Breaking News

ਗੁਰਦਵਾਰੇ ਦੇ ਸਪੀਕਰ ਚ ਹੋ ਗਈ ਇਹ ਅਨੋਖੀ ਅਨਾਊਸਮੈਂਟ – ਸਾਰੇ ਇੰਡੀਆ ਚ ਹੋ ਗਈ ਲਾਲਾ ਲਾਲਾ

ਸਾਰੇ ਇੰਡੀਆ ਚ ਹੋ ਗਈ ਲਾਲਾ ਲਾਲਾ

ਇਸ ਵੇਲੇ ਦੀ ਵੱਡੀ ਖਬਰ ਸੰਗਰੂਰ ਦੇ ਪਿੰਡ ਚੱਠਾ ਨੰਨਹੇੜਾ ਦੇ ਸਾਰੇ ਨਗਰ ਵਾਸੀਆਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਅੱਜ ਗੁਰਦੁਆਰਾ ਸਾਹਿਬ ਵਿਖੇ ਅਨਾਓਸਮੈਂਟ ਕਰਵਾ ਗਈ ਕਿ ਪਿੰਡ ਦੇ ਕਿਸੇ ਵੀ ਵਿਅਕਤੀ ਨੇ ਕੋਰੋਨਾ ਦਾ ਟੈਸਟ ਨਹੀਂ ਕਰਵਾਉਣਾ।

ਜੇਕਰ ਸਿਹਤ ਵਿਭਾਗ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਲੈ ਕੇ ਧੱ– ਕੇ ਨਾਲ ਟੈਸਟ ਕਰਦਾ ਹੈ ਤਾਂ ਸਾਰੇ ਨਗਰ ਵਾਸੀਆਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨਾਲ ਰਲਕੇ ਟੈਸਟ ਕਰਨ ਆਈ ਟੀਮ ਦਾ ਘਿਰਾਓ ਕੀਤਾ ਜਾਵੇਗਾ। ਜਿਨ੍ਹਾਂ ਦੇ ਟੈਸਟ ਹੋ ਗਏ ਹਨ ਜੇਕਰ ਉਨ੍ਹਾਂ ‘ਚੋਂ ਕੋਰੋਨਾ ਪਾਜ਼ੇਟਿਵ ਆਉਂਦੇ ਹਨ ਤਾਂ ਉਨ੍ਹਾਂ ਨੂੰ ਪਿੰਡ ਦੇ ਸਰਕਾਰੀ ਸੰਕੈਡਰੀ ਸਕੂਲ ‘ਚ ਜਾ ਘਰ ਵਿੱਚ ਹੀ ਇਕਾਂਤਵਾਸ ਕੀਤੇ ਜਾਣਗੇ ਅਤੇ ਸਿਹਤ ਵਿਭਾਗ ਦੀ ਟੀਮ ਨਾਲ ਨਹੀਂ ਜਾਣ ਦਿੱਤੇ ਜਾਣਗੇ।

ਜੇਕਰ ਉਨ੍ਹਾਂ ਵਿਅਕਤੀਆਂ ਨੂੰ ਲੈ ਕੇ ਜਾਣ ਲਈ ਸਿਹਤ ਵਿਭਾਗ ਦੀ ਟੀਮ ਅਤੇ ਪ੍ਰਸਾਸ਼ਨ ਧੱ – ਕਾ ਕਰੇਗਾ ਤਾਂ ਵੀ ਸਾਰੇ ਪਿੰਡ ਵੱਲੋਂ ਜਥੇਬੰਦੀ ਦੇ ਸਹਿਯੋਗ ਨਾਲ ਉਨ੍ਹਾਂ ਦਾ ਵਿਰੋਧ ਕਰਕੇ ਘਿਰਾਓ ਕੀਤਾ ਜਾਵੇਗਾ, ਕਿਉਂਕਿ ਸਿਹਤ ਵਿਭਾਗ ਦੀਆਂ ਟੀਮਾਂ ਤੰਦਰੁਸਤ ਵਿਅਕਤੀਆਂ ਨੂੰ ਹੀ ਕੋਰੋਨਾ ਪਾਜ਼ੇਟਿਵ ਦੱਸ ਕੇ ਹਸਪਤਾਲਾਂ ‘ਚ ਸੁੱ – ਟੀ ਜਾਂਦੀਆਂ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਖੁਸ਼ੀਆਂ ਬਦਲੀਆਂ ਮਾਤਮ ਚ , ਵਿਆਹ ਵਾਲੇ ਦਿਨ ਹੋਈ ਲਾੜੀ ਦੀ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਜਦੋਂ ਕਿਸੇ ਘਰ ਵਿੱਚ ਵਿਆਹ ਹੁੰਦਾ ਹੈ ਤਾਂ ਉਸ ਘਰ ਦੇ …