Breaking News

ਪੰਜਾਬ ਚ ਇਥੇ ਗੁਰਦਵਾਰਾ ਸਾਹਿਬ ਵਿਖੇ ਹੋਈ ਅਜਿਹੀ ਅਰਦਾਸ ਸੰਗਤਾਂ ਵਿਚ ਰੋਸ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਸਾਡੇ ਦੇਸ ਦੇ ਵਿਚ ਬਹੁਤ ਸਾਰੇ ਧਰਮਾਂ ਨਾਲ ਸਬੰਧਿਤ ਲੋਕ ਰਹਿੰਦੇ ਹਨ। ਜਿਸ ਕਾਰਨ ਸਾਰੇ ਲੋਕ ਆਪਣੇ ਧਰਮ ਦਾ ਸਤਿਕਾਰ ਕਰਦੇ ਹਨ ਇਸੇ ਤਰ੍ਹਾਂ ਬਹੁਤ ਸਾਰੇ ਲੋਕ ਦੀਆਂ ਭਾਵਨਾਵਾਂ ਧਾਰਮਿਕ ਚਿੰਨ੍ਹ ਨਾਲ ਜੁੜੀਆਂ ਹੁੰਦੀਆ ਹਨ। ਪਰ ਦੂਜੇ ਪਾਸੇ ਧਾਰਮਿਕ ਚਿੰਨ੍ਹਾਂ ਦੀ ਬੇ-ਅ-ਬ-ਦੀ ਦੇ ਮਾਮਲਿਆਂ ਵੀ ਲਗਾਤਾਰ ਵੱਧਦੇ ਜਾ ਰਹੇ ਹਨ ਜਿਸ ਨਾਲ ਧਾਰਮਿਕ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਭਾਵੇਂ ਸਰਕਾਰ ਜਾਂ ਪ੍ਰਸ਼ਾਸਨ ਦੇ ਵੱਲੋਂ ਇਨ੍ਹਾਂ ਬੇ-ਅ-ਦ-ਬੀ ਕਰਨ ਵਾਲੇ ਲੋਕਾਂ ਨੂੰ ਕਨੂੰਨੀ ਤੌਰ ਤੇ ਸਜ਼ਾਵਾਂ ਦਿੱਤੀਆਂ ਜਾਂਦੀਆਂ ਹਨ ਪਰ ਇਹ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ। ਇਸੇ ਤਰ੍ਹਾਂ ਹੁਣ ਬੇ-ਅ-ਦਬੀ- ਨਾਲ ਇੱਕ ਹੋਰ ਮੰ-ਦ-ਭਾ-ਗੀ ਖਬਰ ਸਾਹਮਣੇ ਆਈ ਹੈ ਜਿਸ ਤੋਂ ਬਾਅਦ ਲੋਕਾਂ ਦੇ ਵਿਚ ਭਾਰੀ ਰੋਸ਼ ਪਾਇਆ ਜਾ ਰਿਹਾ ਹੈ।

ਦਰਅਸਲ ਇਹ ਤਾਜ਼ਾ ਮਾਮਲਾ ਬਠਿੰਡੇ ਇਲਾਕੇ ਦੇ ਨਜ਼ਦੀਕੀ ਪਿੰਡ ਤੋਂ ਸਾਹਮਣੇ ਆ ਰਿਹਾ ਹੈ। ਜਿਥੇ ਇਸ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਇਕ ਨਿਹੰਗ ਵੱਲੋਂ ਅਰਦਾਸ ਕਰਦਿਆਂ ਦੀ ਵੀਡੀਓ ਸਾਹਮਣੇ ਆ ਰਹੀ ਹੈ। ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ। ਇਸ ਵੀਡੀਓ ਰਾਹੀਂ ਦੇਖਿਆ ਜਾ ਸਕਦਾ ਹੈ ਕਿ ਗੁਰਦੁਆਰਾ ਸਾਹਿਬ ਦੀ ਪਵਿੱਤਰ ਧਰਤੀ ਤੇ ਵਿ-ਵਾ-ਦਿ-ਤ ਅਰਦਾਸ ਇਕ ਨਹਿੰਗ ਵੱਲੋਂ ਕੀਤੀ ਜਾ ਰਹੀ ਹੈ।

ਜਿਸ ਤੋਂ ਬਾਅਦ ਸਿੱਖ ਸੰਗਤਾਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਸੰਗਤਾਂ ਵਿੱਚ ਭਾਰੀ ਰੋਸ਼ ਦੇਖਿਆ ਜਾ ਸਕਦਾ ਹੈ। ਜਿਸ ਸੰਬੰਧੀ ਸ਼ਿ-ਕਾ-ਇ-ਤ ਤੋਂ ਬਾਅਦ ਕਰਵਾਈ ਕਰਦਿਆਂ ਪੁਲਿਸ ਵੱਲੋਂ ਇਸ ਨੂੰ ਗ੍ਰਿ-ਫ-ਤਾ-ਰ ਕਰ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਨਿਹੰਗ ਦੀ ਪਤਨੀ ਸਰਪੰਚ ਹੈ। ਦੱਸ ਦਈਏ ਕਿ ਇਹ ਨਿਹੰਗ ਪਹਿਲਾਂ ਵੀ ਵਿ-ਵਾ-ਦਾਂ ਵਿੱਚ ਘਿਰਿਆ ਹੋਇਆ ਸੀ।

ਇਸ ਤੋਂ ਇਲਾਵਾ ਹੁਣ ਵਿ-ਵਾ-ਦਿ-ਤ ਅਰਦਾਸ ਵਿੱਚ ਉਸ ਵੱਲੋਂ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਰਿਹਾਈ ਨੂੰ ਲੈ ਕੇ ਕੀਤੀ ਹੈ ਜਿਸ ਵਿਚ ਉਸ ਵੱਲ ਕਿਹਾ ਗਿਆ ਹੈ ਕਿ ਉਹ ਗੁਰਮੀਤ ਰਾਮ ਰਹੀਮ ਨੂੰ ਰਿਹਾਅ ਤੋਂ ਬਾਅਦ ਇਥੇ ਗੁਰਦੁਆਰਾ ਸਾਹਿਬ ਵਿਚ ਲਿਆਵੇਗਾ। ਪਰ ਇਹ ਵੀਡੀਓ ਤੇਜੀ ਨਾਲ ਵਾ-ਇ-ਰ-ਲ ਹੋ ਗਯੀ ਜਿਸ ਤੋਂ ਬਾਅਦ ਉਸ ਖਿਲਾਫ ਕਾ-ਰ-ਵਾ-ਈ ਹੋਈ ਹੈ।

Check Also

ਪਰਿਵਾਰ ਨੇ ਚਾਅ ਚਾਅ ਕੀਤੀ ਸੀ ਮੰਗਣੀ , ਬਾਅਦ ਚ ਕੁੜੀ ਨੇ ਜੋ ਕੀਤਾ ਕੰਬ ਜਾਵੇਗੀ ਰੂਹ

ਆਈ ਤਾਜਾ ਵੱਡੀ ਖਬਰ  ਕਹਿੰਦੇ ਹਨ ਜੀਵਨ ਦੇ ਵਿੱਚ ਜਿੰਨੀਆਂ ਮਰਜ਼ੀ ਵੱਡੀਆਂ ਮੁਸੀਬਤਾਂ ਆ ਜਾਣ, …