Breaking News

ਕੋਰੋਨਾ ਸੰਕਟ : ਸੁਖਬੀਰ ਸਿੰਘ ਬਾਦਲ ਬਾਰੇ ਆਈ ਇਹ ਤਾਜਾ ਵੱਡੀ ਖਬਰ

ਹੁਣੇ ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਕੋਰੋਨਾ ਨੂੰ ਲੈ ਕੇ ਸੁਖਬੀਰ ਬਾਦਲ ਬਾਰੇ ਆ ਰਹੀ ਹੈ। ਕੋਰੋਨਾ ਨੇ ਸਾਰੀ ਦੁਨੀਆਂ ਵਿਚ ਕਹਿਰ ਵਰਤਾਇਆ ਹੋਇਆ ਹੈ। ਪੰਜਾਬ ਚ ਵੀ ਰੋਜਾਨਾ ਹੁਣ ਸੈਂਕੜਿਆਂ ਦੀ ਗਿਣਤੀ ਵਿਚ ਪੌਜੇਟਿਵ ਕੇਸ ਸਾਹਮਣੇ ਆ ਰਹੇ ਹਨ। ਅਤੇ ਕਈ ਲੋਕਾਂ ਦੀ ਮੌਤ ਹਰ ਰੋਜ ਇਸ ਵਾਇਰਸ ਦੇ ਕਰਕੇ ਹੋ ਰਹੀ ਹੈ।

ਹੁਣ ਅਕਾਲੀ ਦਲ ਦੇ ਲੀਡਰਾਂ ਤੇ ਕੋਰੋਨਾ ਦਾ ਖ਼ਤਰਾ ਮੰਡਰਾਉਣ ਲਗ ਪਿਆ ਹੈ ਕਿਓੰਕੇ ਬਟਾਲਾ ਦੇ ਅਕਾਲੀ ਆਗੂ ਕਾਮਜੀਤ ਕਾਕੀ ਨੂੰ ਕੋਰੋਨਾ ਹੋਇਆ ਹੈ ਉਹ ਪਰਸੋਂ ਅਕਾਲੀ ਦਲ ਦੀ ਮੀਟਿੰਗ ਚ ਸ਼ਾਮਿਲ ਹੋਏ ਸਨ ਕਾਕੀ ਮੀਟਿੰਗ ਚ ਸੁਖਬੀਰ ਬਾਦਲ ,ਚੰਦੂਮਾਜਰਾ ਅਤੇ ਚੀਮਾ ਮੌਜੂਦ ਸਨ ਤੋਤਾ ਸਿੰਘ ਅਤੇ ਕਈ ਹੋਰ ਲੋਕ ਵੀ ਸ਼ਾਮਲ ਹੋਏ ਸਨ। ਇਸ ਖਬਰ ਨਾਲ ਬਾਦਲ ਪ੍ਰੀਵਾਰ ਤੇ ਕੋਰੋਨਾ ਦਾ ਖਤਰਾ ਪੈ ਗਿਆ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਹੁਣੇ ਹੁਣੇ ਪੰਜਾਬ ਸਰਕਾਰ ਨੇ ਕੀਤਾ ਸਕੂਲਾਂ ਚ 21 ਮਈ ਤੋਂ ਏਸ ਤਰੀਕ ਤੱਕ ਲਈ ਛੁੱਟੀਆਂ ਦਾ ਐਲਾਨ

ਆਈ ਤਾਜਾ ਵੱਡੀ ਖਬਰ  ਪੰਜਾਬ ਚ ਲਗਾਤਾਰ ਗਰਮੀ ਆਪਣੇ ਰੰਗ ਦਿਖਾ ਰਹੀ ਹੈ। ਮੌਸਮ ਵਿਭਾਗ …