Breaking News

ਬੋਲੀਵੁਡ ਅਦਾਕਾਰ ਅਕਸ਼ੇ ਕੁਮਾਰ ਲਈ ਆਈ ਵੱਡੀ ਮਾੜੀ ਖਬਰ, ਇਸ ਕਾਰਨ ਹੋਇਆ ਵਿਰੋਧ

ਆਈ ਤਾਜਾ ਵੱਡੀ ਖਬਰ 

ਹਰ ਇਨਸਾਨ ਵੱਲੋਂ ਆਪਣੀ ਜ਼ਿੰਦਗੀ ਵਿੱਚ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕੀਤਾ ਜਾਂਦਾ ਹੈ ਅਤੇ ਇਨਾਂ ਔਖੇ ਪੜਾਵਾਂ ਨੂੰ ਪਾਰ ਕਰਕੇ ਹੀ ਬਹੁਤ ਸਾਰੇ ਲੋਕ ਵੱਖ-ਵੱਖ ਖੇਤਰਾਂ ਦੇ ਵਿੱਚ ਅੱਗੇ ਵਧੇ ਹਨ। ਜਿਨ੍ਹਾਂ ਦੀ ਮਿਹਨਤ ਅਤੇ ਹਿੰਮਤ ਸਦਕਾ ਹੀ ਬਹੁਤ ਸਾਰੇ ਲੋਕਾਂ ਨੂੰ ਅਜਿਹੀ ਪ੍ਰੇਰਨਾ ਮਿਲਦੀ ਹੈ ਕਿ ਉਨ੍ਹਾਂ ਵੱਲੋਂ ਵੀ ਅਜਿਹਾ ਕੁੱਝ ਕੀਤਾ ਜਾ ਸਕਦਾ ਹੈ। ਵੱਖ ਵੱਖ ਖੇਤਰਾਂ ਦੇ ਵਿੱਚ ਆਉਣ ਵਾਲੀਆਂ ਇਨ੍ਹਾਂ ਹਸਤੀਆਂ ਨੇ ਜਿੱਥੇ ਵੱਖ-ਵੱਖ ਖੇਤਰਾਂ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਇਆ ਹੈ ਉਥੇ ਹੀ ਉਨ੍ਹਾਂ ਵੱਲੋਂ ਸਮੇਂ ਸਮੇਂ ਤੇ ਲੋਕਾਂ ਦੀ ਮਦਦ ਵੀ ਕੀਤੀ ਜਾਂਦੀ ਹੈ।

ਪਰ ਅਜਿਹੀਆ ਫ਼ਿਲਮੀ ਹਸਤੀਆਂ ਜਿੱਥੇ ਕਈ ਵਾਰ ਆਪਣੀਆ ਫਿਲਮਾਂ ਨੂੰ ਲੈ ਕੇ ਵਿਵਾਦਾਂ ਵਿਚ ਘਿਰ ਜਾਂਦੇ ਹਨ ਉੱਥੇ ਹੀ ਕਈ ਵਾਰ ਨਿੱਜੀ ਜਿੰਦਗੀ ਦੇ ਚਲਦਿਆਂ ਹੋਇਆ ਵਿਵਾਦ ਵਿਚ ਫਸ ਜਾਂਦੇ ਹਨ। ਹੁਣ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਲਈ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਸ ਕਾਰਨ ਵਿਰੋਧ ਹੋਇਆ ਹੈ। ਬਹੁਤ ਸਾਰੇ ਫਿਲਮੀ ਅਦਾਕਾਰ ਜਿੱਥੇ ਆਪਣੀਆਂ ਫਿਲਮਾਂ ਨੂੰ ਲੈ ਕੇ ਵਿਵਾਦਾਂ ਵਿਚ ਫਸ ਜਾਂਦੇ ਹਨ ਉਥੇ ਹੀ ਹੁਣ ਫ਼ਿਲਮੀ ਅਦਾਕਾਰ ਅਕਸ਼ੇ ਕੁਮਾਰ ਵੀ ਆਪਣੀ ਇਕ ਵੀਡੀਓ ਨੂੰ ਲੈ ਕੇ ਵਿਵਾਦਾਂ ਵਿਚ ਫਸ ਗਏ ਹਨ। ਜਿੱਥੇ ਸੋਸ਼ਲ ਮੀਡੀਆ ਤੇ ਉਨ੍ਹਾਂ ਵੱਲੋਂ ਇਕ ਵੀਡੀਓ ਜਾਰੀ ਕੀਤੀ ਗਈ ਸੀ ਜਿਸ ਵਿੱਚ ਉਹ ਏਅਰਲਾਈਨ ਆਪਣੇ ਟੂਰ ਦਾ ਪ੍ਰਚਾਰ ਕਰਦੇ ਨਜ਼ਰ ਆਏ ਹਨ।

