Breaking News

ਪੰਜਾਬ : ਘਰ ਚੋਂ ਮਿਲੀ ਨੌਜਵਾਨ ਕੁੜੀ ਦੀ ਲੋ ਥ ਦੇਖਣ ਵਾਲਿਆਂ ਦੀਆਂ ਨਿਕਲੀਆਂ ਧਾ ਹਾਂ

ਆਈ ਤਾਜਾ ਵੱਡੀ ਖਬਰ

ਪੰਜਾਬ ਚ ਰੋਜਾਨਾ ਹੀ ਦੁਖਦ ਖਬਰਾਂ ਦੇਖਣ ਨੂੰ ਮਿਲ ਰਹੀਆਂ ਹਨ। ਹੁਣ ਇੱਕ ਵੱਡੀ ਮਾੜੀ ਖਬਰ ਆ ਰਹੀ ਹੈ ਜਿਸ ਨੂੰ ਸੁਣਕੇ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ। ਮਾਨਸਾ ਜ਼ਿਲ੍ਹੇ ਦੇ ਇੱਕ ਪਿੰਡ ਅਤਲਾ ਖੁਰਦ ਦੀ ਰਹਿਣ ਵਾਲੀ ਇੱਕ ਗੁਰਸਿੱਖ ਲੜਕੀ ਦਾ 3 ਸਾਲ ਪਹਿਲਾਂ ਮਾਨਸਾ ਦੇ ਇੱਕ ਨੌਜਵਾਨ ਨਾਲ ਵਿਆਹ ਹੋਇਆ ਸੀ, ਜਿਸ ਦੀ ਵੀਰਵਾਰ ਨੂੰ ਮੌਤ ਹੋ ਗਈ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਲੜਕੀ ਦੇ ਮਾਮੇ ਨਾਇਬ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦੀ ਸਹੁਰੇ ਪਰਿਵਾਰ ਨੇ। ਹੱ ਤਿ ਆ। ਕਰ ਦਿੱਤੀ ਹੈ ਅਤੇ ਹੁਣ ਲੜਕੀ ਨੂੰ ਮਾਨਸਿਕ ਤੌਰ ‘ਤੇ ਬਿਮਾਰ ਕਹਿ ਕੇ ਕੇਸ ਨੂੰ। ਖੁ ਦ ਕੁ – ਸ਼ੀ। ਦਾ ਕੇਸ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਲੜਕੀ ਦੇ ਮਾਮੇ ਨਾਇਬ ਸਿੰਘ ਨਿਵਾਸੀ ਉਡਤ ਭਗਤ ਰਾਮ ਨੇ ਦੱਸਿਆ ਕਿ ਉਸਦੀ ਭਾਣਜੀ ਲਵਪ੍ਰੀਤ ਕੌਰ (24) ਦਾ ਵਿਆਹ ਅੱਜ ਤੋਂ ਲਗਭਗ 3 ਸਾਲ ਪਹਿਲਾਂ ਮਾਨਸਾ ਹੋਇਆ ਸੀ ਜਿਸ ਨੂੰ ਉਸ ਦਾ ਸਹੁਰਾ ਪਰਿਵਾਰ ਦਾ – ਜ ਮੰਗ ਰਿਹਾ ਸੀ।

ਨਾਇਬ ਸਿੰਘ ਨੇ ਦੱਸਿਆ ਕਿ ਲੜਕੀ ਕੋਲ ਇੱਕ 2 ਸਾਲ ਦੀ ਬੇਟੀ ਹੈ। ਮਾਮੇ ਨਾਇਬ ਸਿੰਘ ਨੇ ਦੱਸਿਆ ਕਿ ਅੱਜ ਉਸ ਨੂੰ ਉਨ੍ਹਾਂ ਦੇ ਕਿਸੇ ਗੁਆਂਢੀ ਨੇ ਫੋਨ ਤੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦੀ। ਲਾ ਸ਼। ਘਰ ਵਿੱਚ ਪਈ ਹੈ ਅਤੇ ਉਸਦੀ ਭਾਣਜੀ ਦਾ ਸਹੁਰਾ ਪਰਿਵਾਰ ਘਰ ਛੱਡ ਕੇ ਫਰਾਰ ਹੋ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਕੇਸ ਦੇ ਮੁਲਜ਼ਮਾਂ ਨੂੰ ਸਖਤ ਤੋਂ ਸਖਤ। ਸ -ਜ਼ਾ। ਦਿੱਤੀ ਜਾਵੇ। ਲੜਕੀ ਦਾ। ਪੋ ਸ ਟ ਮਾ ਰ ਟ -ਮ। ਅੱਜ ਕੀਤਾ ਜਾਵੇਗਾ।

ਜਦੋਂ ਇਸ ਮਾਮਲੇ ਬਾਰੇ ਥਾਣਾ ਸਿਟੀ-2 ਦੇ ਮੁਖੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਅਜੇ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਜਾਂਚ ਤੋਂ ਬਾਅਦ ਹੀ ਉਹ ਕੁਝ ਕਹਿ ਸਕਦੇ ਹਨ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

Check Also

ਇਸ ਅਨੋਖੇ ਸ਼ਹਿਰ ਦੀ ਬਿਲਡਿੰਗ ਅੰਦਰੋਂ ਲੰਘਦੀ ਹੈ ਟਰੇਨ , ਪੰਜਵੇਂ ਫਲੋਰ ਤੇ ਹੈ ਪੈਟਰੋਲ ਪੰਪ

ਆਈ ਤਾਜਾ ਵੱਡੀ ਖਬਰ  ਦੁਨੀਆ ਇਸ ਵੇਲੇ ਤਰੱਕੀ ਦੇ ਰਾਹ ਉੱਤੇ ਚੱਲ ਰਹੀ ਹੈ l …