Breaking News

ਪੰਜਾਬੀ ਸੰਗੀਤ ਜਗਤ ਚ ਛਾਇਆ ਸੋਗ , ਹੋਈ ਮੌਤ ਭਗਵੰਤ ਮਾਨ ਨੇ ਦਿੱਤਾ ਆਖਰੀ ਮੋਢਾ

ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਪੰਜਾਬੀ ਸੰਗੀਤ ਜਗਤ ਬਾਰੇ ਆ ਰਹੀ ਹੈ ਜਿਥੇ ਸੋਗ ਦੀ ਲਹਿਰ ਦੌੜ ਗਈ ਹੈ। ਕਈ ਲੋਕ ਇਸ ਸੰਸਾਰ ਤੇ ਆ ਕੇ ਕੋਈ ਨਾ ਕੋਈ ਅਜਿਹੀ ਛਾਪ ਛੱਡ ਜਾਂਦੇ ਹਨ ਜਿਹਨਾਂ ਨੂੰ ਦੁਨੀਆਂ ਹਮੇਸ਼ਾ ਜਦ ਰੱਖਦੀ ਹੈ ਅਤੇ ਓਹਨਾ ਦੇ ਇਸ ਸੰਸਾਰ ਤੋਂ ਤੁਰ ਜਾਂ ਦਾ ਹਜਾਰਾਂ ਲੋਕਾਂ ਨੂੰ ਗੰਮ ਹੁੰਦਾ ਹੈ ਅਜਿਹੀ ਹੀ ਇਹ ਖਬਰ ਪੰਜਾਬੀ ਸੰਗੀਤ ਜਗਤ ਤੋਂ ਆ ਰਹੀ ਹੈ।

ਮਸ਼ਹੂਰ ਨੌਜਵਾਨ ਲੇਖਕ ਗੁਰਿੰਦਰ ਸਿੰਘ ਕੁਰੜ (30) ਦਾ ਅੱਜ ਜ਼ਿਲ੍ਹਾ ਬਰਨਾਲਾ ਦੇ ਪਿੰਡ ਕੁਰੜ ਵਿਖੇ ਗ਼-ਮ-ਗੀ- ਨ ਮਾਹੌਲ ‘ਚ ਸ ਸ ਕਾ – ਰ ਕੀਤਾ ਗਿਆ। ਇਸ ਮੌਕੇ ਸੰਸਦ ਮੈਂਬਰ ਭਗਵੰਤ ਮਾਨ ਨੇ ਖ਼ੁਦ ਪਹੁੰਚ ਕੇ ਮ੍ਰਿਤਕ ਗੁਰਿੰਦਰ ਸਿੰਘ ਦੀ ਅਰਥੀ ਨੂੰ ਮੋਢਾ ਦਿੱਤਾ।

ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਰੋਜ਼ੀ-ਰੋਟੀ ਦੀ ਭਾਲ ‘ਚ ਵਿਦੇਸ਼ਾਂ ‘ਚ ਗਏ ਕਈ ਪੰਜਾਬੀ ਨੌਜਵਾਨ ਜਦੋਂ ਅਜਿਹੇ ਦੁਖਦਾਈ ਹਾ ਦ ਸਿ ਆਂ ਦਾ ਸ਼ਿ-ਕਾ- ਰ ਹੋ ਜਾਂਦੇ ਹਨ, ਪਿੱਛੇ ਪਰਿਵਾਰਾਂ ਕੋਲ ਪ੍ਰਮਾਤਮਾ ਦਾ ਭਾਣਾ ਮੰਨਣ ਤੋਂ ਸਿਵਾਏ ਕੁੱਝ ਨਹੀਂ ਬਚਦਾ। ਇਸ ਦੁੱਖ ਦੀ ਘੜੀ ‘ਚ ਪੂਰੀ ਆਮ ਆਦਮੀ ਪਾਰਟੀ ਪਰਿਵਾਰ ਨਾਲ ਖੜ੍ਹੀ ਹੈ।

ਇਸ ਮੌਕੇ ਨੌਜਵਾਨ ਲੇਖਕ ਗੁਰਿੰਦਰ ਸਿੰਘ ਕੁਰੜ ਨੂੰ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ, ਗ੍ਰਾਮ ਪੰਚਾਇਤ, ਪਿੰਡ ਵਾਸੀਆਂ ਨੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ। ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਫੋਨ ਰਾਹੀਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਜ਼ਿਕਰਯੋਗ ਹੈ ਕਿ ਡੇਢ ਸਾਲ ਪਹਿਲਾਂ ਆਪਣੀ ਪਤਨੀ ਕਿਰਨਪਾਲ ਕੌਰ ਸਮੇਤ ਐਡਮਿੰਟਨ, ਕੈਨੇਡਾ ਗਏ ਗੁਰਿੰਦਰ ਸਿੰਘ ਸਰਾਂ ਦੀ ਐਡਮਿੰਟਨ, ਕੈਨੇਡਾ ਵਿਚ ਬੀਤੀ 30 ਜੁਲਾਈ ਨੂੰ ਮੌਤ ਹੋ ਗਈ ਸੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਪੰਜਾਬ ਚ ਇਥੇ ਖਾਲੀ ਪਏ ਪਲਾਟ ਚ ਹੋਇਆ ਖੌਫਨਾਕ ਕਾਂਡ , ਇਲਾਕੇ ਚ ਫੈਲੀ ਸਨਸਨੀ

ਆਈ ਤਾਜਾ ਵੱਡੀ ਖਬਰ  ਪੰਜਾਬ ਦੇ ਹਾਲਾਤ ਦਿਨ ਪ੍ਰਤੀਦਿਨ ਵੱਧ ਤੋਂ ਬਦਤਰ ਹੁੰਦੇ ਹੋਏ ਨਜ਼ਰ …