Breaking News

ਫਿਲਮ ਜਗਤ ਚ ਛਾਇਆ ਮਾਤਮ ਹੋਈ ਇਸ ਚੋਟੀ ਦੇ ਮਸ਼ਹੂਰ ਅਦਾਕਾਰ ਦੀ ਅਚਾਨਕ ਮੌਤ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੇਸ਼ ਦੇ ਵਿੱਚ ਕਰੋਨਾ ਦੀ ਦੂਜੀ ਲਹਿਰ ਦਾ ਪ੍ਰਕੋਪ ਲਗਾਤਾਰ ਵਧ ਰਿਹਾ ਹੈ। ਇਸ ਬਿਮਾਰੀ ਦੇ ਕਾਰਨ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਵੇਂ ਕਿ ਆਕਸੀਜਨ ਸਿਲੰਡਰਾਂ ਦੀ ਘਾਟ ਅਤੇ ਮਰੀਜ਼ਾਂ ਲਈ ਬੈਡਾਂ ਅਤੇ ਹੋਰ ਜ਼ਰੂਰੀ ਵਸਤਾਂ ਦੀ ਕਮੀ ਆਦਿ। ਬਹੁਤ ਸਾਰੇ ਲੋਕ ਲੱਖਾਂ ਦੀ ਗਿਣਤੀ ਦੇ ਵਿੱਚ ਰੋਜ਼ਾਨਾ ਕਰੋਨਾ ਸਕਰਾਤਮਕ ਪਾਏ ਜਾਂਦੇ ਹਨ ਅਤੇ ਲੱਖਾਂ ਦੀ ਗਿਣਤੀ ਦੇ ਵਿਚ ਲੋਕ ਇਸ ਬਿਮਾਰੀ ਦੇ ਕਾਰਨ ਆਪਣੀ ਜਾਨ ਗਵਾ ਚੁੱਕੇ ਹਨ। ਜੇਕਰ ਫ਼ਿਲਮ ਜਗਤ ਦੀ ਗੱਲ ਕੀਤੀ ਜਾਵੇ ਤਾਂ ਫਿਲਮੀ ਜਗਤ ਨਾਲ ਜੁੜੇ ਕਈ ਵੱਡੇ ਸਿਤਾਰੇ ਇਸ ਬਿਮਾਰੀ ਦੇ ਕਾਰਨ ਸੰਸਾਰ ਤੋਂ ਰੁਖ਼ਸਤ ਹੋ ਚੁੱਕੇ ਹਨ। ਜਿਸ ਕਾਰਨ ਬਾਲੀਵੁੱਡ ਨੂੰ ਬਹੁਤ ਵੱਡਾ ਘਾਟਾ ਪਿਆ ਹੈ।

ਹੁਣ ਇਕ ਹੋਰ ਫਿਲਮੀ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਇਸ ਖਬਰ ਤੋਂ ਬਾਅਦ ਹਰ ਪਾਸੇ ਮਾਤਮ ਛਾ ਗਿਆ।ਦਰਅਸਲ ਇਹ ਮੰਦਭਾਗੀ ਖਬਰ ਫਿਲਮੀ ਜਗਤ ਦੇ ਇਕ ਮਸ਼ਹੂਰ ਅਦਾਕਾਰ ਅਤੇ ਪ੍ਰਸਿੱਧ ਐਕਰ ਨਾਲ ਜੁੜੀ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਰੋਨਾ ਵਾਇਰਸ ਸਕਾਰਾਤਮਕ ਹੋਣ ਕਾਰਨ ਅਭਿਨੇਤਾ ਨਰਸਿਮਹਾ ਰਾਓ ਜ਼ਿੰਦਗੀ ਅਤੇ ਮੌਤ ਦੀ ਲੜਾਈ ਨਾਲ ਜੂਝਦੇ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ।

ਦਰਅਸਲ ਉਹ ਪਿਛਲੇ ਕੁਝ ਦਿਨਾਂ ਤੋਂ ਬੀਮਾਰ ਚੱਲ ਰਹੇ ਸੀ ਪਰ ਅਚਾਨਕ ਉਨ੍ਹਾਂ ਦੀ ਸਿਹਤ ਵਿਗੜਨ ਵਿਗੜ ਗਈ ਅਤੇ ਉਨ੍ਹਾਂ ਨੂੰ ਸਾਹ ਲੈਣ ਦੇ ਵਿਚ ਦਿੱਕਤ ਆ ਰਹੀ ਸੀ ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਪਰ ਸਿਹਤ ਠੀਕ ਨਾ ਹੋਣ ਦੇ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਉਨ੍ਹਾਂ ਨੂੰ ਜੇਰੇ ਇਲਾਜ ਲਈ ਹੈਦਰਾਬਾਦ ਦੇ ਮਲਕਾਜਗਿਰੀ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ।

ਦੱਸ ਦਈਏ ਕਿ ਰਾਓ ਇਕ ਪ੍ਰਸਿੱਧ ਅਦਾਕਾਰ ਤਾਂ ਸੀ ਹੀ ਪਰ ਉਹ ਇੱਕ ਵਧੀਆ ਅਤੇ ਪ੍ਰਸਿੱਧ ਐਕਰ ਵੀ ਸੀ। ਜਿਨ੍ਹਾਂ ਨੇ ਕਈ ਸਾਰੀਆਂ ਵੱਡੀਆਂ ਫ਼ਿਲਮਾਂ ਦੇ ਵਿਚ ਆਪਣੀ ਅਦਾਕਾਰੀ ਦੇ ਰੰਗ ਬਖੇਰੇ। ਇਸ ਸਫਰ ਦੇ ਦੌਰਾਨ ਉਨ੍ਹਾਂ ਨੂੰ ਸਨਮਾਨਿਤ ਚੀਣਾ ਨਾਲ ਨਵਾਜ਼ਿਆ ਗਿਆ। ਪਾਲਕ ਉਨ੍ਹਾਂ ਦੀ ਇਸ ਖਬਰ ਦੇ ਕਾਰਨ ਉਨ੍ਹਾਂ ਦੇ ਪ੍ਰਸ਼ੰਸਕਾਂ ਵਿਚ ਸੋਗ ਦੀ ਲਹਿਰ ਫੈਲ ਗਈ। ਅਤੇ ਹਰ ਕੋਈ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕਰ ਰਿਹਾ ਹੈ।

Check Also

ਪੰਜਾਬ ਸਰਕਾਰ ਵਲੋਂ ਏਨੀ ਤਰੀਕ ਤੋਂ ਏਨੀ ਤਰੀਕ ਤੱਕ ਸੂਬੇ ਭਰ ਦੇ ਸਕੂਲਾਂ ਚ ਛੁੱਟੀਆਂ ਦਾ ਕੀਤਾ ਗਿਆ ਐਲਾਨ

ਆਈ ਤਾਜਾ ਵੱਡੀ ਖਬਰ  ਵਿਦਿਆਰਥੀਆਂ ਲਈ ਖੁਸ਼ਖਬਰੀ, ਹੁਣ ਸੂਬੇ ਦੇ ਸਾਰੇ ਸਕੂਲਾਂ ਵਿਚ ਜਲਦ ਹੋਣਗੀਆਂ …