Breaking News

ਚੋਰਾਂ ਨੂੰ ਪੈ ਗਏ ਮੋਰ – ਆਹ ਦੇਖਲੋ ਸ਼ਰਾਬ ਦੇ ਠੇਕੇ ਵਾਲੇ ਨਾਲ ਕੀ ਕਾਂਡ ਹੋ ਗਿਆ

ਆਈ ਤਾਜਾ ਵੱਡੀ ਖਬਰ

ਪੰਜਾਬ ਚ ਕੋਰੋਨਾ ਦਾ ਕਰਕੇ ਸਰਕਾਰ ਨੇ ਸਖਤੀ ਕੀਤੀ ਹੋਈ ਹੈ ਪਰ ਕਈ ਲੋਕ ਬਿਲਕੁਲ ਵੀ ਇਸ ਦੀ ਪ੍ਰਵਾਹ ਨਹੀਂ ਕਰ ਰਹੇ ਅਤੇ ਸਰਕਾਰ ਦੁਆਰਾ ਦਿਤੇ ਨਿਰਦੇਸ਼ਾਂ ਨੂੰ ਨਜਰ ਅੰਦਾਜ ਕਰ ਰਹੇ ਹਨ। ਅਜਿਹੀ ਹੀ ਇੱਕ ਖਬਰ ਸਾਹਮਣੇ ਆ ਰਹੀ ਹੈ। ਜਿਸ ਦੀ ਚਰਚਾ ਸਾਰੇ ਪੰਜਾਬ ਵਿਚ ਜੋਰਾਂ ਤੇ ਚਲ ਰਹੀ ਹੈ ਲੋਕ ਕਹਿ ਰਹੇ ਹਨ ਇਹ ਤਾਂ ਉਹ ਗਲ੍ਹ ਹੋ ਗਈ ਕੇ “ਚੋਰਾਂ ਨੂੰ ਪੈ ਗਏ ਮੋਰ ”

ਅੰਮ੍ਰਿਤਸਰ ਦੇ ਮਜੀਠਾ ਰੋਡ ‘ਤੇ ਬਣੀ 88 ਫੁੱਟ ਰੋਡ ‘ਤੇ ਸਥਿਤ ਇਕ ਸ਼ਰਾਬ ਦੇ ਠੇਕੇ ਨੂੰ। ਪਿ ਸ ਤੌ -ਲ। ਦੀ ਨੋਕ ‘ਤੇ ਲੁੱ ਟ – ਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ ‘ਤੇ ਪੁੱਜੀ ਪੁਲਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਕ ਕੋਰੋਨਾ ਵਾਇਰਸ ਦੇ ਚੱਲਦਿਆਂ ਸਰਕਾਰ ਵਲੋਂ ਰਾਤ ਦਾ ਕਰਫਿਊ ਲਗਾਇਆ ਗਿਆ ਹੈ ਪਰ ਇਸ ਦੇ ਬਾਵਜੂਦ ਵੀ ਬੀਤੀ ਰਾਤ ਸ਼ਰਾਬ ਦਾ ਠੇਕਾ ਖੁੱਲ੍ਹਿਆ ਹੋਇਆ ਸੀ, ਜਿਸ ‘ਤੇ। ਲੁ ਟੇ -ਰਿ – ਆਂ। ਨੇ ਧਾਵਾ ਬੋਲ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਠੇਕਾ ਮਾਲਕ ਨੇ ਦੱਸਿਆ ਕਿ ਉਨ੍ਹਾਂ ਨੇ ਘਰ ‘ਚ ਹੀ ਸ਼ਰਾਬ ਦੇ ਠੇਕੇ ਦੀ ਦੁਕਾਨ ਹੈ।

ਬੀਤੀ ਰਾਤ 7 ਵਜੇ ਦੀ ਕਰੀਬ ਜਦੋਂ ਉਹ ਠੇਕਾ ਬੰਦ ਕਰਨ ਲੱਗੇ ਤਾਂ ਅਚਾਨਕ ਪੰਜ ਵਿਅਕਤੀ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਤੇ ਉਨ੍ਹਾਂ ਨੇ ਸਾਡੇ ‘ਤੇ। ਪਿ -ਸ -ਤੌ – ਲ। ਤਾਣ ਲਈ। ਇਸ ਦੌਰਾਨ ਉਗ ਗੱਲੇ ‘ਚ ਪਈ ਹੋਈ ਸਾਰੀ ਨਕਦੀ ਲੈ ਕੇ। ਗੋ – ਲੀ – ਆਂ। ਚਲਾਉਂਦੇ ਹੋਏ ਫ਼ਰਾਰ ਹੋ ਗਏ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਖੁਸ਼ੀਆਂ ਬਦਲੀਆਂ ਮਾਤਮ ਚ , ਵਿਆਹ ਵਾਲੇ ਦਿਨ ਹੋਈ ਲਾੜੀ ਦੀ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਜਦੋਂ ਕਿਸੇ ਘਰ ਵਿੱਚ ਵਿਆਹ ਹੁੰਦਾ ਹੈ ਤਾਂ ਉਸ ਘਰ ਦੇ …