰ

ਪਿਛਲੇ ਮਹੀਨੇ ਤੋਂ ਹੀ ਖੇਤੀ ਕਨੂੰਨਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਅੰਦੋਲਨ ਜਾਰੀ ਹੈ। ਇਸ ਅੰਦੋਲਨ ਦੇ ਚੱਲਦੇ ਹੋਏ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਜਗ੍ਹਾ-ਜਗ੍ਹਾ ਤੇ ਰੋਸ ਧਰਨੇ ਤੇ ਮੁਜ਼ਾਹਰੇ ਕੀਤੇ ਜਾ ਰਹੇ ਹਨ। ਰੇਲ ਗੱਡੀਆਂ ਦੀ ਆਵਾਜਾਈ ਵੀ ਠੱਪ ਕੀਤੀ ਹੋਈ ਹੈ। ਰੇਲਵੇ ਲਾਈਨਾਂ ਤੇ ਕਿਸਾਨਾਂ ਨੇ ਧਰਨਾ ਲਾਇਆ ਹੋਇਆ ਹੈ, ਜਿਸ ਕਾਰਨ ਰੇਲ ਆਵਾਜਾਈ ਪ੍ਰਭਾਵਿਤ ਹੋਈ ਹੈ। ਕਿਸਾਨ ਆਪਣੇ ਇਸ ਅੰਦੋਲਨ ਦੇ ਜ਼ਰੀਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣਾ ਚਾਹੁੰਦੇ ਹਨ। ਪੰਜਾਬ ਦੇ ਵਿੱਚ ਰੇਲ ਆਵਾਜਾਈ ਠੱਪ ਹੋਣ ਕਾਰਨ ਦੂਜੇ ਸੂਬਿਆਂ ਵਿੱਚੋਂ ਆਉਣ ਵਾਲੀਆਂ ਵਸਤੂਆ ਵਿੱਚ ਵੀ ਕਮੀ ਮਹਿਸੂਸ ਹੋ ਰਹੀ ਹੈ।

ਪੰਜਾਬ ਦੇ ਵਿੱਚ ਇਸ ਕਿਸਾਨ ਅੰਦੋਲਨ ਦੇ ਤਹਿਤ ਸਭ ਪਾਰਟੀਆਂ ਵੱਲੋਂ ਉਨ੍ਹਾਂ ਨੂੰ ਪੂਰਨ ਸਮਰਥਨ ਦਿੱਤਾ ਜਾ ਰਿਹਾ ਹੈ। ਇਸ ਕਿਸਾਨ ਅੰਦੋਲਨ ਕਰਕੇ ਬੀਜੇਪੀ ਵਿਚ ਵੱਡੀ ਹਲਚਲ ਮਚ ਗਈ ਹੈ। ਕਿਉਂਕਿ ਇਸ ਅੰਦੋਲਨ ਦੇ ਮੱਦੇਨਜ਼ਰ ਬੀਜੇਪੀ ਨੇ ਕੇਂਦਰੀ ਮੰਤਰੀਆਂ ਦੀ ਫੌਜ ਤਿਆਰ ਕੀਤੀ ਹੈ। ਜਿਸ ਦੇ ਤਹਿਤ 13 ਅਕਤੂਬਰ ਤੋ 10 ਕੇਂਦਰੀ ਮੰਤਰੀ ਪੰਜਾਬ ਵਿੱਚ ਵੱਖ ਵੱਖ ਥਾਵਾਂ ਤੇ ਵਰਚੁਅਲ ਰੈਲੀਆਂ ਕਰਨਗੇ।

