Breaking News

ਪੰਜਾਬ ਚ ਦਿਨ ਦਿਹਾੜੇ ਇਥੇ ਇਸ ਤਰਾਂ ਪਿਆ ਵੱਡਾ ਡਾ ਕਾ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਦੇ ਹੁਸ਼ਿਆਰ ਪੁਰ ਤੋਂ ਆ ਰਹੀ ਹੈ ਜਿਸ ਨਾਲ ਸਾਰੇ ਇਲਾਕੇ ਵਿਚ ਭਾਜੜਾਂ ਪੈ ਗਈਆਂ ਹਨ। ਨਜ਼ਦੀਕੀ ਕੰਢੀ ਇਲਾਕੇ ਦੇ ਪਿੰਡ ਭਾਗੋਵਾਲ ‘ਚ ਦਿਨ ਦਿਹਾੜੇ ਚਾਰ ਨਕਾਬਪੋਸ਼ ਵਿਅਕਤੀਆਂ ਨੇ। ਹ ਥਿ ਆਰਾਂ। ਨਾਲ ਪੰਜਾਬ ਐਂਡ ਸਿੰਧ ਬੈਂਕ ਦੀ ਬ੍ਰਾਂਚ ‘ ਚ। ਡਾ ਕੇ। ਨੂੰ ਅੰ ਜਾ -ਮ ਦਿੰਦੇ ਹੋਏ 5 ਲੱਖ 70 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫਰਾਰ ਹੋ ਗਏ। ਦਿਨ-ਦਿਹਾੜੇ ਹੋਈ ਨਾਲ ਇਲਾਕੇ ‘ਚ। ਦ ਹਿ ਸ਼ – ਤ। ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਨੂੰ ਅੰਜਾਮ ਦੇਣ ਵਾਲੇ ਚਾਰਾਂ। ਲੁ ਟੇ ਰਿ -ਆਂ। ਕੋਲ। ਰਿ ਵਾ ਲ ਵ -ਰ। ਸਨ।

ਇਹਨਾਂ ਨੇ ਏਨੀ ਫੂਰਤੀ ਨਾਲ ਇਸ ਤਰਾਂ ਕੀਤਾ ਕਿ ਲੋਕਾਂ ਨੂੰ ਉਸ ਸਮੇਂ ਪਤਾ ਲੱਗਾ ਜਦੋਂ ਬੈਂਕ ਮੁਲਾਜ਼ਮਾਂ ਨੇ ਬਾਹਰ ਆ ਕੇ ਰੌਲਾ ਪਾਉਣਾ ਸ਼ੁਰੂ ਕੀਤਾ। ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ‘ਚ ਕੈਦ ਹੋ ਗਈ। ਇਸ ਦੀ ਸੂਚਨਾ ਮਿਲਦੇ ਹੀ ਐੱਸਐੱਸਪੀ ਨਵਜੋਤ ਸਿੰਘ ਮਾਹਲ, ਡੀਐੱਸਪੀ ਜਗਦੀਸ਼ ਅੱਤਰੀ ਤੇ ਥਾਣਾ ਸਦਰ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਬੈਂਕ ‘ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਇਹਨਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਹੁਸ਼ਿਆਰਪੁਰ ਸ਼ਹਿਰ ਤੋਂ ਕਰੀਬ 7 ਕਿਲੋਮੀਟਰ ਦੀ ਦੂਰੀ ‘ਤੇ ਪੈਂਦੇ ਪਿੰਡ ਭਾਗੋਵਾਲ ‘ਚ ਪੰਜਾਬ ਐਂਡ ਸਿੰਧ ਬੈਂਕ ‘ਚ ਹੋਈ ਇਸ ਘਟਨਾ ਤੋਂ ਬਾਅਦ ਪੁਲਿਸ ਨੇ ਜਦੋਂ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਗਈ, ਜਿਸ ਵਿਚ ਉਹਨਾਂ ਨੇ ਤਿੰਨ ਮਿੰਟ ਵਿਚ ਇਸਨੂੰ ਅਰਾਮ ਨਾਲ ਅੰਜਾਮ ਦੇ ਕੇ ਫਰਾਰ ਹੋ ਗਏ। ਜਾਣਕਾਰੀ ਅਨੁਸਾਰ ਦੁਪਹਿਰ 3 ਵਜ ਦੇ 27 ਮਿੰਟ ‘ਤੇ ਦੋ ਮੋਟਰਸਾਈਕਲ ਸਵਾਰ ਚਾਰ ਵਿਅਕਤੀ ਬੈਂਕ ਅੰਦਰ ਦਾਖ਼ਲ ਹੋਏ। ਜਿਨ੍ਹਾਂ ਦਾਖ਼ਲ ਹੁੰਦੇ ਸਾਰ ਹੀ ਬੈਂਕ ਮੁਲਾਜ਼ਮਾਂ ‘ਤੇ। ਰਿ ਵਾ ਲ -ਵਰਾਂ। ਤਾਣ ਦਿੱਤੀਆਂ ਤੇ ਕੈਸ਼ੀਅਰ ਕੋਲੋ 5.70 ਲੱਖ ਰੁਪਏ ਲੈ ਕੇ ਸਾਢੇ 3 ਵਜੇ ਫਰਾਰ ਹੋ ਗਏ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਇਸ ਅਨੋਖੇ ਸ਼ਹਿਰ ਦੀ ਬਿਲਡਿੰਗ ਅੰਦਰੋਂ ਲੰਘਦੀ ਹੈ ਟਰੇਨ , ਪੰਜਵੇਂ ਫਲੋਰ ਤੇ ਹੈ ਪੈਟਰੋਲ ਪੰਪ

ਆਈ ਤਾਜਾ ਵੱਡੀ ਖਬਰ  ਦੁਨੀਆ ਇਸ ਵੇਲੇ ਤਰੱਕੀ ਦੇ ਰਾਹ ਉੱਤੇ ਚੱਲ ਰਹੀ ਹੈ l …