Breaking News

ਪੰਜਾਬ ਚ ਕੋਰੋਨਾ ਨੇ ਉਜਾੜਿਆ ਇਸ ਤਰਾਂ ਹੱਸਦਾ ਖੇਡਦਾ ਪ੍ਰੀਵਾਰ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਚ ਕੋਰੋਨਾ ਦੀ ਹਾਹਾਕਾਰ ਨੇ ਇੱਕ ਹਸਦਾ ਵਸਦਾ ਪ੍ਰੀਵਾਰ ਉਜਾੜ ਕੇ ਰੱਖ ਦਿੱਤਾ ਹੈ। ਇਸ ਖਬਰ ਦੇ ਆਉਣ ਨਾਲ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਹਰ ਕੋਈ ਇਸ ਬਾਰੇ ਗਲ੍ਹ ਕਰ ਰਿਹਾ ਹੈ। ਕੋਈ ਸੋਚ ਵੀ ਨਹੀ ਸੀ ਸਕਦਾ ਕੇ ਅਜਿਹਾ ਵੀ ਹੋ ਸਕਦਾ ਹੈ।

ਕੋਰੋਨਾ ਵਾਇਰਸ ਕਾਰਣ ਜਿਥੇ ਸੂਬੇ ‘ਚ ਮੌਤਾਂ ਹੋ ਰਹੀਆਂ ਹਨ, ਉਥੇ ਹੀ ਕੋਰੋਨਾ ਵਾਇਰਸ ਇਕ ਨੌਜਵਾਨ ਦੀ। ਖੁ ਦ ਕੁ ਸ਼ੀ। ਦਾ ਕਾਰਣ ਵੀ ਬਣ ਗਿਆ। ਜਾਣਕਾਰੀ ਮੁਤਾਬਕ ਮੁਹੱਲਾ ਸ੍ਰੀ ਗੁਰੂ ਰਵਿਦਾਸ ਨਗਰ ਨਿਵਾਸੀ ਇਕ ਜਨਾਨੀ ਦੀ ਕੁੱਝ ਦਿਨ ਪਹਿਲਾਂ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ। ਨੌਜਵਾਨ ਦੇ ਭਰਾ ਨੇ ਦੱਸਿਆ ਕਿ ਉਨ੍ਹਾਂ ਦੀ ਮਾਂ ਦੀ ਰਿਪੋਰਟ ਪਾਜ਼ੇਟਿਵ ਆਈ ਸੀ, ਜਿਸ ਦੇ ਬਾਅਦ ਉਨ੍ਹਾਂ ਦੀ ਮਾਂ ਨੂੰ ਆਈਸੋਲੇਸ਼ਨ ਸੈਂਟਰ ‘ਚ ਦਾਖਲ ਕਰਵਾਇਆ ਗਿਆ ਸੀ।

ਸੋਮਵਾਰ ਨੂੰ ਉਨ੍ਹਾਂ ਦੀ ਮਾਂ ਨੂੰ ਸਿਹਤ ਵਿਭਾਗ ਦੀ ਟੀਮ ਘਰ ਛੱਡ ਗਈ ਸੀ ਪਰ ਕੁੱਝ ਦੇਰ ਬਾਅਦ ਦੁਬਾਰਾ ਉਨ੍ਹਾਂ ਦੀ ਮਾਂ ਨੂੰ ਵਾਪਸ ਲੈ ਗਏ। ਇਸ ਦੌਰਾਨ ਉਸ ਦੇ ਛੋਟੇ ਭਰਾ ਕਿੰਦੀ ਨੇ ਦੁਖੀ ਹੋਣ ਦੇ ਚੱਲਦੇ। ਖੁ ਦ ਕੁ ਸ਼ੀ। ਕਰ ਲਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਪੁਲਸ ਨੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ।

ਉਥੇ ਹੀ ਮੌਕੇ ‘ਤੇ ਮੁਹੱਲਾ ਵਾਸੀ ਵੱਡੇ ਪੱਧਰ ‘ਤੇ ਇਕੱਠੇ ਹੋਏ, ਜਿਨ੍ਹਾਂ ਵਲੋਂ ਸਿਹਤ ਕਰਮਚਾਰੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਲੜਕੇ ਦੀ ਮਾਤਾ ਬਹੁਤ ਗਰੀਬ ਪਰਿਵਾਰ ਨਾਲ ਸਬੰਧ ਰੱਖਦੀ ਹੈ ਅਤੇ ਲੋਕਾਂ ਦੇ ਘਰਾਂ ‘ਚ ਕੰਮ ਕਰਕੇ ਗੁਜ਼ਾਰਾ ਕਰਦੀ ਸੀ। ਲੋਕ ਮੰਗ ਕਰ ਰਹੇ ਹਨ ਕਿ ਅਮੀਰਾਂ ਵਾਲੇ ਨਿਯਮ ਗਰੀਬਾਂ ਲਈ ਵੀ ਲਾਗੂ ਕੀਤੇ ਜਾਣ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਪੰਜਾਬ ਚ ਇਸ ਦਿਨ ਤਰੀਕ ਨੂੰ ਹੋਇਆ ਸਰਕਾਰੀ ਛੁੱਟੀ ਦਾ ਐਲਾਨ , ਇਹ ਅਦਾਰੇ ਰਹਿਣਗੇ ਬੰਦ

ਆਈ ਤਾਜਾ ਵੱਡੀ ਖਬਰ  ਜੂਨ ਮਹੀਨੇ ਦੀ ਆਪਣੀ ਹੀ ਖਾਸੀਅਤ ਹੁੰਦੀ ਹੈ ਕਿਉਂਕਿ ਜਿੱਥੇ ਇਸ …