Breaking News

ਪੰਜਾਬ ਚ ਕੋਰੋਨਾ ਨੇ ਕੀਤਾ ਮੌਤ ਦਾ ਤਾਂਡਵ , ਅੱਜ ਹੋਈਆਂ 50 ਮੌਤਾਂ ਅਤੇ ਮਿਲੇ ਏਨੇ ਜਿਆਦਾ ਪੌਜੇਟਿਵ

ਅੱਜ ਹੋਈਆਂ 50 ਮੌਤਾਂ ਅਤੇ ਮਿਲੇ ਏਨੇ ਜਿਆਦਾ ਪੌਜੇਟਿਵ

ਪੰਜਾਬ ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹਰ ਰੋਜ ਪੰਜਾਬ ਚ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਹੁਣ ਤਾਂ ਕਈ ਜਿਲਿਆਂ ਚ ਹੀ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿਚ ਮਰੀਜ ਮਿਲਨੇ ਸ਼ੁਰੂ ਹੋ ਗਏ ਹਨ

ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ। ਅੱਜ ਕੋਰੋਨਾ ਵਾਇਰਸ ਦੇ 1541 ਨਵੇਂ ਕੇਸ ਸਾਹਮਣੇ ਆਏ ਹਨ। ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 53992 ਹੋ ਗਈ ਹੈ। ਅੱਜ ਕੋਰੋਨਾ ਵਾਇਰਸ ਨਾਲ 50 ਮੌਤਾਂ ਹੋਈਆਂ ਹਨ। ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 1453 ਹੋ ਗਈ ਹੈ। 474 ਲੋਕ ਆਕਸੀਜਨ ਸਪੋਰਟ ‘ਤੇ ਹਨ। 77 ਲੋਕਾਂ ਨੂੰ ਸਾਹ ਲੈਣ ‘ਚ ਤ -ਕ- ਲੀ- ਫ ਹੋ ਰਹੀ ਹੈ, ਜੋ ਕਿ ਵੈਂਟੀਲੇਟਰ ‘ਤੇ ਹਨ।

ਅੱਜ ਸੋਮਵਾਰ 1541 ਨਵੇਂ ਮਰੀਜ਼ ਸਾਹਮਣੇ ਆਏ ਹਨ। ਹੁਣ ਤੱਕ 37027 ਮਰੀਜ਼ ਸਿਹਤਯਾਬ ਹੋਏ ਹਨ। ਸੂਬੇ ‘ਚ ਕੁੱਲ 15512 ਐਕਟਿਵ ਕੇਸ ਹਨ। ਜਦਕਿ 37027 ਲੋਕ ਸਿਹਤਯਾਬ ਹੋ ਚੁੱਕੇ ਹਨ।ਚਾਈਨੀਜ਼ ਵਾਇਰਸ ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ ਰੋਜਾਨਾ ਹੀ ਇਸ ਦੀ ਚਪੇਟ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਅਤੇ ਹਜਾਰਾਂ ਲੋਕ ਇਸ ਦੀ ਵਜ੍ਹਾ ਨਾਲ ਹਰ ਰੋਜ ਮਰ ਰਹੇ ਹਨ। ਇੰਡੀਆ ਵਿਚ ਵੀ ਇਸ ਨੇ ਆਪਣੇ ਪੈਰ ਪੂਰੀ ਤਰਾਂ ਨਾਲ ਪਸਾਰ ਲਏ ਹਨ। ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦੀ ਲਪੇਟ ਵਿਚ ਆ ਰਿਹਾ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …