Breaking News

ਜਮਾਨਤ ਤੇ ਰਿਹਾ ਹੋਈ ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਨੇ ਹੁਣ ਆਪਣੇ ਫੈਨਸ ਨਾਲ ਸ਼ੇਅਰ ਕੀਤੀ ਇਹ ਖੁਸ਼ਖਬਰੀ

ਆਈ ਤਾਜਾ ਵੱਡੀ ਖਬਰ

ਭਾਰਤ ਦੇਸ਼ ਦੇ ਵਿੱਚ ਬਹੁਤ ਸਾਰੇ ਲੋਕ ਕਈ ਤਰਾਂ ਦੀਆਂ ਚਿੰਤਾਵਾਂ ਨਾਲ ਘਿਰੇ ਹੋਏ ਹਨ ਜਿਸ ਨਾਲ ਉਨ੍ਹਾਂ ਨੂੰ ਬਹੁਤ ਸਾਰੀਆਂ ਮਾਨਸਿਕ ਬਿਮਾਰੀਆਂ ਦੇ ਨਾਲ ਸਰੀਰਕ ਬਿਮਾਰੀਆਂ ਵੀ ਲੱਗ ਜਾਂਦੀਆਂ ਹਨ। ਇਨਸਾਨੀ ਮਾਰਨ ਨੂੰ ਇਨ੍ਹਾਂ ਸਾਰੀਆਂ ਮੁ-ਸੀ-ਬ- ਤਾਂ ਤੋਂ ਦੂਰ ਕਰਨ ਦੇ ਲਈ ਹਾਸ ਰਾਸ ਹੀ ਇਕ ਮਾਤਰ ਅਜਿਹੀ ਕਲਾ ਹੈ ਜਿਸ ਨਾਲ ਮਾਨਸਿਕ ਤੌਰ ‘ਤੇ ਬਿਮਾਰ ਇਨਸਾਨ ਵੀ ਤੰਦਰੁਸਤ ਹੋ ਜਾਂਦਾ ਹੈ। ਲੋਕਾਂ ਦੀ ਬੋਰੀਅਤ ਅਤੇ ਮਾਯੂਸੀ ਨੂੰ ਦੂਰ ਕਰਨ ਦੇ ਲਈ ਸਾਡੇ ਦੇਸ਼ ਵਿੱਚ ਬਹੁਤ ਸਾਰੇ ਕਾਮੇਡੀ ਕਲਾਕਾਰ ਮੌਜੂਦ ਹਨ ਜੋ ਲੋਕਾਂ ਦੀਆਂ ਚਿੰਤਾਵਾਂ ਨੂੰ ਹਾਸੇ ਨਾਲ ਮਿਟਾ ਦਿੰਦੇ ਹਨ।

ਬੀਤੇ ਦਿਨੀਂ ਕਾਮੇਡੀਅਨ ਭਾਰਤੀ ਸਿੰਘ ਅਤੇ ਉਸ ਦੇ ਪਤੀ ਨੂੰ। ਡ-ਰੱ-ਗ। ਰੱਖਣ ਦੇ ਦੋ-ਸ਼ ਹੇਠ ਐਨਬੀਏ ਦੀ ਟੀਮ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ। ਜਿਸ ਵਿਚੋਂ ਜਮਾਨਤ ਉੱਪਰ ਰਿਹਾ ਹੋਣ ਤੋਂ ਬਾਅਦ ਭਾਰਤੀ ਸਿੰਘ ਨੂੰ ਡਾਂਸਰ ਪੁਨੀਤ ਪਾਠਕ ਦੇ ਵਿਆਹ ਵਿੱਚ ਆਪਣੇ ਪਤੀ ਹਰਸ਼ ਦੇ ਨਾਲ ਦੇਖਿਆ ਗਿਆ। ਇਸ ਦੌਰਾਨ ਇਨ੍ਹਾਂ ਦੋਵਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਕਾਫੀ ਵਾਇਰਲ ਹੋਈਆਂ। ਹੁਣ ਕਾਮੇਡੀਅਨ ਭਾਰਤੀ ਸਿੰਘ ਵੱਲੋਂ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਪਰ ਇਕ ਫੋਟੋ ਨੂੰ ਸਾਂਝਾ ਕੀਤਾ ਗਿਆ ਹੈ।

ਇਸ ਤਸਵੀਰ ਵਿਚ ਉਸ ਨੇ ਲਾਲ ਰੰਗ ਦਾ ਸੂਟ ਪਾਇਆ ਹੋਇਆ ਹੈ ਜਿਸ ਵਿਚ ਉਹ ਬਹੁਤ ਖੂਬਸੂਰਤ ਵੀ ਲੱਗ ਰਹੀ ਹੈ। ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਭਾਰਤੀ ਸਿੰਘ ਨੇ ਆਪਣੇ ਪ੍ਰਸ਼ੰਸਕਾਂ ਨੂੰ ਇਕ ਵੱਡੀ ਖੁਸ਼ਖਬਰੀ ਦਿੱਤੀ ਹੈ। ਇਸ ਪੋਸਟ ਵਿਚ ਕਾਮੇਡੀਅਨ ਭਾਰਤੀ ਸਿੰਘ ਨੇ ਲਿਖਿਆ ਕਿ ਲਾਲ ਰੰਗ ਦੋ ਦਿਲਾਂ ਦਾ ਬੰਧਨ ਹੈ। ਇਸ ਦੇ ਨਾਲ ਹੀ ਭਾਰਤੀ ਸਿੰਘ ਨੇ ਕਪਿਲ ਸ਼ਰਮਾ ਸ਼ੋਅ ਦੀ ਸਮਾਂ ਸਾਰਨੀ ਨੂੰ ਵੀ ਸਾਂਝਾ ਕੀਤਾ।

ਇਨਸਾਗ੍ਰਾਮ ਉੱਪਰ ਸਾਂਝੀ ਕੀਤੀ ਗਈ ਇਸ ਪੋਸਟ ਤੋਂ ਭਾਰਤੀ ਸਿੰਘ ਨੇ ਇੱਕ ਗੱਲ ਨੂੰ ‘ਤੇ ਸਾਫ਼ ਕਰ ਦਿੱਤਾ ਹੈ ਕਿ ਉਹ ਆਉਣ ਵਾਲੇ ਦਿਨਾਂ ਦੌਰਾਨ ਇਕ ਵਾਰ ਮੁੜ ਤੋਂ ਕਪਿਲ ਸ਼ਰਮਾ ਦੇ ਸ਼ੋਅ ਵਿੱਚ ਦਿਖਾਈ ਦੇਵੇਗੀ। ਭਾਰਤੀ ਦੇ ਇਸ ਪੋਸਟ ਤੋਂ ਪ੍ਰਸ਼ੰਸਕ ਕਾਫੀ ਖੁਸ਼ ਨਜ਼ਰ ਆ ਰਹੇ ਹਨ। ਕਪਿਲ ਸ਼ਰਮਾ ਦੇ ਸ਼ੋਅ ਵਿਚ ਕੰਮ ਕਰਦੇ ਕ੍ਰਿਸ਼ਨਾ ਅਭਿਸ਼ੇਕ ਨੇ ਵੀ ਇਕ ਇੰਟਰਵਿਊ ਦੌਰਾਨ ਭਾਰਤੀ ਸਿੰਘ ਦਾ ਸਮਰਥਨ ਕਰਨ ਦੀ ਗੱਲ ਆਖੀ ਸੀ।

Check Also

ਪੰਜਾਬ: ਸੰਸਕਾਰ ਤੋਂ ਪਰਤ ਰਹੇ ਰਿਸ਼ਤੇਦਾਰਾਂ ਨਾਲ ਵਾਪਰਿਆ ਹਾਦਸਾ, ਹੋਏ ਭਿਆਨਕ ਹਾਦਸੇ ਦੇ ਸ਼ਿਕਾਰ

ਆਈ ਤਾਜਾ ਵੱਡੀ ਖਬਰ  ਵਾਪਰਨ ਵਾਲੇ ਸੜਕ ਹਾਦਸੇ ਦੀ ਚਪੇਟ ਵਿਚ ਆਉਣ ਕਾਰਨ ਜਿੱਥੇ ਬਹੁਤ …