Breaking News

ਜਲੰਧਰ ਤੋਂ ਆ ਰਹੀ ਸਵਾਮੀ ਰਾਮਦੇਵ ਲਈ ਮਾੜੀ ਖਬਰ – ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ

ਪੰਜਾਬ ਦੇ ਜਿਲ੍ਹਾ ਜਲੰਧਰ ਤੋਂ ਇਕ ਅਜਿਹੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਸਭ ਨੂੰ ਹੈਰਾਨ ਕੀਤਾ ਹੈ। ਅਕਸਰ ਹੀ ਆਪਣੇ ਵੱਖਰੇ ਅਤੇ ਵਿਵਾਦਿਤ ਬਿਆਨਾਂ ਕਰਕੇ ਜਾਣਾ ਜਾਣ ਵਾਲੇ ਬਾਬਾ ਰਾਮਦੇਵ ਇਕ ਵਾਰ ਫਿਰ ਤੋਂ ਸੁਰਖੀਆਂ ਵਿਚ ਆ ਗਏ ਹਨ। ਸਵਾਮੀ ਰਾਮਦੇਵ ਨਾਲ ਇਹ ਸਾਰੀ ਖਬਰ ਜੁੜੀ ਹੋਈ ਹੈ। ਸਵਾਮੀ ਰਾਮਦੇਵ ਦੀਆਂ ਮੁਸ਼ਕਿਲਾਂ ਇਕ ਵਾਰ ਫਿਰ ਤੋਂ ਵਧਣ ਵਾਲਿਆਂ ਹਨ। ਜਲੰਧਰ ਦੇ ਇਕ ਡਾਕਟਰ ਵਲੋਂ ਦਰਸਲ ਉਨ੍ਹਾਂ ਤੇ ਮਾਮਲਾ ਦਰਜ ਕਰਵਾਇਆ ਗਿਆ ਹੈ। ਉਨਾਂ ਖਿਲਾਫ਼ ਸ਼ਿਕਾਇਤ ਦਿੱਤੀ ਗਈ ਹੈ।

ਪੰਜਾਬ ਦੇ ਜਿਲ੍ਹਾ ਜਲੰਧਰ ਨਾਲ ਇਹ ਸਾਰੀ ਖਬਰ ਜੁੜੀ ਹੋਈ ਹੈ, ਜਿਸ ਦੀ ਹਰ ਪਾਸੇ ਚਰਚਾ ਸ਼ੁਰੂ ਹੋ ਗਈ ਹੈ। ਸਵਾਮੀ ਰਾਮਦੇਵ ਦੀਆਂ ਮੁਸ਼ਕਿਲਾਂ ਇਕ ਵਾਰ ਫਿਰ ਵੱਧ ਗਈਆਂ ਹਨ। ਜਲੰਧਰ ਦੇ ਇਕ ਡਾਕਟਰ ਵਲੋਂ ਉਨ੍ਹਾਂ ਖਿਲਾਫ਼ ਸ਼ਿਕਾਇਤ ਦੇ ਦਿੱਤੀ ਗਈ ਹੈ। ਦਰਸਲ ਜਲੰਧਰ ਦੇ ਡਾਕਟਰ ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਉਪ ਪ੍ਰਧਾਨ ਡਾਕਟਰ ਨਵਜੋਤ ਸਿੰਘ ਦਹਿਆ ਨੇ ਰਾਮਦੇਵ ਬਾਬਾ ਦੇ ਖਿਲਾਫ਼ ਸ਼ਿਕਾਇਤ ਦਿੱਤੀ ਗਈ ਹੈ।

ਜਲੰਧਰ ਵਿੱਚ ਜਲੰਧਰ ਪੁਲਿਸ ਨੂੰ ਇਹ ਸ਼ਿਕਾਇਤ ਦਿੱਤੀ ਗਈ ਹੈ। ਸ਼ਿਕਾਇਤ ਦੇਣ ਦਾ ਮਕਸਦ ਇਹ ਹੈ ਕਿ ਰਾਮਦੇਵ ਵਲੋ ਬੀਤੇ ਦਿਨੀਂ ਦੇਸ਼ ਦੀ ਮੈਡੀਕਲ ਸੁਵਿਧਾਵਾਂ ਨੂੰ ਲੈਕੇ ਬਿਆਨ ਦਿੱਤਾ ਗਿਆ ਸੀ। ਉਨ੍ਹਾਂ ਦੇ ਇਸ ਵਿਵਾਦਿਤ ਬਿਆਨ ਤੋਂ ਬਾਅਦ ਉਨ੍ਹਾਂ ਖਿਲਾਫ਼ ਇਹ ਸ਼ਿਕਾਇਤ ਦਿੱਤੀ ਗਈ ਹੈ।

ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਸਵਾਮੀ ਰਾਮਦੇਵ ਵਲੋਂ ਸਰਕਾਰੀ ਅਤੇ ਨਿੱਜੀ ਡਾਕਟਰਾਂ ਖਿਲਾਫ ਦਿੱਤੇ ਬਿਆਨ ਨੂੰ ਬਰਦਾਸ਼ ਨਹੀ ਕੀਤਾ ਜਾਵੇਗਾ। ਡਾਕਟਰਾਂ ਖਿਲ਼ਾਫ ਜੌ ਗਲ ਕਹੀ ਗਈ ਹੈ, ਉਸ ਨੂੰ ਲੈਕੇ ਹੀ ਇਹ ਸ਼ਿਕਾਇਤ ਦਿੱਤੀ ਗਈ ਹੈ। ਸ਼ਿਕਾਇਤ ਦੇ ਕੇ ਕਾਨੂੰਨੀ ਕਾਰਵਾਈ ਕਰਨ ਦੀ ਗਲ ਕਹੀ ਗਈ ਹੈ। ਡਾਕਟਰ ਨਵਜੋਤ ਦਹਿਆ ਨੇ ਸ਼ਿਕਾਇਤ ਦੇ ਕੇ ਕਾਰਵਾਈ ਦੀ ਗਲ ਕੀਤੀ ਹੈ।

Check Also

ਪੰਜਾਬ ਸਰਕਾਰ ਨੇ ਕੀਤਾ ਦੁੱਧ ਦੀਆਂ ਕੀਮਤਾਂ ‘ਚ ਹੋਰ 35 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ- ਕਿਸਾਨਾਂ ਚ ਛਾਈ ਖੁਸ਼ੀ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ  ਵੱਖ-ਵੱਖ ਖੇਤਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਥੇ ਪੰਜਾਬ …