ਜਿੱਥੇ ਉਨ੍ਹਾਂ ਦੇ ਨਾਲ ਅਭਿਨੇਤਰੀਆਂ ਵੀ ਸ਼ਾਮਲ ਹਨ ਜੋ ਕਿ ਅਮਰੀਕਾ ਦੇ ਦੌਰੇ ਬਾਰੇ ਗੱਲ ਕਰ ਰਹੇ ਹਨ।ਉਨ੍ਹਾਂ ਦਾ ਇਹ ਦੌਰਾ 3 ਮਾਰਚ ਤੋਂ 12 ਮਾਰਚ ਤੱਕ ਚੱਲੇਗਾ। ਉਥੇ ਹੀ ਇਸ ਵੀਡੀਓ ਦੇ ਵਿੱਚ ਉਹ ਦੁਨੀਆਂ ਦੇ ਨਕਸ਼ੇ ਤੇ ਸੈਰ ਕਰਦੇ ਵੀ ਨਜ਼ਰ ਆ ਰਹੇ ਹਨ।

ਉਹਨਾਂ ਦੇ ਨਾਲ ਅਭਿਨੇਤੀ ਮੋਨੀ ਰਾਏ , ਸੋਨਮ ਬਾਜਵਾ ,ਦਿਸ਼ਾ ਪਾਟਨੀ ,ਨੋਰਾ ਫਤੇਹੀ, ਵੀ ਇਸ ਵੀਡੀਓ ਵਿਚ ਨਜ਼ਰ ਆਈਆਂ ਹਨ। ਉੱਥੇ ਹੀ ਅਕਸ਼ੈ ਕੁਮਾਰ ਦੇ ਦੁਨੀਆਂ ਦੇ ਨਕਸ਼ੇ ਤੇ ਘੁੰਮਣ ਨੂੰ ਲੈ ਕੇ ਲੋਕਾਂ ਵੱਲੋਂ ਵੱਖ-ਵੱਖ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ। ਯੂਜ਼ਰਸ ਵੱਲੋਂ ਇਹ ਆਖਿਆ ਜਾ ਰਿਹਾ ਹੈ ਕਿ ਅਕਸ਼ੈ ਕੁਮਾਰ ਵੱਲੋਂ ਭਾਰਤ ਦੇ ਨਕਸ਼ੇ ਤੇ ਕਦਮ ਰੱਖ ਕੇ ਭਾਰਤ ਦਾ ਅਪਮਾਨ ਕੀਤਾ ਗਿਆ ਹੈ।

Check Also

ਖੁਸ਼ੀਆਂ ਬਦਲੀਆਂ ਮਾਤਮ ਚ , ਵਿਆਹ ਵਾਲੇ ਦਿਨ ਹੋਈ ਲਾੜੀ ਦੀ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਜਦੋਂ ਕਿਸੇ ਘਰ ਵਿੱਚ ਵਿਆਹ ਹੁੰਦਾ ਹੈ ਤਾਂ ਉਸ ਘਰ ਦੇ …