Breaking News

ਕਿਸਾਨ ਬਿੱਲਾਂ ਦਾ ਵਿਰੋਧ ਦੇਖ ਆਖਰ ਕੇਂਦਰ ਤੋਂ ਰਾਜਨਾਥ ਦਾ ਆਇਆ ਇਹ ਬਿਆਨ,ਸਾਰੇ ਪਾਸੇ ਚਰਚਾ

ਆਖਰ ਕੇਂਦਰ ਤੋਂ ਰਾਜਨਾਥ ਦਾ ਆਇਆ ਇਹ ਬਿਆਨ

ਕਿਸਾਨ ਵਿਰੋਧੀ ਬਿੱਲ ਨੂੰ ਲੈ ਕੇ ਜਿੱਥੇ ਭਾਰਤ ਹੀ ਨਹੀਂ ਵਿਦੇਸ਼ਾਂ ਵਿੱਚ ਵੀ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਭਾਰਤ ਵਿੱਚ ਵੀ ਕਿਸਾਨਾਂ ਵੱਲੋਂ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਕੇਂਦਰੀ ਮੰਤਰੀ ਰਾਜਨਾਥ ਸਿੰਘ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਸਮਰਥਨ ਮੁੱਲ (ਐੱਮਐੱਸਪੀ) ਨਾ ਸਿਰਫ ਬਰਕਰਾਰ ਰਹੇਗਾ ਬਲਕਿ ਇਸ ਵਿੱਚ ਆਉਣ ਵਾਲੇ ਸਾਲਾਂ ਚ ਵਾਧਾ ਹੁੰਦਾ ਵੀ ਰਹੇਗਾ।ਵਿਰੋਧੀ ਪਾਰਟੀਆਂ ਨੇ ਦੋਸ਼ ਲਗਾਇਆ ਹੈ ਕਿ ਕਿਸਾਨਾਂ ਨੂੰ ਕਾਰੋਬਾਰੀ ਵਰਗ ਦੇ ਰ ਹਿ ਮ ਤੇ ਛੱਡ ਦਿੱਤਾ ਜਾਵੇਗਾ।

ਰੱਖਿਆ ਮੰਤਰੀ ਨੇ ਕਿਹਾ ਕਿ ਠੇਕਾ ਆਧਾਰਿਤ ਖੇਤੀ ਦੇ ਬਦਲੇ ‘ਚ ਕੋਈ ਵੀ ਕਿਸਾਨਾਂ ਦੀ ਜ਼ਮੀਨ ਤੇ ਦਾਅਵਾ ਨਹੀਂ ਕਰ ਸਕੇਗਾ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਚ ਕਿਸਾਨਾਂ ਦਾ ਹਿਤ ਸੁਰੱਖਿਅਤ ਰੱਖਣ ਲਈ ਉਚਿਤ ਇੰਤਜ਼ਾਮ ਕੀਤੇ ਗਏ ਹਨ।ਦੇਸ਼ ਵਿਚ ਵੱਖ ਵੱਖ ਜਗ੍ਹਾ ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।ਰਾਜਨਾਥ ਵਲੋਂ ਕਾਂਗ੍ਰਸ ਤੇ ਹੋਰ ਵਿਰੋਧੀ ਪਾਰਟੀਆਂ ਦੀ ਆਲੋਚਨਾ ਕਰਦੇ ਹੋਏ ਰਾਜਨਾਥ

ਨੇ ਕਿਹਾ ਕਿ ਉਹ ਸੰਸਦ ਵੱਲੋ ਪਾਸ ਖੇਤੀ ਕਾਨੂੰਨਾਂ ਚ ਗਲ਼ਤ ਫੇਮੀ ਪੈਦਾ ਕਰਨ ਦੀ ਕੋਸ਼ਿਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿਆਸੀ ਫ਼ਾਇਦੇ ਲਈ ਇਹ ਸਾਰਾ ਕੰਮ ਕੀਤਾ ਹੈ।ਉਨ੍ਹਾਂ ਕਾਂਗਰਸ ਦੀ ਯੂਥ ਬ੍ਰਾਂਚ ਵੱਲੋ ਟਰੈਕਟਰ ਸਾੜਨ ਦੀ ਵੀ ਆਲੋਚਣਾ ਕੀਤੀ।ਰਾਜਨਾਥ ਸਿੰਘ ਨੇ ਕਿਸਾਨਾਂ ਨੂੰ ਉਨ੍ਹਾਂ ਦੇ ਨਾਲ ਹੋਣ ਦਾ ਭਰੋਸਾ ਦਿਵਾਇਆ।

Check Also

ਹੁਣੇ ਹੁਣੇ ਪੰਜਾਬ ਸਰਕਾਰ ਨੇ ਕੀਤਾ ਸਕੂਲਾਂ ਚ 21 ਮਈ ਤੋਂ ਏਸ ਤਰੀਕ ਤੱਕ ਲਈ ਛੁੱਟੀਆਂ ਦਾ ਐਲਾਨ

ਆਈ ਤਾਜਾ ਵੱਡੀ ਖਬਰ  ਪੰਜਾਬ ਚ ਲਗਾਤਾਰ ਗਰਮੀ ਆਪਣੇ ਰੰਗ ਦਿਖਾ ਰਹੀ ਹੈ। ਮੌਸਮ ਵਿਭਾਗ …