Breaking News

ਪੰਜਾਬ: ਜੇਠਾਣੀ ਦੇ ਫੋਨ ਤੋਂ ਬਾਅਦ ਨਵੀਂ ਵਿਆਹੀ ਕੁੜੀ ਦੀ ਹੋਈ ਏਦਾਂ ਮੌਤ

ਆਈ ਤਾਜਾ ਵੱਡੀ ਖਬਰ

ਫ਼ਰੀਦਕੋਟ ਦੀ ਰਹਿਣ ਵਾਲੀ 26 ਸਾਲਾ ਕੁੜੀ ਜਿਸਦਾ ਵਿਆਹ ਕਰੀਬ ਅੱਠ ਮਹੀਨੇ ਪਹਿਲਾਂ ਹੀ ਕੋਟਕਪੂਰੇ ਦੇ ਨਿਵਾਸੀ ਨਾਲ ਹੋਇਆ ਸੀ ਅਤੇ ਅੱਜ ਕੁੜੀ ਦੀ ਸਹੁਰੇ ਘਰ ਕੋਟਕਪੂਰਾ ‘ਚ। ਭੇ ਦਭਰੀ। ਹਾਲਾਤ ‘ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਕੁੜੀ ਦੇ ਸਹੁਰੇ ਵਾਲਿਆਂ ਨੇ ਕੁੜੀ ਦੀ ਸਿਹਤ ਖ਼ਰਾਬ ਹੋਣ ਨੂੰ ਲੈ ਕੇ ਕੁੜੀ ਦੇ ਮਾਤਾ-ਪਿਤਾ ਨੂੰ ਫੋਨ ਕੀਤਾ ਸੀ ਪਰ ਕੁੜੀ ਦਾ ਭਰਾ ਜਦੋਂ ਕੋਟਕਪੂਰਾ ਪੁਹੰਚਿਆਂ ਤਾਂ ਉਹ ਬੇਹੋਸ਼ੀ ਦੀ ਹਾਲਤ ‘ਚ ਪਈ ਸੀ,

ਜਿਸ ਨੂੰ ਉਨ੍ਹਾਂ ਵਲੋਂ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ‘ਚ ਲਿਆਇਆ ਗਿਆ, ਜਿੱਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਹੁਣ ਕੁੜੀ ਦੇ ਪਰਿਵਾਰ ਵਾਲਿਆਂ ਨੇ ਕੁੜੀ ਦੇ ਸਹੁਰੇ ਵਾਲਿਆਂ ਤੇ ਇਲਜ਼ਾਮ ਲਗਾਏ ਹਨ ਕਿ ਉਨ੍ਹਾਂ ਵਲੋਂ ਕੁੜੀ ਨੂੰ ਦਾਜ ਲਈ ਕਿਹਾ ਜਾਂਦਾ ਸੀ,ਜਿਸਦੇ ਚੱਲਦੇ ਉਨ੍ਹਾਂ ਦੇ ਸਹੁਰੇ ਵਾਲਿਆਂ ਨੇ ਕੁੱਝ। ਜ਼ ਹਿ ਰੀ ਲੀ। ਚੀਜ਼ ਦੇ ਦਿੱਤੀ ਅਤੇ ਉਨ੍ਹਾਂ ਦੀ ਕੁੜੀ ਦੀ ਮੌਤ ਹੋ ਗਈ। ਪੁਲਸ ਵਲੋਂ ਕੁੜੀ ਦੇ ਪਿਤਾ ਦੀ ਸ਼ਿਕਾਇਤ ਤੇ ਕੁੜੀ ਦੇ ਪਤੀ, ਜੇਠ-ਜੇਠਾਣੀ ਦੇ ਖਿਲਾਫ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।

ਕੁੜੀ ਦੇ ਭਰਾ ਅਤੇ ਤਾਏ ਨੇ ਦੱਸਿਆ ਕਿ ਕੱਲ੍ਹ ਦੇਰ ਸ਼ਾਮ ਉਨ੍ਹਾਂ ਨੂੰ ਕੁੜੀ ਦੀ ਜੇਠਾਣੀ ਦਾ ਫੋਨ ਆਇਆ ਸੀ ਕਿ ਤੁਹਾਡੀ ਕੁੜੀ ਦੀ ਸਿਹਤ ਠੀਕ ਨਹੀਂ ਹੈ ਉਹ ਦਵਾਈ ਨਹੀਂ ਲੈ ਰਹੀ, ਜਿਸਦੇ ਬਾਅਦ ਉਹ ਕੋਟਕਪੂਰਾ ਪੁਹੰਚੇ ਤਾਂ ਕੁੜੀ ਬੇਹੋਸ਼ੀ ਦੀ ਹਾਲਤ ‘ਚ ਸੀ, ਜਿਸ ਨੂੰ ਉਹ ਹਸਪਤਾਲ ਲੈ ਕੇ ਗਏ ਜਾਣ ਲੱਗੇ ਤਾਂ ਸਹੁਰੇ ਵਾਲਿਆਂ ਨੇ ਉਨ੍ਹਾਂ ਨੂੰ ਰੋਕ ਲਿਆ ਤੇ ਉਨ੍ਹਾਂ ਨੇ ਕੁੜੀ ਨੂੰ ਫ਼ਰੀਦਕੋਟ ਮੈਡੀਕਲ ਹਾਸਪਤਾਲ ਲਿਆਂਦਾ, ਜਿੱਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਇਸ ਅਨੋਖੇ ਸ਼ਹਿਰ ਦੀ ਬਿਲਡਿੰਗ ਅੰਦਰੋਂ ਲੰਘਦੀ ਹੈ ਟਰੇਨ , ਪੰਜਵੇਂ ਫਲੋਰ ਤੇ ਹੈ ਪੈਟਰੋਲ ਪੰਪ

ਆਈ ਤਾਜਾ ਵੱਡੀ ਖਬਰ  ਦੁਨੀਆ ਇਸ ਵੇਲੇ ਤਰੱਕੀ ਦੇ ਰਾਹ ਉੱਤੇ ਚੱਲ ਰਹੀ ਹੈ l …