Breaking News

ਪੰਜਾਬ:ਪੜ੍ਹਨ ਗਏ ਵਿਦਿਆਰਥੀ ਨੂੰ ਮਿਲੀ ਇਸ ਤਰਾਂ ਮੌਤ,ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਕੇ ਪੜਨ ਗਏ ਵਿਦਿਆਰਥੀ ਦੀ ਮੌਤ ਹੋ ਜਾਂ ਕਾਰਨ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਕੱਲ੍ਹ ਸਵੇਰੇ ਸਥਾਨਕ ਕੰਧਵਾਲਾ ਰੋਡ ਤੇ ਇਕ ਅਣਪਛਾਤੇ ਵਾਹਨ ਦੀ ਟੱ – ਕ – ਰ ਨਾਲ ਇਕ ਸਾਈਕਲ ਸਵਾਰ ਵਿਦਿਆਰਥੀ ਦੀ ਮੌਤ ਹੋ ਗਈ, ਜਿਹੜਾ ਕਿ ਸਵੇਰੇ ਕੋਚਿੰਗ ਲੈ ਕੇ ਸਾਈਕਲ ਤੇ ਘਰ ਵਾਪਸ ਆ ਰਿਹਾ ਸੀ। ਨਗਰ ਥਾਣਾ ਨੰ. 2 ਪੁਲਸ ਨੇ। ਲਾ – ਸ਼। ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ ਚ ਰਖਵਾਉਂਦੇ ਹੋਏ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਲਾਈਨ ਪਾਰ ਖੇਤਰ ਨਵੀਂ ਆਬਾਦੀ ਗਲੀ ਨੰ. 4 ਛੋਟੀ ਪੌੜੀ ਬਾਬਾ ਚੌਕ ਵਾਸੀ ਸਤਪਾਲ ਬੰਸਲ ਦਾ 16 ਸਾਲਾ ਪੁੱਤਰ ਅੰਸ਼ ਜਿਹੜਾ ਕਿ ਬੀ.ਏ. ਪਹਿਲੇ ਸਾਲ ਦਾ ਵਿਦਿਆਰਥੀ ਸੀ ਅਤੇ ਅੱਜ ਸਵੇਰੇ ਕਰੀਬ 7 ਵਜੇ ਕੋਚਿੰਗ ਲੈ ਕੇ ਕੰਧਵਾਲਾ ਰੋਡ ਤੋਂ ਸਾਈਕਲ ਤੇ ਵਾਪਸ ਘਰ ਆ ਰਿਹਾ ਸੀ ਕਿ ਰਸਤੇ ‘ਚ ਕਿਸੇ ਅਣਪਛਾਤੇ ਵਾਹਨ ਨੇ ਉਸਨੂੰ। ਟੱ ਕ – ਰ। ਦਿੱਤੀ, ਜਿਸ ਨਾਲ ਉਹ ਸੜਕ ਤੇ ਡਿੱਗ ਕੇ ਫੱਟੜ ਹੋ ਗਿਆ। ਨੇੜੇ-ਤੇੜੇ ਦੇ ਲੋਕਾਂ ਨੇ ਇਸ ਗੱਲ ਦੀ ਸੂਚਨਾ ਐਂਬੂਲੈਂਸ ਚਾਲਕਾਂ ਨੂੰ ਦਿੱਤੀ, ਜਿਨ੍ਹਾਂ ਨੇ ਉਸ ਨੂੰ ਜਲਦ ਸਰਕਾਰੀ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ।ਇਸ ਖਬਰ ਦੇ ਆਉਣ ਨਾਲ ਸਾਰੇ ਇਲਾਕੇ ਵਿਚ ਸੋਗ ਛਾ ਗਿਆ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

Check Also

ਇਸ ਅਨੋਖੇ ਸ਼ਹਿਰ ਦੀ ਬਿਲਡਿੰਗ ਅੰਦਰੋਂ ਲੰਘਦੀ ਹੈ ਟਰੇਨ , ਪੰਜਵੇਂ ਫਲੋਰ ਤੇ ਹੈ ਪੈਟਰੋਲ ਪੰਪ

ਆਈ ਤਾਜਾ ਵੱਡੀ ਖਬਰ  ਦੁਨੀਆ ਇਸ ਵੇਲੇ ਤਰੱਕੀ ਦੇ ਰਾਹ ਉੱਤੇ ਚੱਲ ਰਹੀ ਹੈ l …