Breaking News

ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਦੇਖਣ ਵਾਲਿਆਂ ਦੇ ਉਡੇ ਹੋਸ਼ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿਚ ਆਏ ਦਿਨ ਕੋਈ ਨਾ ਕੋਈ ਘਟਨਾ ਵਾਪਰਣ ਦੀ ਖਬਰਾਂ ਸਾਹਮਣੇ ਆ ਜਾਂਦੀ ਹੈ ਜਿਸ ਵਿੱਚ ਭਾਰੀ ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਸੜਕੀ ਆਵਾਜਾਈ ਦੌਰਾਨ ਵਾਹਨਾਂ ਨਾਲ ਵਾਪਰਨ ਵਾਲੇ ਅਜਿਹੇ ਹਾਦਸੇ ਆਮ ਗੱਲ ਹੋ ਗਈ ਹੈ। ਜਿੱਥੇ ਲੋਕਾਂ ਵੱਲੋਂ ਇੱਕ ਜਗ੍ਹਾ ਤੋਂ ਦੂਸਰੀ ਜਗ੍ਹਾ ਜਾਣ ਵਾਸਤੇ ਇਹਨਾ ਵਾਹਨਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ। ਸੜਕੀ ਆਵਾਜਾਈ ਦੌਰਾਨ ਇਹਨਾਂ ਵਾਹਨਾਂ ਦੇ ਕਾਰਨ ਇਨਸਾਨ ਦੀ ਜ਼ਿੰਦਗੀ ਦਾਅ ਤੇ ਲੱਗ ਜਾਂਦੀ ਹੈ। ਇਨਸਾਨ ਨਾਲ ਅਚਾਨਕ ਵਾਪਰਨ ਵਾਲੇ ਹਾਦਸਿਆਂ ਵਿਚ ਕਈ ਤਰ੍ਹਾਂ ਦੇ ਨੁਕਸਾਨ ਹੋਣ ਕਾਰਣ ਗਹਿਰਾ ਸਦਮਾ ਪੁੱਜਦਾ ਹੈ। ਬਹੁਤ ਸਾਰੇ ਲੋਕਾਂ ਵੱਲੋਂ ਵਰਤੀ ਜਾਂਦੀ ਚੌਕਸੀ ਦੇ ਕਾਰਨ ਕਈ ਵੱਡੇ ਹਾਦਸੇ ਵਾਪਰਨ ਤੋਂ ਬਚ ਜਾਂਦੇ ਹਨ।

ਸਰਕਾਰ ਵੱਲੋਂ ਵੀ ਲੋਕਾਂ ਨੂੰ ਵਾਹਨ ਚਲਾਉਂਦੇ ਸਮੇਂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਉਨ੍ਹਾਂ ਦੀ ਜ਼ਿੰਦਗੀ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਪੰਜਾਬ ਵਿੱਚ ਇੱਥੇ ਭਿਆਨਕ ਹਾਦਸਾ ਵਾਪਰਿਆ ਹੈ। ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਮੋਹਾਲੀ ਜ਼ਿਲ੍ਹੇ ਦੇ ਬਨੂੜ ਤੋਂ ਲਾਂਡਰਾ ਨੂੰ ਜਾਂਦੇ ਬਾਬਾ ਬੰਦਾ ਸਿੰਘ ਬਹਾਦਰ ਮਾਰਗ ਉਪਰ ਵਾਪਰਿਆ ਹੈ। ਜਿੱਥੇ ਇੱਕ ਨੌਜਵਾਨ ਆਪਣੇ ਮੋਟਰਸਾਈਕਲ ਉਪਰ ਸਵਾਰ ਹੋ ਕੇ ਜਾ ਰਿਹਾ ਸੀ ਜਿਸ ਦੇ ਮੋਟਰਸਾਈਕਲ ਦਾ ਅਚਾਨਕ ਪਟਾਕਾ ਪੈਣ ਤੋਂ ਬਾਅਦ ਉਸ ਵਿੱਚ ਅੱਗ ਲੱਗ ਗਈ।

ਇਸ ਹਾਦਸੇ ਵਿੱਚ ਮੋਟਰਸਾਈਕਲ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ। ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਮੋਟਰਸਾਈਕਲ ਚਾਲਕ ਨੌਜਵਾਨ ਵੱਲੋਂ ਦੱਸਿਆ ਗਿਆ ਹੈ ਕਿ ਉਹ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਇਸ ਮਾਰਗ ਉਪਰ ਜਾ ਰਿਹਾ ਸੀ ਤਾਂ ਅਚਾਨਕ ਹੀ ਮੋਟਰਸਾਈਕਲ ਦਾ ਪਟਾਕਾ ਵਜਣ ਦੀ ਆਵਾਜ਼ ਆਈ। ਜਿਸ ਤੋਂ ਬਾਅਦ ਅਚਾਨਕ ਹੀ ਮੋਟਰਸਾਈਕਲ ਨੂੰ ਅੱਗ ਲੱਗ ਗਈ। ਇਸ ਹਾਦਸੇ ਨੂੰ ਅਚਾਨਕ ਵਾਪਰਦੇ ਦੇਖ ਕੇ ਨੌਜਵਾਨ ਵੱਲੋਂ ਮੋਟਰਸਾਈਕਲ ਨੂੰ ਛੱਡ ਦਿੱਤਾ ਗਿਆ ਅਤੇ ਉਸ ਤੋਂ ਕਾਫੀ ਦੂਰ ਹੋ ਗਿਆ।

ਜਿਸ ਕਾਰਨ ਇਸ ਨੌਜਵਾਨ ਦਾ ਇਸ ਹਾਦਸੇ ਵਿੱਚ ਪੂਰੀ ਤਰਾ ਬਚਾਅ ਹੋ ਗਿਆ ਹੈ। ਨੌਜਵਾਨ ਸੋਨੀ ਪੁੱਤਰ ਅਮਰੀਕ ਸਿੰਘ ਵਾਸੀ ਤੰਗੌਰੀ ਥਾਣਾ ਸੋਹਾਣਾ ਜਿਲਾ ਮੋਹਾਲੀ ਦਾ ਮੋਟਰਸਾਈਕਲ ਪੀ ਬੀ 65 2481 ਇਸ ਹਾਦਸੇ ਵਿਚ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਹੈ।

Check Also

ਪਰਿਵਾਰ ਨੇ ਚਾਅ ਚਾਅ ਕੀਤੀ ਸੀ ਮੰਗਣੀ , ਬਾਅਦ ਚ ਕੁੜੀ ਨੇ ਜੋ ਕੀਤਾ ਕੰਬ ਜਾਵੇਗੀ ਰੂਹ

ਆਈ ਤਾਜਾ ਵੱਡੀ ਖਬਰ  ਕਹਿੰਦੇ ਹਨ ਜੀਵਨ ਦੇ ਵਿੱਚ ਜਿੰਨੀਆਂ ਮਰਜ਼ੀ ਵੱਡੀਆਂ ਮੁਸੀਬਤਾਂ ਆ ਜਾਣ, …