Breaking News

ਕੈਪਟਨ ਨੇ ਸਾਰੇ ਪੰਜਾਬ ਲਈ ਦਿੱਤਾ ਇਹ ਵੱਡਾ ਹੁਕਮ ਲੋਕਾਂ ਚ ਛਾਈ ਖੁਸ਼ੀ

ਆਈ ਤਾਜਾ ਵੱਡੀ ਖਬਰ

ਕੋਰੋਨਾ ਦਾ ਕਰਕੇ ਸਾਰੇ ਪੰਜਾਬ ਵਿਚ ਕਈ ਤਰਾਂ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਕਿਓੰਕੇ ਪੰਜਾਬ ਵਿਚ ਰੋਜਾਨਾ ਹੀ ਵੱਡੀ ਗਿਣਤੀ ਵਿਚ ਪੌਜੇਟਿਵ ਕੇਸ ਸਾਹਮਣੇ ਆ ਰਹੇ ਹਨ। ਪੰਜਾਬ ਸਰਕਾਰ ਇਹਨਾਂ ਕੇਸਾਂ ਦੇ ਵਾਧੇ ਨੂੰ ਰੋਕਣ ਲਈ ਕਈ ਤਰੀਕੇ ਆਪਣਾ ਰਹੀ ਹੈ। ਇਹਨਾਂ ਪਾਬੰਦੀਆਂ ਵਿਚ ਹੁਣ ਕਈ ਤਰਾਂ ਦੀਆਂ ਛੋਟਾਂ ਦਿੱਤੀਆਂ ਜਾ ਰਹੀਆਂ ਹਨ ਹੁਣ ਇੱਕ ਵੱਡੀ ਖਬਰ ਇੱਕ ਵੱਡੀ ਛੋਟ ਦੇਣ ਦੇ ਬਾਰੇ ਵਿਚ ਆ ਰਹੀ ਹੈ ਜਿਸ ਨਾਲ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ।

ਕਾਰ ਵਿਚ ਸਫ਼ਰ ਕਰਨ ਵਾਲੇ ਇਕੱਲੇ ਵਿਅਕਤੀ ਲਈ ਰਾਹਤ ਭਰੀ ਖਬਰ ਹੈ। ਪੰਜਾਬ ਸਰਕਾਰ ਨੇ ਗ਼ੈਰ ਵਪਾਰਕ ਕਾਰ ਵਿਚ ਸਵਾਰ/ ਚਾਲਕ ਨੂੰ ਮਾਸਕ ਪਾਉਣ ਤੋਂ ਛੋਟ ਦੇ ਦਿੱਤੀ ਹੈ ਪਰ ਜਦੋਂ ਸਬੰਧਤ ਵਿਅਕਤੀ /ਕਾਰ ਚਾਲਕ ਕਾਰ ‘ਚੋਂ ਬਾਹਰ ਆਵੇਗਾ ਤਾਂ ਉਸਨੂੰ ਮਾਸਕ ਪਾਉਣਾ ਜਰੂਰੀ ਹੋਵੇਗਾ । ਮਾਸਕ ਨਾ ਪਾਉਣ ‘ਤੇ 500 ਰੁਪਏ ਦਾ ਜ਼ੁਰਮਾਨਾ ਹੋਵੇਗਾ। ਇਹ ਹੁਕਮ ਅੱਜ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਜਾਰੀ ਕੀਤੇ ਹਨ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …