Breaking News

ਦੁਰਫਿਟੇ ਮੂੰਹ ਏਹਨਾਂ ਦੇ ਆਹ ਅੱਜ ਨਵਜੋਤ ਸਿੱਧੂ ਦੀ ਰੈਲੀ ਚ ਹੋਰ ਹੀ ਕਾਂਡ ਕਰ ਗਏ

ਹੁਣੇ ਆਈ ਤਾਜਾ ਵੱਡੀ ਖਬਰ

ਅੱਜ ਕੱਲ੍ਹ ਕਿਸਾਨ ਬਿੱਲ ਦਾ ਮੁਦਾ ਸਾਰੇ ਪਾਸੇ ਗਰਮਾਇਆ ਹੋਇਆ ਹੈ। ਕਿਸਾਨ ਵੱਖ ਵੱਖ ਥਾਵਾਂ ਤੇ ਰੋਸ ਪ੍ਰਦਰਸ਼ਨ ਅਤੇ ਧਰਨੇ ਦੇ ਰਹੇ ਹਨ। ਇਹਨਾਂ ਰੋਸ ਪ੍ਰਦਰਸ਼ਨਾਂ ਦੇ ਵਿਚ ਸਿਆਸੀ ਪਾਰਟੀਆਂ ਵੀ ਸਹਿਜੋਗ ਦੇ ਰਹੀਆਂ ਹਨ। ਅੱਜ ਕਾਫੀ ਮਹੀਆਂ ਦੇ ਬਾਅਦ ਪੰਜਾਬ ਦੇ ਪ੍ਰਸਿੱਧ ਕਾਂਗਰਸੀ ਲੀਡਰ ਨਵਜੋਤ ਸਿੱਧੂ ਵੀ ਮੈਦਾਨ ਵਿਚ ਆ ਗਏ ਹਨ। ਪਰ ਓਹਨਾ ਦੁਆਰਾ ਕੀਤੀ ਰੈਲੀ ਵਿਚ ਅੱਜ ਹੋਰ ਹੀ ਕਾਂਡ ਹੋ ਗਿਆ ਹੈ ਜਿਸਦੀ ਚਰਚਾ ਸਾਰੇ ਪਾਸੇ ਹੋ ਰਹੀ ਹੈ।

ਨਵਜੋਤ ਸਿੱਧੂ ਅੱਜ ਖੇਤੀਬਾੜੀ ਬਿੱਲ ਦੇ ਖਿਲਾਫ ਸੜਕਾਂ ‘ਤੇ ਉੱਤਰ ਆਏ ਪਰ ਕੁਝ ਚੋਰ ਸਿੱਧੂ ਦੀ ਇਸ ਰੈਲੀ ‘ਚ ਵੀ ਚੋਰੀ ਕਰਨ ਤੋਂ ਨਹੀਂ ਕਤਰਾਏ। ਰੈਲੀ ਦੀ ਇਸ ਭੀੜ ‘ਚ ਚੋਰਾਂ ਨੇ ਲੋਕਾਂ ਦੀਆਂ ਜੇਬਾਂ ‘ਤੇ ਹੱਥ ਸਾਫ ਕੀਤਾ।ਜਿਵੇਂ ਹੀ ਧਰਨਾ ਖਤਮ ਹੋਇਆ ਤੇ ਨਵਜੋਤ ਸਿੱਧੂ ਵਾਪਸ ਪਰਤੇ, ਤਾਂ ਸਮਰਥਕਾਂ ਦੀਆਂ ਜੇਬ ‘ਚ ਬਟੂਏ ਗਾਇਬ ਸੀ। ਇਸ ਦੌਰਾਨ ਇੱਕ 15 ਸਾਲਾ ਲੜਕਾ ਫੋਨ ਚੋਰੀ ਕਰਦੇ ਫੜਿਆ ਗਿਆ, ਪਰ ਇਸ ਵੱਲੋਂ ਬਾਕੀ ਦਾ ਸੱਮਾਨ ਅੱਗੇ ਦੂਸਰੇ ਚੋਰਾਂ ਨੂੰ ਫੜ੍ਹਾ ਦਿੱਤਾ ਗਿਆ ਸੀ, ਜੋ ਫਰਾਰ ਹੋਣ ‘ਚ ਕਾਮਯਾਬ ਰਹੇ।

ਲੋਕ ਇਸ ਦੀ ਸ਼ਿ ਕਾ ਇ – ਤ ਲੈ ਜੇ ਪੁਲਿਸ ਸਟੇਸ਼ਨ ਪਹੁੰਚੇ। ਉਨ੍ਹਾਂ ਚੋਰ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ। ਪੁੱਛਗਿੱਛ ‘ਤੇ ਉਸ ਨੇ ਦੱਸਿਆ ਕਿ ਉਸ ਨੇ ਸਾਮਾਨ ਅੱਗੇ ਹੋਰ ਚੋਰਾਂ ਨੂੰ ਫੜਾ ਦਿੱਤਾ ਸੀ। ਹੁਣ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਵੱਲੋਂ ਪੜਤਾਲ ਕੀਤੀ ਜਾ ਰਹੀ ਹੈ ਕਿ ਇਸ ਚੋਰੀ ‘ਚ ਕਿੰਨੇ ਲੋਕਾਂ ਦਾ ਹੱਥ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਹਸਪਤਾਲ ਦੀ ਵੱਡੀ ਕੋਤਾਹੀ ਆਈ ਸਾਹਮਣੇ , 4 ਸਾਲਾਂ ਬੱਚੀ ਦੀ ਉਂਗਲ ਦੀ ਬਜਾਏ ਕਰ ਦਿੱਤੀ ਜੀਭ ਦੀ ਸਰਜਰੀ

ਆਈ ਤਾਜਾ ਵੱਡੀ ਖਬਰ  ਇੱਕ ਪਾਸੇ ਜਿੱਥੇ ਡਾਕਟਰਾਂ ਨੂੰ ਰੱਬ ਦਾ ਦਰਜਾ ਦਿੱਤਾ ਜਾਂਦਾ ਹੈ, …