Breaking News

ਪੰਜਾਬ ਚ ਫਿਰ ਛਾਇਆ ਸੋਗ ਹੋਈ ਇਸ ਮਹਾਨ ਸ਼ਖਸ਼ੀਅਤ ਦੀ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ

ਇਹ ਸਾਲ ਕੁਲ ਲੁਕਾਈ ਲਈ ਬਹੁਤ ਹੀ ਮਾੜਾ ਰਿਹਾ ਹੈ ਇਸ ਸਾਲ ਕਈ ਨਾਮਵਰ ਅਤੇ ਮਹਾਨ ਸਖਸ਼ੀਅਤਾਂ ਇਸ ਸੰਸਾਰ ਨੂੰ ਹਮੇਸ਼ਾਂ ਹਮੇਸ਼ਾਂ ਲਈ ਅਲਵਿਦਾ ਆਖ ਗਈਆਂ ਹਨ। ਅਜਿਹੀ ਹੀ ਇੱਕ ਹੋਰ ਮਾੜੀ ਖਬਰ ਪੰਜਾਬ ਲਈ ਆ ਰਹੀ ਹੈ ਜਿਸ ਨਾਲ ਸਾਰੇ ਪਾਸੇ ਫਿਰ ਸੋਗ ਦੀ ਲਹਿਰ ਦੌੜ ਗਈ ਹੈ।

ਹਜੇ ਦੋ ਦਿਨ ਪਹਿਲਾਂ ਹੀ ਸਿੱਖ ਕੌਂਮ ਦੀ ਮਹਾਨ ਹਸਤੀ ਭਾਈ ਹਰਨਾਮ ਸਿੰਘ ਸ੍ਰੀ ਨਗਰ ਵਾਲੀਆਂ ਦੀ ਅਚਾਨਕ ਮੌਤ ਹੋ ਜਾਣ ਦੇ ਕਾਰਨ ਸਿੱਖ ਕੌਮ ਚ ਸੋਗ ਸੀ ਕੇ ਇੱਕ ਹੋਰ ਮਾੜੀ ਖਬਰ ਦੇ ਆਉਣ ਨਾਲ ਫਿਰ ਸੋਗ ਛਾ ਗਿਆ ਹੈ। ਸੱਚ ਖੰਡ ਵਾਸੀ ਸੰਤ ਬਾਬਾ ਮੀਂਹਾਂ ਸਿੰਘ ਨਾਨਕਸਰ ਸਿਆੜ ਵਾਲਿਆਂ ਦੇ ਸਪੁੱਤਰ ਬਾਬਾ ਸੇਵਾ ਸਿੰਘ ਜੀ ਦੀ ਅਚਾਨਕ ਮੌਤ ਹੋ ਗਈ ਹੈ। ਉਹ 84 ਸਾਲ ਦੀ ਉਮਰ ਭੋਗ ਕੇ ਗਏ ਹਨ। ਬਾਬਾ ਸੇਵਾ ਸਿੰਘ ਇੱਕ ਉੱਚਕੋਟੀ ਦੇ ਕੀਰਤਨੀਏ ਅਤੇ ਇੱਕ ਨੇਕ ਦਿੱਲ ਅਤੇ ਸ਼ਾਂਤ ਸੁਭਾ ਦੇ ਧਾਰਨੀ ਸਨ। ਉਹਨਾਂ ਦੀ ਮੌਤ ਦੀ ਖਬਰ ਸੁਣਕੇ ਸੰਗਤਾਂ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਪੰਜਾਬ ਚ ਇਥੇ ਵਾਪਰੀ ਵੱਡੀ ਵਾਰਦਾਤ, ਵਿਅਕਤੀ ਦਾ ਘਰ ਚ ਬੁਲਾ ਸੱਬਲ ਮਾਰ ਮਾਰ ਕੀਤਾ ਕਤਲ

ਆਈ ਤਾਜਾ ਵੱਡੀ ਖਬਰ  ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਕਈ ਵਾਰ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ …