ਇਸ ਮਸ਼ਹੂਰ ਪੰਜਾਬੀ ਗਾਇਕ ਗੀਤਕਾਰ ਦੀ ਹੋਈ ਅਚਾਨਕ ਮੌਤ
ਕਈਵਾਰ ਬੰਦਾ ਕਾਮਜਾਬੀ ਦੀਆਂ ਮੰਜਲਾਂ ਵਲ ਵਧਦਾ ਵਧਦਾ ਮੰਜਿਲ ਦੇ ਬਹੁਤ ਲਾਗੇ ਪਹੁੰਚ ਜਾਂਦਾ ਹੈ ਤੇ ਅਚਾਨਕ ਅਜਿਹਾ ਕੁਝ ਮਾੜਾ ਵਾਪਰ ਜਾਂਦਾ ਹੈ ਜਿਸਦੇ ਬਾਰੇ ਵਿਚ ਸੋਚਿਆ ਵੀ ਨਹੀਂ ਜਾ ਸਕਦਾ। ਅਜਿਹੀ ਹੀ ਇੱਕ ਮਾੜੀ ਖਬਰ ਆ ਰਹੀ ਹੈ ਜਿਸ ਨਾਲ ਪੰਜਾਬ ਮੁਸਿਕ ਇੰਡਸਟਰੀ ਵਿਚ ਸੋਗ ਦੀ ਲਹਿਰ ਦੌੜ ਗਈ ਹੈ।
ਪਿੰਡ ਕੁਰੜ ਦੇ ਜੰਮਪਲ ਮਸ਼ਹੂਰ ਪੰਜਾਬੀ ਗਾਇਕ ਗੀਤਕਾਰ ਗੁਰਿੰਦਰ ਸਿੰਘ ਸਰਾਂ ਦੀ ਕੈਨੇਡਾ ‘ਚ ਮੌਤ ਹੋਣ ਦੀ ਖ਼ਬਰ ਹੈ। ਸਮਾਜ ਸੇਵੀ ਗਗਨ ਸਰਾਂ ਕੁਰੜ ਨੇ ਦੱਸਿਆ ਕਿ ਗੁਰਿੰਦਰ ਸਿੰਘ ਸਰਾਂ (31) ਪੁੱਤਰ ਬਲਵੀਰ ਸਿੰਘ ਵਾਸੀ ਕੁਰੜ ਡੇਢ ਸਾਲ ਪਹਿਲਾਂ ਰੋਜ਼ੀ ਰੋਟੀ ਦੀ ਭਾਲ ‘ਚ ਆਪਣੀ ਪਤਨੀ ਕਿਰਨਪਾਲ ਕੌਰ ਸਮੇਤ ਐਡਮਿੰਟਨ (ਕੈਨੇਡਾ) ਗਿਆ ਹੋਇਆ ਸੀ। ਕਿਰਨਪਾਲ ਕੌਰ ਸਟੱਡੀ ਵੀਜ਼ੇ ‘ਤੇ ਹੈ ਜਦਿਕ ਗੁਰਿੰਦਰ ਸਿੰਘ ਕੋਲ ਕੈਨੇਡਾ ਦਾ ਵਰਕ ਪਰਮਿਟ ਸੀ।
ਕੁਝ ਦਿਨ ਪਹਿਲਾਂ ਜਦੋਂ ਉਹ ਆਪਣੀ ਪਤਨੀ ਸਮੇਤ ਇਕ ਪੀਜ਼ਾ ਰੈਸਟੋਰੈਂਟ ‘ਚ ਗਿਆ ਤਾਂ ਉਸ ਨੂੰ ਉੱਥੇ ਅਚਾਨਕ ਦਿਮਾਗ ਦਾ ਦੌਰਾ ਪੈ ਗਿਆ। ਉਸ ਨੂੰ ਇਲਾਜ ਲਈ ਰਾਇਲ ਅਲੈਗਜ਼ੈਂਡਰ ਹਸਪਤਾਲ, ਐਡਮਿੰਟਨ ‘ਚ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਹ ਜ਼ਿੰਦਗੀ ‘ਤੇ ਮੌਤ ਦੀ ਲੜਾਈ ਲੜਦਾ ਹੋਇਆ 30 ਜੁਲਾਈ ਦੀ ਨੂੰ ਦਮ ਤੋੜ ਗਿਆ। ਗੁਰਿੰਦਰ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਤੇ ਦੋ ਭੈਣਾਂ ਦਾ ਇਕਲੌਤਾ ਭਰਾ ਸੀ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …