Breaking News

ਤਾਜਾ ਵੱਡੀ ਖਬਰ – ਵਿਦੇਸ਼ ਚ ਪੰਜਾਬੀਆਂ ਦੇ ਗੜ੍ਹ ਚ ਹੋਇਆ ਹਵਾਈ ਹਾਦਸਾ

ਇਸ ਵੇਲੇ ਦੀ ਵੱਡੇ ਖਬਰ ਆ ਰਹੀ ਹੈ ਪੰਜਾਬੀਆਂ ਦੇ ਗੜ ਮਨੇ ਜਾਂਦੇ ਕਨੇਡਾ ਤੋਂ ਆ ਰਹੀ ਹੈ ਜਿਥੇ ਇੱਕ ਹਵਾਈ ਜਹਾਜ ਨਾਲ ਹਾਦਸਾ ਹੋ ਗਿਆ ਹੈ।

ਕੈਨੇਡਾ ਵਿਚ ਇੰਜਣ ਫੇਲ ਹੋਣ ਕਾਰਨ ਇਕ ਹਵਾਈ ਜਹਾਜ਼ ਦੀ ਬਟਨਵਿਲੇ ਹਵਾਈ ਅੱਡੇ ਦੇ ਬਾਹਰ ਹਾਈਵੇਅ 404 ‘ਤੇ ਐਮਰਜੰਸੀ ਲੈਂਡਿੰਗ ਕਰਵਾਉਣੀ ਪਈ। ਜਹਾਜ਼ ਨੇ ਟੋਰਾਂਟੋ ਨੇੜਲੇ ਬਟਨਵਿਲੇ ਹਵਾਈ ਅੱਡੇ ਤੋਂ ਹੀ ਉਡਾਣ ਭਰੀ ਹੀ ਸੀ ਤੇ ਅਚਾਨਕ ਇੰਜਣ ਨੇ ਕੰਮ ਕਰਨਾ ਬੰਦ ਕਰ ਦਿੱਤਾ।

ਪੁਲਸ ਮੁਤਾਬਕ ਇਸ ਹਵਾਈ ਜਹਾਜ਼ ਵਿਚ ਇਕ ਫਲਾਈਟ ਇੰਸਟ੍ਰਕਟਰ ਤੇ ਵਿਦਿਆਰਥੀ ਮੌਜੂਦ ਸਨ ਜਿਨ੍ਹਾਂ ਨੂੰ ਅਹਿਤਿਆਤ ਵਜੋਂ ਤੁਰੰਤ ਹਸਪਤਾਲ ਲਿਜਾਇਆ ਗਿਆ। ਪੁਲਸ ਨੇ ਦੱਸਿਆ ਕਿ ਲੈਂਡਿੰਗ ਦੌਰਾਨ ਜਹਾਜ਼ ਬੁਰੀ ਤਰ੍ਹਾਂ ਨੁ -ਕ – ਸਾ – ਨਿ – ਆ ਗਿਆ। ਹਾਦਸੇ ਤੋਂ ਤੁਰੰਤ ਬਾਅਦ ਪੁਲਸ ਮੌਕੇ ‘ਤੇ ਪਹੁੰਚ ਗਈ ਤੇ ਹਾਦਸੇ ਵਿਚ ਬਚੇ ਲੋਕਾਂ ਨੂੰ ਹਸਪਤਾਲ ਪਹੁੰਚਾਇਆ ਗਿਆ। ਇਸ ਦੌਰਾਨ ਪੁਲਸ ਨੇ ਹਾਈਵੇਅ ਨੂੰ ਬੰਦ ਕਰ ਦਿੱਤਾ। ਮਾਮਲੇ ਦੀ ਜਾਂਚ ਜਾਰੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਇਸ ਅਨੋਖੇ ਸ਼ਹਿਰ ਦੀ ਬਿਲਡਿੰਗ ਅੰਦਰੋਂ ਲੰਘਦੀ ਹੈ ਟਰੇਨ , ਪੰਜਵੇਂ ਫਲੋਰ ਤੇ ਹੈ ਪੈਟਰੋਲ ਪੰਪ

ਆਈ ਤਾਜਾ ਵੱਡੀ ਖਬਰ  ਦੁਨੀਆ ਇਸ ਵੇਲੇ ਤਰੱਕੀ ਦੇ ਰਾਹ ਉੱਤੇ ਚੱਲ ਰਹੀ ਹੈ l …