ਬੀਜੇਪੀ ਨੇ ਖੇਤੀ ਕਾਨੂੰਨਾਂ ਖਿਲਾਫ ਇਸ ਅੰਦੋਲਨ ਦਾ ਮਸਲਾ ਹੱਲ ਕਰਨ ਲਈ ਕੇਂਦਰੀ ਮੰਤਰੀ ਹਰਦੀਪ ਪੁਰੀ, ਕੈਲਾਸ਼ ਚੌਧਰੀ ,ਸਮ੍ਰਿਤੀ ਇਰਾਨੀ, ਅਨੁਰਾਗ ਠਾਕੁਰ ,ਡਾ. ਸੰਜੀਵ ਕੁਮਾਰ ਬਾਲੀਆ,ਸੋਮ ਪ੍ਰਕਾਸ਼ ,ਗਜਿੰਦਰ ਸਿੰਘ ਸ਼ੇਖਾਵਤ, ਪਿਊਸ਼ ਗੋਇਲ,ਡਾ. ਜਤਿੰਦਰ ਸਿੰਘ ਦੀ ਡਿਊਟੀ ਲਾਈ ਹੈ।ਖੇਤੀ ਕਨੂੰਨਾਂ ਦੇ ਵਿਰੁੱਧ ਚੱਲ ਰਹੇ ਇਸ ਅੰਦੋਲਨ ਦੌਰਾਨ ਕਿਸਾਨ ਕਾਨੂੰਨ ਬਾਰੇ ਸ਼ੰਕੇ ਦੂਰ ਕਰਨ ਦੇ ਨਾਲ-ਨਾਲ ਬੀ ਜੇ ਪੀ ਆਪਣੇ ਕਾਰਕੁੰਨਾਂ ਨੂੰ ਜੋੜਨ ਦੀ ਕੋਸ਼ਿਸ਼ ਚ ਹੈ।

ਇਸ ਕਰ ਕੇ ਬੀਜੇਪੀ ਹਾਈਕਮਾਨ ਨੇ ਆਪਣੇ ਕੇਡਰ ਨੂੰ ਤਸੱਲੀ ਦੇਣ ਵਰਚੁਅਲ ਰੈਲੀਆਂ ਉਲੀਕੀਆਂ ਹਨ। ਇਨ੍ਹਾਂ ਰੈਲੀਆਂ ਦੇ ਵਿਚ ਖੇਤੀ ਕਰ ਉਨ੍ਹਾਂ ਦੇ ਵਿਰੁੱਧ ਕਿਸਾਨ ਜਥੇਬੰਦੀਆ ਦਾ ਸਾਥ ਦਿੱਤਾ ਜਾਵੇਗਾ। ਇਨ੍ਹਾਂ ਰੈਲੀਆਂ ਵਿੱਚ ਖੇਤੀ ਮੰਤਰੀ ਨਰੇਂਦਰ ਤੋਮਰ ਰੇਲ ਮੰਤਰੀ ਪਿਊਸ਼ ਗੋਇਲ ਵੀ ਹਿੱਸਾ ਲੈਣਗੇ। ਕਿਸਾਨ ਕਨੂੰਨਾਂ ਬਾਰੇ ਸ਼ੰਕੇ ਦੂਰ ਕੀਤੇ ਜਾਣਗੇ ਤੇ ਨਾਲ ਹੀ ਬੀਜੇਪੀ ਆਪਣੇ ਕਾਰਕੁਨਾਂ ਨੂੰ ਆਪਣੇ ਨਾਲ ਜੋੜਨ ਦੀ ਕੋਸ਼ਿਸ਼ ਕਰੇਗੀ। ਭਾਜਪਾ ਵੱਲੋਂ ਪੰਜਾਬ ਦੇ ਮਾਹੌਲ ਨੂੰ ਸਥਿਰ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਤਾਂ ਜੋ ਪੰਜਾਬ ਦਾ ਮਾਹੌਲ ਵਿ-ਗ-ੜ- ਨ ਤੋਂ ਬਚਾਇਆ ਜਾ ਸਕੇ।

Check Also

ਪੰਜਾਬ ਚ ਇਸ ਦਿਨ ਤਰੀਕ ਨੂੰ ਹੋਇਆ ਸਰਕਾਰੀ ਛੁੱਟੀ ਦਾ ਐਲਾਨ , ਇਹ ਅਦਾਰੇ ਰਹਿਣਗੇ ਬੰਦ

ਆਈ ਤਾਜਾ ਵੱਡੀ ਖਬਰ  ਜੂਨ ਮਹੀਨੇ ਦੀ ਆਪਣੀ ਹੀ ਖਾਸੀਅਤ ਹੁੰਦੀ ਹੈ ਕਿਉਂਕਿ ਜਿੱਥੇ ਇਸ …