Breaking News

ਪੰਜਾਬ : ਕੋਰੋਨਾ ਨਾਲ ਮਰੀ ਮਾਂ ਦੇ ਭੋਗ ਤੇ ਪੁੱਤ ਨੂੰ ਮਿਲੀ ਏਦਾਂ ਮੌਤ ,ਸਾਰੇ ਪਾਸੇ ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਕੋਰੋਨਾ ਵਾਇਰਸ ਨੇ ਸਾਰੇ ਪਾਸੇ ਹਾਹਕਾਰ ਮਚਾ ਕੇ ਰੱਖ ਦਿੱਤੀ ਹੈ। ਪੰਜਾਬ ਚ ਵੀ ਹਰ ਰੋਜ ਵੱਡੀ ਗਿਣਤੀ ਦੇ ਵਿਚ ਪੌਜੇਟਿਵ ਕੇਸ ਸਾਹਮਣੇ ਆ ਰਹੇ ਹਨ।ਹੁਣ ਪੰਜਾਬ ਚ ਇੱਕ ਅਜਿਹੀ ਖਬਰ ਕੋਰੋਨਾ ਦੇ ਬਾਰੇ ਵਿਚ ਆ ਰਹੀ ਹੈ ਜਿਸ ਨੂੰ ਸੁਣਕੇ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ।

ਕੋਰੋਨਾ ਕਾਰਨ ਅੱਜ ਇਥੇ ਕੋਰੋਨਾ ਨਾਲ ਮਾਂ ਦੀ ਮੌਤ ਹੋਣ ਤੋਂ ਬਾਅਦ ਪੁੱਤਰ ਦੀ ਵੀ ਕੋਰੋਨਾ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ ਵਿਨੋਦ ਕੁਮਾਰ (52) ਪੁੱਤਰ ਵਜੀਰ ਚੰਦ ਮੋੜਾਂ ਵਾਲੇ 26 ਦਿਨ ਪਹਿਲਾਂ ਕੋਰੋਨਾ ਪਾਜ਼ੇਟਿਵ ਆਇਆ ਸੀ, ਜਿਸ ਨੂੰ ਬਠਿੰਡਾ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ ਪਰ ਉਸ ਦੀ ਹਾ ਲ ਤ। ਗੰ ਭੀਰ। ਹੋਣ ਕਾਰਨ ਉਸ ਨੂੰ ਵੇਦਾਂਤਾ ਹਸਪਤਾਲ ਗੁੜਗਾਓਂ ਦਾਖ਼ਲ ਕਰਵਾ ਦਿੱਤਾ ਸੀ।

ਉਸ ਦੇ ਕੋਰੋਨਾ ਪਾਜ਼ੇਟਿਵ ਹੋਣ ਤੋਂ ਬਾਅਦ ਉਸ ਦੇ ਸਾਰੇ ਪਰਿਵਾਰਿਕ ਮੈਂਬਰਾਂ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ, ਜਿਸ ਦੇ ਨਤੀਜੇ ਵਜੋਂ ਉਸ ਦੀ ਮਾਤਾ ਕ੍ਰਿਸ਼ਨਾ ਦੇਵੀ ਪਤਨੀ ਵਜ਼ੀਰ ਚੰਦ ਕੋਰੋਨਾ ਪਾਜ਼ੇਟਿਵ ਹੋ ਗਈ ਸੀ ਅਤੇ ਉਸ ਨੂੰ ਅਮਰ ਹਸਪਤਾਲ ਮੁਹਾਲੀ ਵਿਖੇ ਦਾਖ਼ਲ ਕਰਵਾ ਦਿੱਤਾ ਸੀ। ਕਈ ਦਿਨਾਂ ਬਾਅਦ ਉਸ ਦੀ ਕੋਰੋਨਾ ਨਾਲ ਮੌਤ ਹੋ ਗਈ ਸੀ ਅਤੇ ਸਿਹਤ ਕਰਮਚਾਰੀਆਂ ਦੀ ਨਿਗਰਾਨੀ ਹੇਠ ਉਸ ਦਾ। ਸੰ ਸ ਕਾ -ਰ। ਕਰ ਦਿੱਤਾ ਸੀ।

ਮਿਲੀ ਜਾਣਕਾਰੀ ਮੁਤਾਬਕ ਭਲਕੇ 20 ਸਤੰਬਰ ਨੂੰ ਉਸ ਦੇ ਭੋਗ ਪਾਉਣ ਦੀ ਰਸਮ ਅਦਾ ਕਰਨੀ ਸੀ ਪਰ ਅੱਜ ਉਸ ਦਾ ਪੁੱਤਰ ਵਿਨੋਦ ਕੁਮਾਰ ਜਿੰਦਲ ਦੀ ਵੀ ਕੋਰੋਨਾ ਨਾਲ ਮੌਤ ਹੋ ਗਈ। ਇਸ ਕਾਰਨ ਮਾਤਾ ਦਾ ਭੋਗ ਵੀ ਮੁ ਲ ਤ -ਵੀ ਕਰ ਦਿੱਤਾ ਗਿਆ ਹੈ, ਵਿਨੋਦ ਕੁਮਾਰ ਅਪਣੇ ਪਿੱਛੇ ਇਨ੍ਹਾਂ 2 ਮੋਤਾਂ ਕਾਰਨ ਸ਼ਹਿਰ ‘ਚ ਸੋਗ ਦੀ ਲਹਿਰ ਦੌੜ ਪਈ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

Check Also

ਹੁਣੇ ਹੁਣੇ ਪੰਜਾਬ ਸਰਕਾਰ ਨੇ ਕੀਤਾ ਸਕੂਲਾਂ ਚ 21 ਮਈ ਤੋਂ ਏਸ ਤਰੀਕ ਤੱਕ ਲਈ ਛੁੱਟੀਆਂ ਦਾ ਐਲਾਨ

ਆਈ ਤਾਜਾ ਵੱਡੀ ਖਬਰ  ਪੰਜਾਬ ਚ ਲਗਾਤਾਰ ਗਰਮੀ ਆਪਣੇ ਰੰਗ ਦਿਖਾ ਰਹੀ ਹੈ। ਮੌਸਮ ਵਿਭਾਗ …