Breaking News

ਪੰਜਾਬ ਚ ਵਾਪਰਿਆ ਕਹਿਰ- ਨੌਜਵਾਨ ਕੁੜੀ ਦੀ ਹੋਈ ਇਸ ਤਰਾਂ ਮੌਤ ਛਾਇਆ ਸੋਗ

ਤਾਜਾ ਵੱਡੀ ਖਬਰ

ਪੰਜਾਬ ਵਿੱਚ ਆਏ ਦਿਨ ਹੀ ਕੋਈ ਨਾ ਕੋਈ ਐਸੀ ਖ਼ਬਰ ਸਾਹਮਣੇ ਆਉਂਦੀ ਰਹਿੰਦੀ ਹੈ , ਜਿਸ ਤੇ ਕਈ ਵਾਰ ਵਿਸ਼ਵਾਸ ਨਹੀਂ ਹੁੰਦਾ। ਪੰਜਾਬ ਦੇ ਵਿੱਚ ਜਿੱਥੇ covid 19 ਨਾਲ ਮੌਤਾਂ ਦੀ ਖ਼ਬਰ ਮਿਲਦੀ ਰਹੀ ਹੈ। ਉੱਥੇ ਹੁਣ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨਿਆਂ ਦੌਰਾਨ ਬਹੁਤ ਸਾਰੇ ਕਿਸਾਨਾਂ ਦੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਲਗਾਤਾਰ ਮਿਲ ਰਹੀਆਂ ਹਨ। ਇੱਥੇ ਹੀ ਬੱਸ ਨਹੀਂ ਹਜ਼ਾਰਾਂ ਦੀ ਸੜਕ ਹਾਦਸਿਆਂ ਦੇ ਵਿੱਚ, ਜਾ ਬਹੁਤ ਸਾਰੇ ਵਿਆਹਾਂ ਤੇ ਹੋਏ ਹਾਦਸਿਆਂ ਵਿਚ ਲੋਕਾਂ ਦੀ ਜਾਨ ਜਾਣ ਦੀਆਂ ਖ਼ਬਰਾਂ ਆਏ ਦਿਨ ਸੁਣਨ ਨੂੰ ਮਿਲ ਰਹੀਆਂ ਹਨ।

ਇਸ ਤਰ੍ਹਾ ਖਬਰ ਜੋ ਖੁਸ਼ੀਆਂ ਨੂੰ ਗ- ਮੀ ਵਿੱਚ ਬਦਲ ਦਿੰਦੀ ਹੈ ਉਸ ਖਬਰ ਨੂੰ ਸੁਣ ਕੇ ਸਭ ਦੇ ਰੌਂਗਟੇ ਖੜ੍ਹੇ ਹੋ ਜਾਂਦੇ ਹਨ। ਅਜਿਹਾ ਹੀ ਹਾਦਸਾ ਵਾਪਰਿਆ ਹੈ ਇਕ ਵਿਆਹੁਤਾ ਨੌਜਵਾਨ ਕੁੜੀ ਦੇ ਨਾਲ, ਜਿਸ ਦੀ ਮੌਤ ਨਾਲ ਸੋਗ ਛਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਜੀਰਾ ਦੀ ਹੈ,ਜਿੱਥੇ ਇਕ ਲੜਕੀ ਦੇ ਮਾਪਿਆਂ ਵੱਲੋਂ ਸਹੁਰਾ ਪਰਿਵਾਰ ਤੇ ਉਸ ਨੂੰ ਜਾਨੋਂ ਮਾਰਨ ਦੇ ਦੋ – ਸ਼ ਲੱਗੇ ਹਨ। ਹਰਜਿੰਦਰ ਕੌਰ ਪੁੱਤਰੀ ਗੁਰਮੇਲ ਸਿੰਘ 23 ਸਾਲਾ ਦੀ ਭੇ-ਦ-ਭ- ਰੀ ਹਾਲਤ ਵਿੱਚ ਮੌਤ ਹੋ ਗਈ ਸੀ।

ਜਿਸ ਤੇ ਲੜਕੀ ਦੇ ਮਾਪਿਆਂ ਨੇ ਸਹੁਰਾ ਪਰਿਵਾਰ ਤੇ ਦਾ-ਜ ਦੀ ਮੰਗ ਕਰਨ ਦਾ ਦੋ-ਸ਼ ਵੀ ਲਗਾਇਆ ਹੈ। ਮ੍ਰਿਤਕਾ ਦੇ ਭਰਾ ਸਤਨਾਮ ਸਿੰਘ ਵਾਸੀ ਤਪਾ ਮੰਡੀ ਨੇ ਦੱਸਿਆ ਹੈ ਕਿ ਮੇਰੀ ਭੈਣ ਦਾ ਸਹੁਰਾ ਪਰਿਵਾਰ ਤਿੰਨ ਲੱਖ ਰੁਪਏ ਦੀ ਮੰਗ ਕਰ ਰਿਹਾ ਸੀ। ਉਨ੍ਹਾਂ ਦੀ ਮੰਗ ਪੂਰੀ ਨਾ ਹੋਣ ਤੇ ਉਹਨਾਂ ਨੇ ਮੇਰੀ ਭੈਣ ਨੂੰ ਜਾਨੋਂ ਮਾ- ਰ ਦਿੱਤਾ। ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਜਿਸ ਤੇ ਪੁਲਿਸ ਨੇ ਘਟਨਾ ਸਥਾਨ ਤੇ ਪਹੁੰਚ ਕੇ ਲਾਸ਼ ਨੂੰ ਸਿਵਲ ਹਸਪਤਾਲ ਜ਼ੀਰਾ ਵਿਖੇ ਪੋ-ਸ-ਟ-ਮਾ-ਰ-ਟ- ਮ ਲਈ ਭੇਜ ਦਿੱਤਾ ਹੈ।

ਜਿੱਥੇ ਪੋ-ਸ- ਟ-ਮਾ-ਰ-ਟ-ਮ ਤੋਂ ਬਾਅਦ ਹੀ ਮ੍ਰਿਤਕਾਂ ਦੀ ਹੋਈ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ। ਇਸ ਸਬੰਧੀ ਪੁਲਸ ਵੱਲੋਂ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ। ਲੜਕੀ ਦੇ ਪਰਿਵਾਰ ਨੇ ਇਨਸਾਫ਼ ਦੀ ਮੰਗ ਕੀਤੀ ਹੈ।

Check Also

ਕਿਸਾਨ ਅੰਦੋਲਨ : ਹੁਣੇ ਹੁਣੇ ਕਿਸਾਨ ਬਿੱਲ ਮਾਮਲੇ ਚ ਪ੍ਰਧਾਨ ਮੰਤਰੀ ਮੋਦੀ ਦੇ ਘਰੋਂ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਕਈ …