Breaking News

ਪੰਜਾਬ:ਕੁੜੀ ਨੂੰ ਇਸ ਤਰਾਂ ਦਿੱਤੀ ਮੌਤ ਕੇ ਦੇਖਣ ਵਾਲਿਆਂ ਦੀਆਂ ਵੀ ਨਿਕਲੀਆਂ ਧਾਹਾਂ

ਕੁੜੀ ਨੂੰ ਇਸ ਤਰਾਂ ਦਿੱਤੀ ਮੌਤ

ਅੱਜ ਦੇ ਸਮੇਂ ਵਿਚ ਕਈ ਲੋਕ ਆਪਣੇ ਜੀਵਨ ਸਾਥੀ ਨਾਲ ਧੋ – ਖਾ ਕਰਕੇ ਕਿਸੇ ਹੋਰ ਨਾਲ ਸਬੰਧ ਬਣਾ ਲੈਂਦੇ ਹਨ ਪਰ ਉਹ ਇੱਕ ਗਲ੍ਹ ਭੁੱਲ ਜਾਂਦੇ ਹਨ ਕੇ ਪਰਮਾਤਮਾ ਅਜਿਹਾ ਕਰਨ ਦੀ ਸ – ਜਾ ਕਿਸੇ ਨਾ ਕਿਸੇ ਰੂਪ ਵਿਚ ਦੇ ਦਿੰਦਾ ਹੈ। ਅਜਿਹੀ ਹੀ ਇੱਕ ਵੱਡੀ ਖ ਬ -ਰ ਪੰਜਾਬ ਦੇ ਇੱਕ ਪਿੰਡ ਤੋਂ ਆ ਰਹੀ ਹੈ ਜਿਸ ਨੂੰ ਸੁਣਕੇ ਹਰ ਕੋਈ ਹੈਰਾਨ ਰਹਿ ਰਿਹਾ ਹੈ।

ਥਾਣਾ ਮਾਡਲ ਟਾਊਨ ਅਧੀਨ ਪੈਂਦੇ ਪਿੰਡ ਪਿਪਲਾਂਵਾਲਾ ਵਿਖੇ ਨੌਜਵਾਨ ਨੇ ਵਿਆਹੁਤਾ ਦਾ। ਕ -ਤਲ। ਕਰਕੇ ਬੋਰੀ ‘ਚ ਪਾ ਕੇ ਝਾੜੀਆਂ ਵਿਚ ਸੁੱਟ ਦਿੱਤੀ। ਲੜਕੀ ਦੀ ਪਛਾਣ ਪ੍ਰੇਮ ਲਤਾ ਪਤਨੀ ਅਜੈ ਕੁਮਾਰ ਵਾਸੀ ਪਿੰਡ ਰੋਠੀਆਂ ਬਠੀਆ ਵਜੋਂ ਹੋਈ ਹੈ। ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

ਇਸ ਦੌਰਾਨ ਵਿਆਹੁਤਾ ਦੇ ਪਤੀ ਅਜੈ ਕੁਮਾਰ ਨੇ ਦੱਸਿਆ ਕਿ ਪ੍ਰੇਮ ਲਤਾ ਬਜ਼ੁਰਗਾਂ ਦੀ ਦੇਖ ਭਾਲ ਕਰਨ ਦਾ ਕੰਮ ਕਰਦੀ ਹੈ। ਉਨ੍ਹਾਂ ਦੱਸਿਆ ਕਿ ਉਸ ਦੀ ਪਤਨੀ ਦੇ ਅਸ਼ੋਕ ਕੁਮਾਰ ਨਾਮ ਦੇ ਵਿਅਕਤੀ ਨਾਲ ਪਿਛਲੇ ਪੰਜ ਸਾਲਾਂ ਤੋਂ ਸਬੰਧ ਸਨ। ਬੀਤੇ ਦਿਨੀ ਉਹ ਘਰ ਇਹ ਕਹਿ ਕੇ ਆਈ ਸੀ ਕਿ ਮੈਂ ਵਾਟਰ ਕੁਲਰ ਲੈਣ ਜਾ ਰਹੀ ਹਾਂ। ਉਸ ਤੋਂ ਬਾਅਦ ਉਸ ਨੂੰ ਕਈ ਵਾਰ ਫੋਨ ਕੀਤਾ ਪਰ ਉਸ ਨੇ ਫੋਨ ਚੁੱਕਣਾ ਬੰਦ ਕਰ ਦਿੱਤਾ ਸੀ, ਜਿਸ ਦੀ ਪਰਿਵਾਰ ਵੱਲੋਂ ਭਾਲ ਕਰਨੀ ਸ਼ੁਰੂ ਕਰ ਦਿੱਤੀ ਸੀ। ਜ਼ਿਕਰਯੋਗ ਹੈ ਕਿ ਉਹ ਦੋ ਬੱਚਿਆਂ ਦੀ ਮਾਂ ਸੀ।

ਅਸ਼ੋਕ ਕੁਮਾਰ ਨੇ ਦਿੱਤੀ ਸੀ ਸਰਪੰਚ ਨੂੰ ਸੂਚਨਾ
ਪਤੀ ਅਜੈ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਉਨ੍ਹਾਂ ਦੇ ਪਿੰਡ ਰੋਠੀਆਂ ਬਠੀਆ ਦੇ ਸਰਪੰਚ ਨੇ ਫੋਨ ਕਰਕੇ ਦੱਸਿਆ ਕਿ ਕਿਸੇ ਅਸ਼ੋਕ ਕੁਮਾਰ ਨਾਮ ਦੇ ਵਿਅਕਤੀ ਨੇ ਫੋਨ ਕਰਕੇ ਦੱਸਿਆ ਹੈ ਕਿ ਉਸ ਨੇ ਪ੍ਰੇਮ ਲਤਾ ਦਾ। ਕ – ਤ ਲ। ਕਰਕੇ ਉਸਨੂੰ ਨੂੰ ਬੋਰੀ ਵਿਚ ਪਾ ਕੇ ਝਾੜੀਆਂ ਵਿਚ ਸੁੱਟ ਦਿੱਤੀ ਹੈ। ਉਸ ਨੇ ਦੱਸਿਆ ਕਿ ਸਰਪੰਚ ਵੱਲੋਂ ਮਿਲੀ ਸੂਚਨਾ ‘ਤੇ ਜਦੋਂ ਉਨ੍ਹਾਂ ਦੱਸੀ ਜਗ੍ਹਾ ‘ਤੇ ਜਾ ਕੇ ਦੇਖਿਆ ਤਾਂ ਉਥੇ ਪਈ ਬੋਰੀ ਨੂੰ ਜਦੋਂ ਖੋਲ ਕਿ ਦੇਖਿਆ ਤਾਂ ਉਸ ਵਿਚ ਪ੍ਰੇਮ ਲਤਾ ਪਈ ਹੋਈ ਸੀ। ਇਸ ਸਬੰਧੀ ਥਾਣਾ ਮਾਡਲ ਟਾਊਨ ਦੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਆਪਣੇ ਕਬਜ਼ੇ ‘ਚ ਲੈਕੇ ਸਿਵਲ ਹਸਪਤਾਲ ਵਿਖੇ ਰਖਵਾ ਦਿੱਤੀ ਹੈ।

ਮਾਮਲਾ ਦਰਜ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮਾਡਲ ਟਾਊਨ ਦੇ ਏਐੱਸਆਈ ਜੁਗਰਾਜ ਸਿੰਘ ਨੇ ਦੱਸਿਆ ਕਿ ਪ੍ਰੇਮ ਲੱਤਾ ਦੇ ਪਤੀ ਅਜੈ ਕੁਮਾਰ ਦੇ ਬਿਆਨਾਂ ਦੇ ਆਧਾਰ ‘ਤੇ ਮੁਲਜ਼ਮ ਅਸ਼ੋਕ ਕੁਮਾਰ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Check Also

ਇਹ ਔਰਤ ਆਪਣੇ ਪੈਰਾਂ ਨਾਲ ਕਰਦੀ ਹੈ ਅਜੀਬੋ ਗਰੀਬ ਕੰਮ , 1 ਫੋਟੋ ਲਈ ਲੋਕ ਲੱਖਾਂ ਦੇਣ ਨੂੰ ਹੋ ਜਾਂਦੇ ਤਿਆਰ

ਆਈ ਤਾਜਾ ਵੱਡੀ ਖਬਰ  ਹਰੇਕ ਮਨੁੱਖ ਆਪਣੀ ਜ਼ਿੰਦਗੀ ਦੇ ਵਿੱਚ ਸਖਤ ਮਿਹਨਤ ਕਰਦਾ ਹੈ ਤਾਂ …