Breaking News

ਕੋਰੋਨਾ ਪੀੜਤ ਰਹਿ ਚੁਕੇ ਅਮਿਤ ਸ਼ਾਹ ਬਾਰੇ ਹੁਣੇ ਹੁਣੇ ਆਈ ਇਹ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਕੋਰੋਨਾ ਨੇ ਸਾਰੇ ਪਾਸੇ ਹਾਹਾਕਾਰ ਮਚਾਏ ਹੋਈ ਹੈ ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸਦੀ ਚਪੇਟ ਵਿਚ ਆ ਰਿਹਾ ਹੈ। ਇਸ ਵੇਲੇ ਦੀ ਵੱਡੀ ਖਬਰ ਇੰਡੀਆ ਦੇ ਗ੍ਰਹਿ ਮੰਤਰੀ ਅਮੀਤਸ਼ਾਹ ਦੇ ਬਾਰੇ ਵਿਚ ਆ ਰਹੀ ਹੈ। ਅਮਿਤ ਸ਼ਾਹ ਨੂੰ ਕੁਝ ਦਿਨ ਪਹਿਲਾਂ ਕੋਰੋਨਾ ਹੋ ਗਿਆ ਸੀ ਅਤੇ ਉਹਨਾਂ ਨੂੰ ਤਕਰੀਬਨ 12 ਦਿਨ ਹਸਪਤਾਲ ਵਿਚ ਦਾਖਲ ਰਹਿਣਾ ਪਿਆ ਸੀ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸ਼ਨੀਵਾਰ ਦੇਰ ਰਾਤ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (AIIMS) ‘ਚ ਦਾਖਲ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਉਨ੍ਹਾਂ ਨੂੰ ਸਾਹ ਲੈਣ ‘ਚ ਪ੍ਰੇ-ਸ਼ਾ- ਨੀ ਹੋ ਰਹੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਏਮਜ਼ ਹਸਪਤਾਲ ‘ਚ ਦਾਖਲ ਕਰਵਾਇਆ ਗਿਆ . ਦੱਸ ਦਈਏ ਕਿ ਪਿਛਲੇ ਮਹੀਨੇ ਵੀ ਘਰੇਲੂ ਮੰਤਰੀ ਕੋਰੋਨਾ ਤੋਂ ਬਾਅਦ ਦੇਖਭਾਲ ਲਈ (ਪੋਸਟ ਕੋਵਿਡ ਕੇਅਰ) ਏਮਜ਼ ‘ਚ ਦਾਖਲ ਹੋਏ ਸਨ। ਇਸ ਤੋਂ ਬਾਅਦ 12 ਦਿਨ ਬਾਅਦ ਉਨ੍ਹਾਂ ਨੂੰ ਛੁੱਟੀ ਮਿਲ ਗਈ ਸੀ। ਹਾਲਾਂਕਿ, ਉਨ੍ਹਾਂ ਨੂੰ ਦੁਬਾਰਾ ਕਿਸ ਲਈ ਦਾਖਲ ਕਰਵਾਇਆ ਗਿਆ ਹੈ ਕਿ ਇਸ ਸੰਬੰਧ ‘ਚ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਹੈ।

ਘਰੇਲੂ ਮੰਤਰੀ ਅਮਿਤ ਸ਼ਾਹ ਪਿਛਲੇ ਦਿਨੀਂ ਕੋਰੋਨਾ ਪੀੜਤ ਪਾਏ ਗਏ ਸਨ। ਮੇਦਾਂਤਾ ਹਸਪਤਾਲ ‘ਚ ਇਲਾਜ ਤੋਂ ਬਾਅਦ ਥਕਾਣ ਅਤੇ ਸਰੀਰ ‘ਚ ਦ -ਰਦ ਦੀ ਸ਼ਿਕਾਇਤ ਤੋਂ ਬਾਅਦ ਏਮਜ਼ ‘ਚ ਦਾਖਲ ਕੀਤੇ ਗਏ ਸਨ। ਅਮਿਤ ਸ਼ਾਹ ਦਾ ਇਲਾਜ ਏਮਜ਼ ਦੇ ਡਾਇਰੈਕਟਰ ਡਾਕਟਰ ਰਣਦੀਪ ਗੁਲੇਰੀਆ ਦੀ ਅਗਵਾਈ ਵਾਲੀ ਟੀਮ ਦੀ ਦੇਖਭਾਲ ‘ਚ ਹੋਇਆ ਸੀ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਇਸ ਅਨੋਖੇ ਸ਼ਹਿਰ ਦੀ ਬਿਲਡਿੰਗ ਅੰਦਰੋਂ ਲੰਘਦੀ ਹੈ ਟਰੇਨ , ਪੰਜਵੇਂ ਫਲੋਰ ਤੇ ਹੈ ਪੈਟਰੋਲ ਪੰਪ

ਆਈ ਤਾਜਾ ਵੱਡੀ ਖਬਰ  ਦੁਨੀਆ ਇਸ ਵੇਲੇ ਤਰੱਕੀ ਦੇ ਰਾਹ ਉੱਤੇ ਚੱਲ ਰਹੀ ਹੈ l …