Breaking News

ਖੁਸ਼ਖਬਰੀ – ਸਕੂਲਾਂ ਨੂੰ ਖੋਲਣ ਦੇ ਬਾਰੇ ਹੋ ਗਿਆ ਇਹ ਵੱਡਾ ਐਲਾਨ ,ਖਿੱਚੋ ਤਿਆਰੀਆਂ

ਆਈ ਤਾਜਾ ਵੱਡੀ ਖਬਰ

ਕੋਰੋਨਾ ਵਾਇਰਸ ਦਾ ਕਰਕੇ ਸਾਰੇ ਦੇਸ਼ ਦੇ ਸਕੂਲ ਬੰਦ ਪਏ ਹੋਏ ਹਨ ਅਤੇ ਬੱਚਿਆਂ ਨੂੰ ਆਨਲਾਈਨ ਕਲਾਸਾਂ ਲਗਾ ਕੇ ਪੜਾਇਆ ਜਾ ਰਿਹਾ ਹੈ ਤਾਂ ਤੋਂ ਇਸ ਵਾਇਰਸ ਤੋਂ ਬੱਚਿਆਂ ਨੂੰ ਬਚਾਇਆ ਜਾ ਸਕੇ। ਪਰ ਹੁਣ ਇੱਕ ਵੱਡੀ ਖਬਰ ਸਕੂਲਾਂ ਦੇ ਬਾਰੇ ਵਿਚ ਆ ਰਹੀ ਹੈ।

ਅਨਲਾਕ 4 ‘ਚ ਸਕੂਲਾਂ ਨੂੰ ਖੋਲ੍ਹੇ ਜਾਣ ਦੀਆਂ ਚਰਚਾਵਾ ਦੌਰਾਨ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਇਸ ਦੇ ਅਨੁਸਾਰ ਆਉਣ ਵਾਲੇ ਦਿਨਾਂ ‘ਚ ਸਕੂਲਾਂ ਨੂੰ 9ਵੀਂ ਤੋਂ 12ਵੀਂ ਤਕ ਦੇ ਵਿਦਿਆਰਥੀਆਂ ਨੂੰ ਸਕੂਲ ਬੁਲਾਇਆ ਜਾ ਸਕਦਾ ਹੈ। ਇਸ ਸਬੰਧ ‘ਚ ਅੱਜ ਸਰਕਾਰ ਨੇ ਨਵੀਂ ਐੱਸਓਪੀ ਜਾਰੀ ਕਰ ਦਿੱਤੀ ਹੈ। ਇਸ ਦੇ ਅਨੁਸਾਰ, ਸਕੂਲਾਂ ‘ਚ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆ ਲਈ ਸਵੈ ਇੱਛੁਕ ਆਧਾਰ ‘ਤੇ, ਉਨ੍ਹਾਂ ਦੇ ਅਧਿਆਪਕਾਂ ਤੋਂ ਮਾਰਗ-ਦਰਸ਼ਨ ਲੈਣ ਲਈ ਸਿੱਖਿਅਕ ਗਤੀਵਿਧੀਆਂ ਨੂੰ ਅੰ ਸ਼ -ਕ ਤੌਰ ‘ਤੇ ਮੁੜ ਸ਼ੁਰੂ ਕਰਨਾ ਹੋਵੇਗਾ।

ਸਿਹਤ ਮੰਤਰਾਲੇ ਦਾ ਕਹਿਣਾ ਹੈ ਕਿ ਇਹ ਮਨਜ਼ੂਰੀ 21 ਸਤੰਬਰ ਤੋਂ ਦਿੱਤੀ ਜਾਵੇਗੀ। ਸਿਹਤ ਤੇ ਪਰਿਵਾਰ ਮੰਤਰਾਲੇ ਨੇ ਮੰਗਲਵਾਰ ਨੂੰ 21 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਸਵੈ ਇਛੁਕ ਆਧਾਰ ‘ਤੇ ਜਮਾਤ 9ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਲਈ ਸਕੂਲਾਂ ਨੂੰ ਮੁੜ ਤੋਂ ਖੋਲ੍ਹਣ ਲਈ ਵਿ ਸ ਥਾ ਰਿ ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਪੰਜਾਬ ਚ ਇਥੇ ਵਾਪਰੀ ਵੱਡੀ ਵਾਰਦਾਤ, ਵਿਅਕਤੀ ਦਾ ਘਰ ਚ ਬੁਲਾ ਸੱਬਲ ਮਾਰ ਮਾਰ ਕੀਤਾ ਕਤਲ

ਆਈ ਤਾਜਾ ਵੱਡੀ ਖਬਰ  ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਕਈ ਵਾਰ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ …