Breaking News

ਪੰਜਾਬ ਚ ਅੱਜ ਆਏ 2696 ਕੋਰੋਨਾ ਪੌਜੇਟਿਵ ਕੇਸ ਅਤੇ ਹੋਈਆਂ ਏਨੀਆਂ ਮੌਤਾਂ

ਆਈ ਤਾਜਾ ਵੱਡੀ ਖਬਰ

ਚਾਈਨਾ ਤੋਂ ਸ਼ੁਰੂ ਹੋਇਆ ਕੋਰੋਨਾ ਸਾਰੇ ਵਿਸ਼ਵ ਦੇ ਵਿਚ ਹਾਹਾਕਾਰ ਮਚਾ ਰਿਹਾ ਹੈ ਹੁਣ ਇਹ ਪੰਜਾਬ ਦੇ ਪਿੰਡ ਤਕ ਪਹੁੰਚ ਗਿਆ ਅਤੇ ਰੋਜਾਨਾ ਹੀ ਭਾਰੀ ਗਿਣਤੀ ਦੇ ਵਿਚ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਅੱਜ ਫਿਰ ਕੋਰੋਨਾ ਵਾਇਰਸ ਦੇ ਕੇਸ ਭਾਰੀ ਗਿਣਤੀ ਦੇ ਵਿਚ ਸਾਹਮਣੇ ਆਏ ਹਨ।

ਪੰਜਾਬ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ।ਪੰਜਾਬ ‘ਚ ਪਿੱਛਲੇ 24 ਘੰਟਿਆ ਦੌਰਾਨ ਕੋਰੋਨਾ ਵਾਇਰਸ ਨੇ 49 ਲੋਕਾਂ ਦੀ ਮੌਤ ਹੋ ਗਈ ਹੈ। ਜਿਸ ਦੇ ਨਾਲ ਕੁੱਲ੍ਹ ਮੌਤਾਂ ਦੀ ਗਿਣਤੀ 2757 ਹੋ ਗਈ ਹੈ।ਸ਼ਨੀਵਾਰ ਨੂੰ 2696 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਅੱਜ ਸਭ ਤੋਂ ਵੱਧ 12 ਮੌਤਾਂ ਲੁਧਿਆਣਾ ‘ਚ ਹੋਈਆਂ ਹਨ।ਇਸ ਦੇ ਨਾਲ ਹੀ ਅੰਮ੍ਰਿਤਸਰ -9, ਜਲੰਧਰ -7, ਕਪੂਰਥਲਾ 5, ਪਠਾਨਕੋਟ -4, ਹੁਸ਼ਿਆਰਪੁਰ -4, ਪਟਿਆਲਾ -3, ਬਠਿੰਡਾ- 2, ਮੁਹਾਲੀ -1, ਗੁਰਦਾਸਪੁਰ -1, ਫਰੀਦਕੋਟ -1 ਵਿਅਕਤੀ ਦੀ ਮੌਤ ਹੋਈ ਹੈ।ਅੱਜ ਕੁੱਲ੍ਹ 2645 ਮਰੀਜ਼ ਸਿਹਤਯਾਬ ਹੋਏ ਹਨ।

ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਨੂੰ ਰੋਕਣ ਦੀਆਂ ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਕੋਰੋਨਾ ਰੁੱਕਣ ਦਾ ਨਾਮ ਨਹੀਂ ਲੈ ਰਿਹਾ।ਪੰਜਾਬ ‘ਚ ਵੀਕਐਂਡ ਲੌਕਡਾਊਨ ਅਤੇ ਨਾਇਟ ਕਰਫਿਊ ਵੀ ਲਾਗੂ ਕੀਤਾ ਗਿਆ ਹੈ।ਸ਼ਨੀਵਾਰ ਨੂੰ ਕੋਰੋਨਾ ਵਾਇਰਸ ਦੇ 2696 ਨਵੇਂ ਕੋਰੋਨਾ ਕੇਸ ਸਾਹਮਣੇ ਆਏ।ਜਿਸ ਤੋਂ ਬਾਅਦ ਸੂਬੇ ‘ਚ ਕੁੱਲ੍ਹ ਕੋਰੋਨਾ ਮਰੀਜ਼ਾਂ ਦੀ ਗਿਣਤੀ 95529ਹੋ ਗਈ ਹੈ।ਅੱਜ ਸਭ ਤੋਂ ਵੱਧ 326 ਕੇਸ ਮੁਹਾਲੀ ਤੋਂ ਸਾਹਮਣੇ ਆਏ ਹਨ।ਇਸ ਦੇ ਨਾਲ ਹੀ ਅੰਮ੍ਰਿਤਸਰ 227, ਬਠਿੰਡਾ 103, ਪਟਿਆਲਾ 218, ਜਲੰਧਰ 227, ਲੁਧਿਆਣਾ 312 ਅਤੇ ਗੁਰਦਾਸਪੁਰ 124 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਪੰਜਾਬ ਚ ਆਉਣ ਵਾਲੇ ਦਿਨਾਂ ਚ ਪਵੇਗਾ ਮੀਂਹ, ਹੋਇਆ ਅਲਰਟ ਜਾਰੀ

ਆਈ ਤਾਜਾ ਵੱਡੀ ਖਬਰ  ਮੌਸਮ ਨੇ ਇੱਕ ਵਾਰ ਫਿਰ ਤੋਂ ਕਰਵਟ ਬਦਲ ਲਈ ਹੈ , …