Breaking News

ਖੁਸ਼ਖਬਰੀ : ਪੰਜਾਬ ਚ ਇਥੇ ਇਹ ਕੰਮ ਲਈ ਹੋ ਗਿਆ ਹੁਣ ਇਹ ਐਲਾਨ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਦੇ ਵੱਲੋਂ ਲੋਕ ਭਲਾਈ ਦੇ ਲਈ ਬਹੁਤ ਸਾਰੇ ਕਾਰਜ ਕੀਤੇ ਜਾਂਦੇ ਹਨ । ਸਮੇਂ ਸਮੇਂ ਤੇ ਪੰਜਾਬ ਸਰਕਾਰ ਦੇ ਵੱਲੋਂ ਅਜਿਹੇ ਉਪਰਾਲੇ ਹਨ ਜਿਨ੍ਹਾਂ ਦੇ ਨਾਲ ਲੋਕਾਂ ਦੀ ਭਲਾਈ ਕੀਤੀ ਜਾ ਸਕੇ । ਵੱਖ ਵੱਖ ਸਮਿਆਂ ਤੇ ਸਰਕਾਰਾਂ ਚਾਹੇ ਉਹ ਕੇਂਦਰ ਸਰਕਾਰ ਹੋਵੇ ਤੇ ਚਾਹੇ ਪੰਜਾਬ ਸਰਕਾਰ ਹੋਵੇ ਉਨ੍ਹਾਂ ਦੇ ਵੱਲੋਂ ਅਜਿਹੇ ਕੰਮ ਕੀਤੇ ਜਾਂਦੇ ਨੇ ਜਿਸ ਦੇ ਨਾਲ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ । ਇਸੇ ਵਿਚਕਾਰ ਸਰਕਾਰ ਨੇ ਸੇਵਾ ਕੇਂਦਰਾਂ ਦੇ ਲਈ ਇੱਕ ਅਜਿਹਾ ਐਲਾਨ ਕਰ ਦਿੱਤਾ ਗਿਆ ਹੈ , ਜਿਸ ਦੀ ਚਰਚਾ ਹਰ ਪਾਸੇ ਚਰਚਾ ਛਿੜੀ ਹੋਈ ਹੈ ।

ਦਰਅਸਲ ਹੁਣ ਪਟਿਆਲਾ ਪ੍ਰਸ਼ਾਸਨ ਦੇ ਵੱਲੋਂ ਖਾਣ ਵਾਲੀਆਂ ਚੀਜ਼ਾਂ ਅਤੇ ਪਦਾਰਥਾਂ ਦੀ ਰਜਿਸਟਰੇਸ਼ਨ ਨਾਲ ਸਬੰਧਤ ਸੇਵਾਵਾਂ ਸ਼ੁਰੂ ਕਰਨ ਦਾ ਫ਼ੈਸਲਾ ਕਰ ਲਿਆ ਹੈ । ਜਿਸ ਸਬੰਧੀ ਡਿਪਟੀ ਕਮਿਸ਼ਨਰ ਅਮਿਤ ਦੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਫੂਡ ਐਂਡ ਡਰੱਗਜ਼ ਐਡਮਨਿਸਟ੍ਰੇਸ਼ਨ ਦੇ ਨਾਲ ਸਬੰਧਤ ਇਹ ਦੋ ਸਭਾਵਾਂ ਸਤਾਈ ਸਤੰਬਰ ਦੋ ਹਜਾਰ ਇੱਕੀ ਤੋਂ ਪਟਿਆਲਾ ਜ਼ਿਲਾ ਦੇ ਸਾਰੇ ਸੇਵਾ ਕੇਂਦਰ ਚ ਸ਼ੁਰੂ ਹੋ ਜਾਣਗੀਆਂ ।

ਮਿਲੀ ਜਾਣਕਾਰੀ ਤੋਂ ਪਤਾ ਚੱਲਿਆ ਹੈ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਫੂਡ ਤੇ ਚੈੱਕ ਐਂਡ ਮਿਨਿਸਟ੍ਰੇਸ਼ਨ ਤਹਿਤ ਸੇਵਾਵਾਂ ਖਾਧ ਪਦਾਰਥਾਂ ਦੀ ਰਜਿਸਟ੍ਰੇਸ਼ਨ ਸਰਟੀਫਿਕੇਟ ਤਹਿਤ ਰਜਿਸਟ੍ਰੇਸ਼ਨ ਅਤੇ ਖਾਧ ਪਦਾਰਥਾਂ ਦੀ ਰਜਿਸਟ੍ਰੇਸ਼ਨ ਸਰਟੀਫਿਕੇਟ ਦਾ ਲਾਈਸੰਸ ਦੀ ਸੇਵਾ ਹੁਣ ਸੇਵਾ ਕੇਂਦਰਾਂ ਚ ਪ੍ਰਾਪਤ ਹੋ ਜਾਵੇਗੀ । ਉੱਥੇ ਹੀ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪਟਿਆਲਾ ਜ਼ਿਲ੍ਹਾ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਸੇਵਾਵਾਂ ਲਈ ਸੇਵਾ ਕੇਂਦਰਾਂ ਚ ਅਠਾਰਾਂ ਸੌ ਪੰਦਰਾਂ ਰੁਪਏ ਪ੍ਰਤੀ ਸੇਵਾ ਫੀਸ ਲਈ ਜਾਵੇਗੀ ।

ਉਨ੍ਹਾਂ ਕਿਹਾ ਕਿ ਬਿਨੈਕਾਰ ਲਾਈਸੈਂਸ ਸੇਵਾ ਲਈ ਰਜਿਸਟ੍ਰੇਸ਼ਨ ਵਾਸਤੇ ਹੁਣ ਆਪਣੇ ਨੇੜਲੇ ਸੇਵਾ ਕੇਂਦਰ ਵਿਖੇ ਅਪਲਾਈ ਕਰ ਸਕਣਗੇ । ਸੋ ਉਨ੍ਹਾਂ ਦੇ ਲਈ ਵੱਡੀ ਖ਼ਬਰ ਹੈ ਜੋ ਕਿ ਲਾਈਸੰਸ ਅਪਲਾਈ ਕਰਨਾ ਚਾਹੁੰਦੇ ਹਨ । ਕਿਉਂਕਿ ਹੁਣ ਨੇੜਲੇ ਸੇਵਾ ਕੇਂਦਰਾਂ ਦੇ ਵਿਚ ਇਸ ਸੁਵਿਧਾ ਨੂੰ ਪਟਿਆਲਾ ਪ੍ਰਸ਼ਾਸਨ ਖੋਲ੍ਹਣ ਦਾ ਐਲਾਨ ਕਰ ਦਿੱਤਾ ਗਿਆ ਹੈ ।

Check Also

ਸਾਵਧਾਨ ਪੰਜਾਬ ਚ ਇਥੋਂ ਆਈਆਂ ਇਹ ਵੱਡੀਆਂ ਮਾੜੀਆਂ ਖਬਰਾਂ – ਇਲਾਕੇ ਚ ਇਸ ਗਲ੍ਹ ਕਰਕੇ ਪਿਆ ਸਹਿਮ

ਆਈ ਤਾਜ਼ਾ ਵੱਡੀ ਖਬਰ  ਪੰਜਾਬ ਵਿੱਚ ਕਰੋਨਾ ਕੇਸਾਂ ਉਪਰ ਬੜੀ ਮੁਸ਼ਕਿਲ ਨਾਲ ਕਾਬੂ ਪਾਇਆ ਗਿਆ …